ਜਰਮਨੀ ਦੌਰੇ ਤੋਂ ਵਾਪਸ ਪਰਤੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸੀਐੱਮ ਹਾਊਸ ਦਿੱਲੀ
ਚੰਡੀਗੜ੍ਹ,19 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਿ ਸੱਤ ਦਿਨਾਂ ਦੇ ਆਪਣੇ ਜਰਮਨੀ ਦੌਰੇ ਤੋਂ ਵਾਪਸ ਭਾਰਤ ਪਰਤੇ ਹਨ, ਦੀ ਦਿੱਲੀ ਵਿਖੇ ਮੁੱਖ ਮੰਤਰੀ ਰਿਹਾਇਸ਼ ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਜਾਰੀ ਹੈ।