• Latest
  • Trending
ਜਮੀਨ ਦਾ ਮਾਮਲਾ : ‘ਆਪ’ ਦੇ ਇਸ ਉਮੀਦਵਾਰ ਦੇ ਵਿਰੋਧ ਦਾ ਭਾਕਿਯੂ ਉਗਰਾਹਾਂ ਨੇ ਕਰ ਤਾ ਐਲਾਨ, ਦੇ ਦਿੱਤੀ ਚੇਤਾਵਨੀ !

ਜਮੀਨ ਦਾ ਮਾਮਲਾ : ‘ਆਪ’ ਦੇ ਇਸ ਉਮੀਦਵਾਰ ਦੇ ਵਿਰੋਧ ਦਾ ਭਾਕਿਯੂ ਉਗਰਾਹਾਂ ਨੇ ਕਰ ਤਾ ਐਲਾਨ, ਦੇ ਦਿੱਤੀ ਚੇਤਾਵਨੀ !

2 years ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

45 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

1 hour ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

2 hours ago
ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

2 hours ago
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

2 hours ago
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

3 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

4 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

5 hours ago
ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

6 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਮੀਨ ਦਾ ਮਾਮਲਾ : ‘ਆਪ’ ਦੇ ਇਸ ਉਮੀਦਵਾਰ ਦੇ ਵਿਰੋਧ ਦਾ ਭਾਕਿਯੂ ਉਗਰਾਹਾਂ ਨੇ ਕਰ ਤਾ ਐਲਾਨ, ਦੇ ਦਿੱਤੀ ਚੇਤਾਵਨੀ !

April 20, 2024
in ਪੰਜਾਬ
ਜਮੀਨ ਦਾ ਮਾਮਲਾ : ‘ਆਪ’ ਦੇ ਇਸ ਉਮੀਦਵਾਰ ਦੇ ਵਿਰੋਧ ਦਾ ਭਾਕਿਯੂ ਉਗਰਾਹਾਂ ਨੇ ਕਰ ਤਾ ਐਲਾਨ, ਦੇ ਦਿੱਤੀ ਚੇਤਾਵਨੀ !

ਜਮੀਨ ਦਾ ਮਾਮਲਾ : ‘ਆਪ’ ਦੇ ਇਸ ਉਮੀਦਵਾਰ ਦੇ ਵਿਰੋਧ ਦਾ ਭਾਕਿਯੂ ਉਗਰਾਹਾਂ ਨੇ ਕਰ ਤਾ ਐਲਾਨ, ਦੇ ਦਿੱਤੀ ਚੇਤਾਵਨੀ !

ਬਰਨਾਲਾ, 20 ਅਪ੍ਰੈਲ (ਵਿਸ਼ਵ ਵਾਰਤਾ) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਦੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵਿਰੁੱਧ ਚੋਣ ਲੜਨ ਦਾ ਫੈਸਲਾ ਕੀਤਾ ਹੈ। ਸਰਕਾਰ ਅਤੇ ਇਸ ਮੰਤਰੀ ਵੱਲੋਂ ਵਾਅਦਾ ਖਿਲਾਫੀ ਕਾਰਨ ਇਹ ਫੈਸਲਾ ਲੈਣਾ ਪਿਆ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਜਹਾਂਗੀਰ ਦੇ ਮੁੱਦੇ ’ਤੇ ਜਥੇਬੰਦੀ ਵੱਲੋਂ ਪਿਛਲੇ ਇੱਕ ਸਾਲ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਿੰਡ ਦੀ ਲੜਕੀ ਕਿਰਨਜੀਤ ਕੌਰ ਪੁੱਤਰੀ ਗੁਰਚਰਨ ਸਿੰਘ ਦੀ ਜ਼ਮੀਨ ਪਿੰਡ ਦੇ ਸਾਬਕਾ ਸਰਪੰਚ ਨੇ ਦਬਾ ਲਈ ਹੈ। ਅਦਾਲਤ ਨੇ ਇਸ ਜ਼ਮੀਨ ਬਾਰੇ ਫੈਸਲਾ ਇਸ ਪੀੜਤ ਲੜਕੀ ਦੇ ਹੱਕ ਵਿੱਚ ਕਰ ਦਿੱਤਾ ਹੈ। ਇਹ ਸਾਰਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਵੀ ਹੈ। ਪ੍ਰਸ਼ਾਸਨ ਨੇ ਖੁਦ ਮੰਨਿਆ ਹੈ ਕਿ ਇਸ ਲੜਕੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਰ ਇਸ ਦੇ ਬਾਵਜੂਦ ਲੜਕੀ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਮੰਤਰੀ ਤੇ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਸੀ। ਇਸ ਇਨਸਾਫ਼ ਨੂੰ ਲੈ ਕੇ ਮੀਤ ਹੇਅਰ ਦੇ ਘਰ ਅੱਗੇ ਦੋ ਦਿਨਾਂ ਤੋਂ ਧਰਨਾ ਦਿੱਤਾ ਗਿਆ। ਜਿਸ ਤੋਂ ਬਾਅਦ ਮੀਤ ਹੇਅਰ ਨੇ ਮਾਮਲੇ ‘ਚ ਇਨਸਾਫ ਦਿਵਾਉਣ ਲਈ 15 ਦਿਨ ਦਾ ਸਮਾਂ ਦੇਣ ਦਾ ਭਰੋਸਾ ਦਿੱਤਾ। ਪਰ 18 ਦਿਨ ਬੀਤ ਜਾਣ ਦੇ ਬਾਵਜੂਦ ਵੀ ਕੋਈ ਇਨਸਾਫ਼ ਨਹੀਂ ਮਿਲਿਆ। ਜਿਸ ਕਾਰਨ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਉਹ ਅੱਜ ਤੋਂ 15 ਦਿਨ ਹੋਰ ਇਨਸਾਫ਼ ਦੀ ਉਡੀਕ ਕਰਨਗੇ। ਜੇਕਰ ਪੀੜਤ ਲੜਕੀ ਨੂੰ 5 ਮਈ ਤੱਕ ਉਸ ਦੀ ਜ਼ਮੀਨ ਦਾ ਕਬਜ਼ਾ ਨਾ ਦਿੱਤਾ ਗਿਆ ਤਾਂ ਉਨ੍ਹਾਂ ਦੀ ਜਥੇਬੰਦੀ ਮੰਤਰੀ ਮੀਤ ਹੇਅਰ ਦੇ ਘਰ ਦੇ ਬਾਹਰ ਪੱਕਾ ਧਰਨਾ ਸ਼ੁਰੂ ਕਰੇਗੀ। ਇਸ ਤੋਂ ਇਲਾਵਾ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਮੀਤ ਹੇਅਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋ ਦਿਨ ਪਹਿਲਾਂ ਮੀਤ ਹੇਅਰ ਨਾਲ ਦੁਬਾਰਾ ਸੰਪਰਕ ਕੀਤਾ ਗਿਆ ਸੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਇਨਸਾਫ਼ ਦਿਵਾਉਣ ਵਿੱਚ ਲਗਾਤਾਰ ਦੇਰੀ ਕੀਤੀ ਜਾ ਰਹੀ ਹੈ ਪਰ ਹੁਣ ਜਥੇਬੰਦੀ ਵੱਲੋਂ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਸਰਪੰਚ ਨੇ ਜ਼ਮੀਨ ’ਤੇ ਕਬਜ਼ਾ ਕਰਕੇ ਆਮ ਆਦਮੀ ਪਾਰਟੀ ਦੇ ਚੋਣ ਦਫ਼ਤਰ ਵਿੱਚ ਬੈਠਾ ਹੈ। ਸਰਕਾਰ ਇਸ ਵਿਅਕਤੀ ਨੂੰ ਜ਼ਮੀਨ ਦਾ ਕਬਜ਼ਾ ਨਹੀਂ ਸੌਂਪ ਰਹੀ। ਪਰ ਜਥੇਬੰਦੀ ਇਨਸਾਫ਼ ਦਿਵਾਉਣ ਤੋਂ ਪਿੱਛੇ ਨਹੀਂ ਹਟੇਗੀ।

Tags: aam admi partyBREAKING NEWSChandigarh
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

by Ankit
August 30, 2026
0

ਗੈਂਗਸਟਰਾਂ 'ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ — ਪੁਲਿਸ ਟੀਮਾਂ ਨੇ 205 ਵਿਅਕਤੀਆਂ...

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

by Jaspreet Kaur
August 30, 2026
0

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਆਗਾਮੀ 2027 ਦੀਆਂ...

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

by Ankit
August 30, 2026
0

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Jaspreet Kaur
August 30, 2026
0

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਵੀ ਦਿੱਲੀ, 30 ਅਗਸਤ (ਵਿਸ਼ਵ...

Most Popular

ਆਰ ਪ੍ਰਗਿਆਨੰਧਾ ਸੇਂਟ ਲੁਈਸ ਰੈਪਿਡ ਟੂਰਨਾਮੈਂਟ ਵਿੱਚ ਸਿਖਰ ‘ਤੇ

ਆਰ ਪ੍ਰਗਿਆਨੰਧਾ ਸੇਂਟ ਲੁਈਸ ਰੈਪਿਡ ਟੂਰਨਾਮੈਂਟ ਵਿੱਚ ਸਿਖਰ ‘ਤੇ

by Navjot
4 weeks ago
0

ਆਰ ਪ੍ਰਗਿਆਨੰਧਾ ਸੇਂਟ ਲੁਈਸ ਰੈਪਿਡ ਟੂਰਨਾਮੈਂਟ ਵਿੱਚ ਸਿਖਰ 'ਤੇ ਚੰਡੀਗੜ੍ਹ, 5 ਅਗਸਤ(ਵਿਸ਼ਵ ਵਾਰਤਾ) ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਨੇ ਅਮਰੀਕਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 