ਜਲੰਧਰ ਦੇ ਪਿੰਡ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਗ੍ਰਿਫਤਾਰ
ਚੰਡੀਗੜ੍ਹ 5 ਦਸੰਬਰ(ਵਿਸ਼ਵ ਵਾਰਤਾ)- ਜਲੰਧਰ ਦੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬੇਅਦਬੀ ਕਾਂਡ ਨਾਲ ਸਬੰਧਤ ਸਾਰੇ ਦੋਸ਼ੀਆਂ ਨੂੰ ਪੁਲਿਸ ਸਟੇਸ਼ਨ ਗੁਰਾਇਆ ਜਿਲਾ ਜਲੰਧਰ (ਦਿਹਾਤੀ) ਦੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ, ਮਾਮਲਾ ਦਰਜ ਕਰਕੇ ਤਫਤੀਸ਼ ਜਾਰੀ ਹੈ, ਸਥਿਤੀ ਕਾਬੂ ਹੇਠ ਹੈ।
Today (5/12/2022), the accused related to the sacrilege incident at the Gurdwara Sahib of village Mansoorpur, PS Goraya District Jalandhar (Rural) has been arrested, The case has been registered and Investigation is ongoing, the situation is under control. pic.twitter.com/8PbwbYhPRT
— Jalandhar Rural Police (@Jal_R_Police) December 5, 2022
https://punjabi.wishavwarta.in/?p=234117