• Latest
  • Trending
ਜਲੰਧਰ ਦਾ ਸੰਕਲਪ ਭਾਜਪਾ ਹੀ ਵਿਕਲਪ- ਜੈ ਇੰਦਰ ਕੌਰ 

4 years ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

1 hour ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਦਾ ਸੰਕਲਪ ਭਾਜਪਾ ਹੀ ਵਿਕਲਪ- ਜੈ ਇੰਦਰ ਕੌਰ 

May 3, 2023
in ਸਿਆਸੀ, ਖਬਰਾਂ, ਪੰਜਾਬ
ਜਲੰਧਰ ਦਾ ਸੰਕਲਪ ਭਾਜਪਾ ਹੀ ਵਿਕਲਪ- ਜੈ ਇੰਦਰ ਕੌਰ 
ਸੀਨੀਅਰ ਭਾਜਪਾ ਆਗੂਆਂ ਨੇ ਵੱਖ- ਵੱਖ ਚੋਣ ਮੀਟਿੰਗਾਂ ਨੂੰ ਕੀਤਾ ਸੰਬੋਧਨ
ਜਲੰਧਰ ਦਾ ਸੰਕਲਪ ਭਾਜਪਾ ਹੀ ਵਿਕਲਪ- ਜੈ ਇੰਦਰ ਕੌਰ 
ਜਲੰਧਰ 3 ਮਈ ( ਵਿਸ਼ਵ ਵਾਰਤਾ)-ਜਲੰਧਰ ਜ਼ਿਮਨੀ ਚੋਣਾਂ ਤੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਜੀ ਦੇ ਹੱਕ ਵਿੱਚ ਅੱਜ ਭਾਜਪਾ ਦੇ ਸੀਨੀਅਰ ਆਗੂਆਂ ਜਿਵੇਂ ਕਿ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਪਰਮਿੰਦਰ ਬਰਾੜ, ਦੀਦਾਰ ਸਿੰਘ ਭੱਟੀ, ਜਗਦੀਸ਼ ਕੁਮਾਰ ਜੱਸਲ, ਜਗਦੀਸ਼ ਕੁਮਾਰ ਜੱਸਲ, ਸੋਨੂੰ ਸੰਗਰ, ਦੀਪਕ ਸੋਢੀ ਅਤੇ ਹੋਰ ਆਗੂਆਂ ਨਾਲ ਅੱਜ ਅਲਾਵਲਪੁਰ ਅਤੇ ਕਾਲਾ ਬੱਕਰਾ ਵਿਖੇ ਚੋਣ ਮੀਟਿੰਗਾਂ ਕੀਤੀਆਂ। ਇਸ ਮੌਕੇ ਜੈ ਇੰਦਰ ਕੌਰ ਨੇ ਬੋਲਦਿਆਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਗੱਲ ਦੀ ਗਵਾਹੀ ਭਰ ਰਿਹਾ ਹੈ ਕਿ ਜਲੰਧਰ ਦੇ ਲੋਕ ਇਸ ਵਾਰ ਭਾਜਪਾ ਨੂੰ ਹੀ ਵੋਟ ਪਾਉਣਗੇ।ਜਲੰਧਰ ਦਾ ਸੰਕਲਪ ਭਾਜਪਾ ਹੀ ਵਿਕਲਪ ਦੇ ਨਾਰੇ ਹੇਠ ਸਮੁੱਚੇ ਆਗੂਆਂ ਨੇ ਚੋਣ ਮੁਹਿੰਮ ਭਖਾਈ ਹੋਈ ਹੈ। ਜਲੰਧਰ ਜ਼ਿਮਨੀ ਚੋਣਾਂ ਲਈ ਪਿੰਡਾਂ ਵਿੱਚ ਮਾਹੌਲ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਲੋਕ ਇਸ ਵਾਰ ਸਿਰਫ਼ ਅਤੇ ਸਿਰਫ਼ ਨਿ ਭਾਜਪਾ ਨੂੰ ਹੀ ਆਪਣਾ ਸਾਥ ਦੇਣ ਜਾ ਰਹੇ ਹਨ। ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਦੇਸ਼ ਲਗਾਤਾਰ ਅੱਗੇ ਵੱਧ ਰਿਹਾ ਹੈ।
ਫ਼ੋਟੋ ਕੈਪਸਨ – ਜੈ ਇੰਦਰ ਕੌਰ, ਸੁਨੀਲ ਜਾਖੜ ਕੇਵਲ ਢਿੱਲੋਂ ਅਤੇ ਹੋਰ ਆਗੂ ਵੱਖ ਵੱਖ ਮੀਟਿੰਗਾਂ ਦੋਰਾਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

Most Popular

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

India Vs Zimbabwe Women ODI : ਭਾਰਤ ਨੇ ਜ਼ਿੰਬਾਬਵੇ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
3 weeks ago
0

  ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 