• Latest
  • Trending
ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

2 years ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

6 minutes ago
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

23 minutes ago
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

40 minutes ago
ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

1 hour ago
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

2 hours ago
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

4 hours ago
ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

5 hours ago
Hindi News
English News
Tuesday, August 18, 2026
No Result
View All Result
25 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

June 21, 2024
in ਪੰਜਾਬ
ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

ਨਾਮਜ਼ਦਗੀ ਪੱਤਰ ਭਰਨ ਵੇਲੇ ਰਾਜਾ ਵੜਿੰਗ,ਪ੍ਰਤਾਪ ਸਿੰਘ ਬਾਜਵਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਰਹੇ ਮੌਜੂਦ

ਜਲੰਧਰ 21 ਜੂਨ (ਵਿਸ਼ਵ ਵਾਰਤਾ) : ਜਲੰਧਰ ਪੱਛਮੀ ਦੀ ਜਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਨਾਮਜਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੁਰਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਜਲੰਧਰ ਤੋਂ ਐਮਪੀ ਚਰਨਜੀਤ ਸਿੰਘ ਚੰਨੀ ਮੌਜੂਦ ਸਨ। ਇਸ ਮੌਕੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸ਼ਾਹਕੋਟ ਤੋਂ ਵਿਧਾਇਕ ਲਾਡੀ ਸ਼ੇਰੋਵਾਰੀਆ ਜ਼ਿਲਾ ਪ੍ਰਧਾਨ ਰਜਿੰਦਰ ਬੇਰੀ ਅਤੇ ਹੋਰ ਕਈ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ, ਜਲੰਧਰ ਜ਼ਿਮਨੀ ਚੋਣਾਂ ਦੇ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਜਲੰਧਰ ਪੱਛਮੀ ਦੀ ਇਹ ਸੀਟ ਵਿਧਾਇਕ ਸ਼ੀਤਲ ਅੰਗਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਉਹਨਾਂ ਦੇ ਅਸਤੀਫੇ ਦੀ ਮਨਜ਼ੂਰੀ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਸੀ। ਸ਼ੀਤਲ ਅੰਗੂਰਾਲ ਹੁਣ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਬੀਜੇਪੀ ਵੱਲੋਂ ਚੋਣਾਂ ਲੜ ਰਹੇ ਹਨ।

Tags: BREAKING NEWSCongressWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

by Ankit
August 18, 2026
0

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ ਚੰਡੀਗੜ੍ਹ, 18...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

by Ranjit Singh
August 18, 2026
0

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ - ਸ੍ਰੀ...

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

by Jaspreet Kaur
August 18, 2026
0

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

by Jaspreet Kaur
August 18, 2026
0

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ - ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ;...

Most Popular

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

by Jaspreet Kaur
2 weeks ago
0

ਪੰਜਾਬ 'ਚ ਵਕੀਲਾਂ ਦੀ ਹੜਤਾਲ ਖ਼ਤਮ; ਮੰਗਲਵਾਰ ਤੋਂ ਕੰਮ 'ਤੇ ਪਰਤਣਗੇ ਵਕੀਲ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 