ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ ਬਦਲੀ ਦਾ ਦੌਰ ਜਾਰੀ ਹੈ। ਜਿਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਦੀ ਮੌਜੂਦਗੀ ਦੌਰਾਨ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ AAP ਦੇ ਪਰਿਵਾਰ ‘ਚ ਹੋ ਗਏ ਹਨ।
https://x.com/aappunjab/status/1784109012210090028?s=46&t=jU6HOvk21ly5aoWKti2OLQ