• Latest
  • Trending
ਜਲੰਧਰ ਪੱਛਮੀ ਜ਼ਿਮਨੀ ਚੋਣ:- ਪ੍ਰਚਾਰ ਦੇ ਅੰਤਿਮ ਦਿਨ ਬਸਪਾ ਨੇ ਕੀਤਾ ਵਿਸ਼ਾਲ ਪੈਦਲ ਰੋਸ਼ ਮਾਰਚ

ਜਲੰਧਰ ਪੱਛਮੀ ਜ਼ਿਮਨੀ ਚੋਣ:- ਪ੍ਰਚਾਰ ਦੇ ਅੰਤਿਮ ਦਿਨ ਬਸਪਾ ਨੇ ਕੀਤਾ ਵਿਸ਼ਾਲ ਪੈਦਲ ਰੋਸ਼ ਮਾਰਚ

2 years ago
Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

42 minutes ago
IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ

IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

8 hours ago
ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

8 hours ago
ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

9 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

9 hours ago
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

9 hours ago
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

9 hours ago
BYJU’S ਦੇ ਸੰਸਥਾਪਕ ਨੂੰ ਸਿੰਗਾਪੁਰ ਵਿੱਚ 6 ਮਹੀਨੇ ਦੀ ਜੇਲ੍ਹ ; ਲੱਗਾ ਭਾਰੀ ਜੁਰਮਾਨਾ

BYJU’S ਦੇ ਸੰਸਥਾਪਕ ਨੂੰ ਸਿੰਗਾਪੁਰ ਵਿੱਚ 6 ਮਹੀਨੇ ਦੀ ਜੇਲ੍ਹ ; ਲੱਗਾ ਭਾਰੀ ਜੁਰਮਾਨਾ

9 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

10 hours ago
Hindi News
English News
Thursday, May 28, 2026
No Result
View All Result
30 °c
Chandigarh
33 ° Fri
26 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਪੱਛਮੀ ਜ਼ਿਮਨੀ ਚੋਣ:- ਪ੍ਰਚਾਰ ਦੇ ਅੰਤਿਮ ਦਿਨ ਬਸਪਾ ਨੇ ਕੀਤਾ ਵਿਸ਼ਾਲ ਪੈਦਲ ਰੋਸ਼ ਮਾਰਚ

July 8, 2024
in ਪੰਜਾਬ
ਜਲੰਧਰ ਪੱਛਮੀ ਜ਼ਿਮਨੀ ਚੋਣ:- ਪ੍ਰਚਾਰ ਦੇ ਅੰਤਿਮ ਦਿਨ ਬਸਪਾ ਨੇ ਕੀਤਾ ਵਿਸ਼ਾਲ ਪੈਦਲ ਰੋਸ਼ ਮਾਰਚ

ਜਲੰਧਰ ਪੱਛਮੀ ਜ਼ਿਮਨੀ ਚੋਣ:- ਪ੍ਰਚਾਰ ਦੇ ਅੰਤਿਮ ਦਿਨ ਬਸਪਾ ਨੇ ਕੀਤਾ ਵਿਸ਼ਾਲ ਪੈਦਲ ਰੋਸ਼ ਮਾਰਚ

ਬਸਪਾ ਆਗੂ ਦੇ ਕਤਲ ਦੇ ਰੋਸ ਵਜੋਂ ਤਮਿਲਨਾਡੂ ਸਰਕਾਰ ਦਾ ਪੁਤਲਾ ਫੂਕਿਆ

10ਜੁਲਾਈ ਨੂੰ ਜਿਲ੍ਹਾਂ ਪੱਧਰੀ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਦੇਵੇਗੀ ਬਸਪਾ

ਜਲੰਧਰ 8ਜੁਲਾਈ (ਵਿਸ਼ਵ ਵਾਰਤਾ):- ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਜਲੰਧਰ ਵਿਧਾਨ ਸਭਾ ਉਪ ਚੋਣ ਦੇ ਪ੍ਰਚਾਰ ਦੇ ਅੰਤਿਮ ਦਿਨ ਵਿਸ਼ਾਲ ਪੈਦਲ ਰੋਸ਼ ਮਾਰਚ ਕੀਤਾ ਗਿਆ। ਇਹ ਰੋਸ ਪੂਰਨ ਪੈਦਲ ਮਾਰਚ ਜੋ ਕਿ ਬੂਟਾ ਮੰਡੀ ਦੀ ਅੰਬੇਡਕਰ ਪਾਰਕ ਤੋਂ ਸ਼ੁਰੂ ਹੋ ਕੇ, ਸ੍ਰੀ ਗੁਰੂ ਰਵਿਦਾਸ ਚੌਂਕ, ਬਬਰੀਕ ਚੌਂਕ ਹੁੰਦਾ ਹੋਇਆ ਬਾਬੂ ਜਗਜੀਵਨ ਰਾਮ ਚੌਕ ਵਿਚ ਖਤਮ ਹੋਇਆ, ਜਿੱਥੇ ਬਸਪਾ ਕਾਰਕੁਨਾਂ ਨੇ ਤਮਿਲਨਾਡੂ ਸਰਕਾਰ ਦਾ ਪੁਤਲਾ ਫੂਕਿਆ। ਬਸਪਾ ਕਾਰਕੁਨਾਂ ਵੱਲੋਂ ਰੋਸ ਮਾਰਚ ਵਿੱਚ ਪਿਛਲੇ ਦਿਨੀ ਵਿੱਚ ਕਤਲ ਕਰ ਦਿੱਤੇ ਗਏ ਤਮਿਲਨਾਡੂ ਸੂਬੇ ਦੇ ਪ੍ਰਧਾਨ ਬਸਪਾ ਆਗੂ ਐਡਵੋਕੇਟ ਕੇ.ਆਰਮਸਟਰਾਂਗ ਦੀਆਂ ਤਸਵੀਰਾਂ ਵਾਲੀਆਂ ਤਖਤੀਆਂ ਵੱਡੇ ਪੱਧਰ ਤੇ ਫੜੀਆਂ ਹੋਈਆਂ ਸਨ, ਇਸ ਰੋਸ਼ ਮਾਰਚ ਦੇ ਅੱਗੇ ਜਲੰਧਰ ਵਿਧਾਨ ਸਭਾ ਉਪ ਚੋਣ ਦੇ ਬਸਪਾ ਉਮੀਦਵਾਰ ਬਿੰਦਰ ਲਾਖਾ ਚਲ ਰਹੇ ਸਨ। ਇਸ ਵਿਸ਼ਾਲ ਰੋਸ ਮਾਰਚ ਦੀ ਅਗਵਾਈ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕੀਤੀ। ਇਸ ਮੌਕੇ ਬਸਪਾ ਪੰਜਾਬ ਇੰਚਾਰਜ ਵਿਧਾਇਕ ਡਾ ਨਛੱਤਰ ਪਾਲ ਅਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਮੁੱਖ ਪ੍ਰਬੰਧਕਾਂ ਵਜੋਂ ਸਾਰਾ ਪ੍ਰੋਗਰਾਮ ਦੀ ਦੇਖ ਰੇਖ ਕਰ ਰਹੇ ਸਨ।
ਇਸ ਮੌਕੇ ਬਸਪਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਤਮਿਲਨਾਡੂ ਸੂਬੇ ਦੇ ਪ੍ਰਧਾਨ ਕੇ ਆਰਮ ਸਟਰਾਂਗ ਦਾ ਕਤਲ ਮਜਲੂਮਾਂ ਅਤੇ ਕਮਜ਼ੋਰਾਂ ਦੀ ਆਵਾਜ਼ ਨੂੰ ਦੱਬਣ ਦੀ ਕੋਸ਼ਿਸ਼ ਹੈ। ਸ਼ਰੀਕੇ ਆਰਮ ਸਟਰਾਂਗ ਨੂੰ ਸ਼ਰਧਾਂਜਲੀ ਦੇਣ ਲਈ ਕੱਲ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਅਤੇ ਕੇਂਦਰੀ ਕੋਆਰਡੀਨੇਟਰ ਅਤੇ ਉੱਤਰਾਧਿਕਾਰੀ ਸ੍ਰੀ ਆਕਾਸ਼ ਆਨੰਦ ਜੀ ਤਮਿਲਨਾਡੂ ਪੁੱਜੇ ਸਨ। ਜਿੱਥੇ ਬਹੁਜਨ ਸਮਾਜ ਪਾਰਟੀ ਨੇ ਸੂਬਾ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਨੂੰ ਮੁੱਖ ਰੱਖਦੇ ਹੋਏ ਕਤਲ ਕੇਸ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਕੀਤੀ ਸੀ, ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ ਗੜੀ ਨੇ ਕਿਹਾ ਕਿ ਪੰਜਾਬ ਸੂਬੇ ਵਿੱਚ ਵੀ ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਅਸੁਰੱਖਿਅਤ ਹੈ। ਬਸਪਾ ਆਗੂ ਹਰ ਰੋਜ਼ ਪੰਜਾਬ ਵਿੱਚ ਜਾਤੀਵਾਦ ਤੇ ਅਧਾਰਤ ਘਟਨਾਵਾਂ ਨੂੰ ਰੋਕਣ ਲਈ ਅਤੇ ਗਰੀਬਾਂ ਮਜ਼ਲੂਮਾਂ ਨੂੰ ਇਨਸਾਫ ਦਿਵਾਉਣ ਹਿਤ ਜਾਤੀਵਾਦ ਕਰਨ ਵਾਲੇ ਗੁੰਡਾ ਅਨਸਰਾਂ ਖਿਲਾਫ ਠਾਣੇ ਕਚਹਿਰੀ ਹਰ ਰੋਜ਼ ਲੜਦੇ ਹਨ। ਅਜਿਹੇ ਹਾਲਾਤਾਂ ਚ ਬਸਪਾ ਕਾਰਕੂਨਾ ਦੀ ਜਾਨ ਮਾਲ ਦਾ ਖਤਰਾ ਹਮੇਸ਼ਾ ਬਣਿਆ ਰਹਿੰਦਾ ਹੈ। ਜਦੋਂ ਕਿ ਆਜ਼ਾਦੀ ਦੇ 75 ਸਾਲਾਂ ਵਿੱਚ ਪੰਜਾਬ ਦੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਸੰਵਿਧਾਨ ਦੇ ਖਿਲਾਫ ਬੋਲਣ ਵਾਲਿਆ ਨੂੰ ਅਤੇ ਫਿਰਕੂਵਾਦੀ ਭਾਸ਼ਾ ਬੋਲਣ ਵਾਲੇ ਅਪਰਾਧੀ ਅਤੇ ਗੁੰਡੇ ਅਨਸਰਾਂ ਨੂੰ ਪਹਿਲ ਦੇ ਆਧਾਰ ਤੇ ਸੁਰੱਖਿਆ ਮੁਹਈਆ ਕਰਾਈ ਹੈ। ਬਸਪਾ ਵਿਧਾਇਕ ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਹੀਆਂ ਜਾਤੀਵਾਦੀ ਘਟਨਾਵਾਂ ਕਿਸੇ ਵੇਲੇ ਵੀ ਭਿਆਨਕ ਰੂਪ ਲੈਂਦੇ ਹੋਏ ਵਿਸਫੋਕਟ ਰੂਪ ਧਾਰ ਸਕਦੀਆਂ ਹਨ, ਜਿਸ ਦੀ ਜਿੰਮੇਵਾਰ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਹੋਵੇਗੀ। ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ਉਪ ਚੋਣ ਵਿੱਚ ਚੋਣ ਕਮਿਸ਼ਨ ਦਾ ਢਿੱਲਾ ਰਵਈਆ ਇੰਨਾ ਵੱਡੇ ਪੱਧਰ ਤੇ ਦੇਖਿਆ ਗਿਆ ਕਿ ਮਨੀ ਮੀਡੀਆ ਮਾਫੀਆ ਦੀ ਖੁੱਲੀ ਦਰਵਰਤੋਂ ਹੋਈ ਜੋ ਕਿ ਨਿੰਦਣਯੋਗ ਹੈ।
ਤਮਿਲਾਡੂ ਸਰਕਾਰ ਦੇ ਪੁਤਲੇ ਨੂੰ ਅੱਗ ਬਸਪਾ ਆਗੂ ਸ਼੍ਰੀ ਅਜੀਤ ਸਿੰਘ ਭੈਣੀ ਅਤੇ ਸ਼੍ਰੀ ਬਲਦੇਵ ਸਿੰਘ ਮਹਿਰਾ ਨੇ ਦਿੱਤੀ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਜਿਨਾਂ ਵਿੱਚ ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਜਗਦੀਸ਼ ਸ਼ੇਰਪੁਰੀ, ਜਗਦੀਸ਼ ਦੀਸ਼ਾ, ਉਮੀਦਵਾਰ ਬਿੰਦਰ ਲਾਖਾ, ਸਰਬਜੀਤ ਜਾਫਰਪੁਰ, ਦਲਜੀਤ ਰਾਏ, ਜੋਗਿੰਦਰ ਪਾਲ ਭਗਤ, ਸੁਰਿੰਦਰ ਚੌਧਰੀ, ਤਾਰਾ ਚੰਦ ਭਗਤ, ਜਸਵੰਤ ਰਾਏ, ਦਵਿੰਦਰ ਗੋਗਾ ਪਰਮਜੀਤ ਮੱਲ, ਸਲਵਿੰਦਰ ਕੁਮਾਰ, ਦੇਵਰਾਜ ਸੁਮਨ, ਡਾਕਟਰ ਮੱਖਣ ਸਿੰਘ, ਦਰਸ਼ਨ ਸਿੰਘ ਝਲੂਰ, ਅਮਰਜੀਤ ਸਿੰਘ ਝਲੂਰ, ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਸੁਰਿੰਦਰ ਸਿੰਘ ਕੰਬੋਜ, ਬੂਟਾ ਸਿੰਘ ਸੰਗੋਵਾਲ, ਭਾਗ ਸਿੰਘ ਸਰੀਹ, ਬਲਵਿੰਦਰ ਬਿੱਟਾ, ਬਲਵਿੰਦਰ ਰੱਲ, ਸਰਪੰਚ ਖੁਸ਼ੀ ਰਾਮ, ਆਦਿ ਹਾਜ਼ਰ ਸਨ।

Tags: BREAKING NEWSLATEST PUNJABI NEWSpunjab newsWISHAVWARTA.INਜਲੰਧਰ ਪੱਛਮੀ ਜ਼ਿਮਨੀ ਚੋਣ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

by Ankit
May 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 28-05-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 27, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

by Ankit
May 27, 2026
0

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ...

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

by Ankit
May 27, 2026
0

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ · ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

by Ankit
May 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 28-05-2026 |...

Most Popular

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

by Ranjit Singh
3 weeks ago
0

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ ਨਵੀਂ ਦਿੱਲੀ, 5 ਮਈ 2026 – ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 