ਚੰਡੀਗੜ/ਜਲੰਧਰ, 01 ਮਾਰਚ: ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਜਲੰਧਰ ਵਿਖੇ ਖੋਲੇ ਜਾ ਰਹੇ ਲੜਕੀਆਂ ਦੇ ਡਿਗਰੀ ਕਾਲਜ ਦਾ ਨਾਂ ਬਾਬਾ ਸਾਹਿਬ ਭੀਮ ਰਾਓ ਅੰਬਦੇਕਰ ਦੇ ਨਾਂ ਤੇ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਕਾਲਜ ਦਾ ਨੀਂਹ ਪੱਥਰ ਬੀਤੇ ਦਿਨ ਜਲੰਧਰ ਦੇ ਬੂਟਾ ਮੰਡੀ ਇਲਾਕੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਸੀ।
ਕਪੂਰਥਲਾ : ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ
ਕਪੂਰਥਲਾ : ਮਾਡਰਨ ਜੇਲ੍ਹ 'ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਕਪੂਰਥਲਾ...