• Latest
  • Trending
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਨੁੱਖਤਾਵਾਦੀ ਪੁਲਿਸਿੰਗ ਵਿੱਚ ਨਵੀਂ ਮਿਸਾਲ ਕੀਤੀ ਕਾਇਮ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਨੁੱਖਤਾਵਾਦੀ ਪੁਲਿਸਿੰਗ ਵਿੱਚ ਨਵੀਂ ਮਿਸਾਲ ਕੀਤੀ ਕਾਇਮ

6 years ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 minutes ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

7 minutes ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

12 minutes ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

18 minutes ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

29 minutes ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

11 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

11 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

11 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

11 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

11 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਨੁੱਖਤਾਵਾਦੀ ਪੁਲਿਸਿੰਗ ਵਿੱਚ ਨਵੀਂ ਮਿਸਾਲ ਕੀਤੀ ਕਾਇਮ

May 10, 2021
in ਖਬਰਾਂ, ਪੰਜਾਬ
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਨੁੱਖਤਾਵਾਦੀ ਪੁਲਿਸਿੰਗ ਵਿੱਚ ਨਵੀਂ ਮਿਸਾਲ ਕੀਤੀ ਕਾਇਮ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਨੁੱਖਤਾਵਾਦੀ ਪੁਲਿਸਿੰਗ ਵਿੱਚ ਨਵੀਂ ਮਿਸਾਲ ਕੀਤੀ ਕਾਇਮ
ਯੋਗ ਨਾਗਰਿਕਾਂ ਦੇ ਟੀਕਾਕਰਨ ਲਈ ਸਥਾਨਕ ਪੁਲਿਸ ਹਸਪਤਾਲ ਦੇ ਦਰਵਾਜ਼ੇ ਖੋਲ੍ਹੇ

ਜਲੰਧਰ,10 ਮਈ : 

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰ ਵਿੱਚ ਮਨੁੱਖਤਾਵਾਦੀ ਪੁਲਿਸਿੰਗ ਵਿੱਚ ਇਕ ਹੋਰ ਮਿਸਾਲ ਕਾਇਮ ਕਰਦਿਆਂ ਸ਼ਹਿਰ ਦੇ ਨਾਗਰਿਕਾਂ ਲਈ ਕੋਵਿਡ ਟੀਕਾਕਰਨ ਨੂੰ ਯਕੀਨੀ ਬਣਾਉਣ ਵਾਸਤੇ ਸਥਾਨਕ ਪੁਲਿਸ ਹਸਪਤਾਲ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ ।
ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ, ਜੋ ਇਸ ਮਹਾਂਮਾਰੀ ਦੇ ਫੈਲਣ ਤੋਂ ਬਾਅਦ ਤੋਂ ਹੀ ਪੁਲਿਸ ਫੋਰਸ ਦੀ ਬਹਾਦਰੀ ਨਾਲ ਅਗਵਾਈ ਕਰ ਰਹੇ ਹਨ, ਨੇ ਦੱਸਿਆ ਕਿ ਪੁਲਿਸ ਹਸਪਤਾਲ ਵਿੱਚ ਪੁਲਿਸ ਮੁਲਾਜ਼ਮਾਂ ਦਾ ਟੀਕਾਕਰਨ ਚੱਲ ਰਿਹਾ ਹੈ, ਜੋ ਕੋਵਿਡ 19 ਵਿਰੁੱਧ ਲੜੀ ਜਾ ਰਹੀ ਇਸ ਲੜਾਈ ਵਿੱਚ ਮੋਹਰਲੀ ਕਤਾਰ ਦੇ ਯੋਧੇ ਹਨ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਸਮਝਦਿਆਂ ਸਥਾਨਕ ਨਿਵਾਸੀਆਂ ਲਈ ਪੁਲਿਸ ਹਸਪਤਾਲ ਖੋਲ੍ਹ ਦੇ ਦਰਵਾਜ਼ੇ ਖੋਲ੍ਹੇ ਦਿੱਤੇ ਹਨ ਅਤੇ ਵੱਡੀ ਗਿਣਤੀ ਵਿੱਚ ਯੋਗ ਨਾਗਰਿਕ ਪ੍ਰਤੀਦਿਨ ਇਸ ਪੁਲਿਸ ਹਸਪਤਾਲ ਵਿੱਚ ਟੀਕਾਕਰਨ ਕਰਵਾ ਰਹੇ ਹਨ।
ਪੁਲਿਸ ਕਮਿਸ਼ਨਰ ਨੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਤੋਂ ਇਲਾਵਾ ਪੁਲਿਸ ਵੱਲੋਂ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਹਸਪਤਾਲ ਵਿੱਚ ਹੁਣ ਤੱਕ 3168 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜਿਸ ਵਿੱਚੋਂ 789 ਪੁਲਿਸ ਕਰਮਚਾਰੀ ਹਨ, 143 ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ 2236 ਵਿਅਕਤੀ ਸਥਾਨਕ ਨਾਗਰਿਕ ਹਨ। ਸ਼੍ਰੀ ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਨਾਗਰਿਕਾਂ ਦੀ ਸੇਵਾ ਲਈ ਵਚਨਬੱਧ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਗੁਰਮੀਤ ਸਿੰਘ ਇਸ ਕੈਂਪ ਦੇ ਇੰਚਾਰਜ ਹਨ। ਗੌਰਤਲਬ ਹੈ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਤੋਂ ਇਲਾਵਾ ਕਮਿਸ਼ਨਰੇਟ ਪੁਲਿਸ ਵੱਲੋਂ ਲੋਕਾਂ ਨੂੰ ਰਾਹਤ ਪਹੁੰਚਾਉਣ ਵਿੱਚ ਅਹਿਮ ਭੁਮਿਕਾ ਅਦਾ ਕੀਤੀ ਗਈ। ਪਿਛਲੇ ਸਾਲ ਮਾਰਚ ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਮਿਸ਼ਨਰੇਟ ਪੁਲਿਸ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਸੁੱਕੇ ਰਾਸ਼ਨ ਦੇ 5.73 ਲੱਖ ਪੈਕਟ ਅਤੇ ਪਕਾਏ ਹੋਏ ਖਾਣੇ ਦੇ 44932 ਪੈਕਟ ਵੰਡੇ ਜਾ ਚੁੱਕੇ ਹਨ । ਇਸੇ ਤਰ੍ਹਾਂ ਕਾਨੂੰਨ ਵਿਵਸਥਾ ਦੇ ਮੋਰਚੇ ‘ਤੇ ਪੁਲਿਸ ਵੱਲੋਂ ਕਰਫਿਊ/ਤਾਲਾਬੰਦੀ ਨਿਯਮਾਂ ਦੀ ਉਲੰਘਣਾ ਕਰਨ ‘ਤੇ 2002 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਉਲੰਘਣਾ ਕਰਨ ਵਾਲਿਆਂ ਤੋਂ ਲਗਭਗ 4.50 ਕਰੋੜ ਰੁਪਏ ਵਸੂਲੇ ਗਏ ਹਨ ।
ਇਸ ਦੌਰਾਨ ਲਾਡੋਵਾਲੀ ਰੋਡ, ਜਲੰਧਰ ਦੀ ਵਸਨੀਕ ਸ਼੍ਰੀਮਤੀ ਊਸ਼ਾ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਦੇ ਇਸ ਉਪਰਾਲੇ ਸਦਕਾ ਉਸ ਨੂੰ ਆਪਣੇ ਘਰ ਨਜ਼ਦੀਕ ਹੀ ਟੀਕਾ ਲਗਵਾਉਣ ਵਿੱਚ ਬਹੁਤ ਮਦਦ ਮਿਲੀ ਹੈ। ਉਸ ਨੇ ਕਿਹਾ ਕਿ ਬਜ਼ੁਰਗ ਹੋਣ ਕਾਰਨ ਉਸ ਲਈ ਦੂਰ ਜਾਣਾ ਬਹੁਤ ਮੁਸ਼ਕਲ ਸੀ ਅਤੇ ਕਮਿਸ਼ਨਰੇਟ ਪੁਲਿਸ ਦੇ ਯਤਨਾਂ ਸਦਕਾ ਉਸ ਨੂੰ ਆਪਣੇ ਘਰ ਨੇੜੇ ਹੀ ਟੀਕਾ ਲਗਵਾਉਣ ਦੀ ਸਹੂਲਤ ਪ੍ਰਾਪਤ ਹੋ ਗਈ । ਇਸੇ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੀ ਵਸਨੀਕ ਸ਼੍ਰੀਮਤੀ ਜੋਤਿਕਾ ਨੇ ਵੀ ਕਮਿਸ਼ਨਰੇਟ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਨਵਾਂ ਮੀਲ ਪੱਥਰ ਹੈ, ਜਿਸਦਾ ਉਦੇਸ਼ ਵਸਨੀਕਾਂ ਨੂੰ ਟੀਕਾਕਰਨ ਕਰਵਾਉਣ ਦੀ ਸਹੂਲਤ ਦੇਣਾ ਹੈ, ਜਿਸ ਨਾਲ ਕੋਵਿਡ ਮਹਾਂਮਾਰੀ ਵਿਰੁੱਧ ਲੜੀ ਜਾ ਰਹੀ ਜੰਗ ਜਿੱਤਣ ਵਿੱਚ ਸਹਾਇਤਾ ਮਿਲੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

by Ranjit Singh
November 28, 2026
0

National: ਹੱਦਬੰਦੀ 'ਤੇ ਕਾਂਗਰਸ ਦਾ ਆਖਰੀ ਦਾਅ... ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ...

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

by Ranjit Singh
November 28, 2026
0

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ - ਪੰਜਾਬ ਸਰਕਾਰ ਵੱਲੋਂ ਚੋਣਾਂ ਲਈ...

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

by Ranjit Singh
November 28, 2026
0

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ - *ਭਗਵੰਤ ਮਾਨ ਸਰਕਾਰ ਨੇ ਹਰ ਸ਼ਹਿਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 28, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹 "ਖੁਸ਼ੀ" ਇੱਕ "ਭਰਮ" ਹੈ ਜਿਸਦੀ ਹਰ ਕੋਈ ਭਾਲ ਕਰ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

by Navjot
1 week ago
0

ਪਟਿਆਲਾ, 20 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਦੀ ਇੱਕ ਰਿਪੋਰਟ ਅਨੁਸਾਰ, ਪੰਜਾਬ ਵਿੱਚ ਝੋਨੇ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 