• Latest
  • Trending
ਜਲੰਧਰ ਪੱਛਮੀ ਦੇ ਵਿੱਚ ਸੁਸ਼ੀਲ ਰਿੰਕੂ ਦੇ ਗੜ ਵਿੱਚ ਹੋਈ ਕਾਂਗਰਸ ਦੀ ਰੈਲੀ ਦੌਰਾਨ ਲੋਕਾਂ ਨੇ ਚਰਨਜੀ ਚੰਨੀ ਨੂੰ ਜਿਤਾਉਣ ਦਾ ਕੀਤਾ ਐਲਾਨ

ਜਲੰਧਰ ਪੱਛਮੀ ਦੇ ਵਿੱਚ ਸੁਸ਼ੀਲ ਰਿੰਕੂ ਦੇ ਗੜ ਵਿੱਚ ਹੋਈ ਕਾਂਗਰਸ ਦੀ ਰੈਲੀ ਦੌਰਾਨ ਲੋਕਾਂ ਨੇ ਚਰਨਜੀ ਚੰਨੀ ਨੂੰ ਜਿਤਾਉਣ ਦਾ ਕੀਤਾ ਐਲਾਨ

2 years ago
Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

29 seconds ago
Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

17 minutes ago
Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

44 minutes ago
Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

1 hour ago
Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

2 hours ago
International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

2 hours ago
Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

3 hours ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

4 hours ago
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

4 hours ago
Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

4 hours ago
Hindi News
English News
Wednesday, September 16, 2026
No Result
View All Result
31 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਪੱਛਮੀ ਦੇ ਵਿੱਚ ਸੁਸ਼ੀਲ ਰਿੰਕੂ ਦੇ ਗੜ ਵਿੱਚ ਹੋਈ ਕਾਂਗਰਸ ਦੀ ਰੈਲੀ ਦੌਰਾਨ ਲੋਕਾਂ ਨੇ ਚਰਨਜੀ ਚੰਨੀ ਨੂੰ ਜਿਤਾਉਣ ਦਾ ਕੀਤਾ ਐਲਾਨ

May 29, 2024
in ਪੰਜਾਬ

ਲੋਕਾਂ ਨੂੰ ਡਰ ਦੀ ਸਿਆਸਤ ਚੋਂ ਬਾਹਰ ਕੱਢਣਾ ਤੇ ਨਸ਼ਾ ਮਾਫੀਏ ਨੂੰ ਭਜਾਉਣਾ ਮੁੱਖ ਏਜੰਡੇ ‘ਚ ਸ਼ਾਮਲ-ਚਰਨਜੀਤ ਚੰਨੀ

ਜਲੰਧਰ, 29 ਮਈ (ਵਿਸ਼ਵ ਵਾਰਤਾ):- ਜਲੰਧਰ ਪੱਛਮੀ ਹਲਕੇ ਦੇ ਵਿੱਚ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੇ ਗੜ ਬਸਤੀ ਦਾਨਿਸ਼ਨੰਦਾ ‘ਚ ਹੋਈ ਕਾਂਗਰਸ ਪਾਰਟੀ ਦੀ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਹੱਥ ਖੜੇ ਕਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਲੀਡ ਨਾਲ ਜਿਤਾਉੁਣ ਦਾ ਐਲਾਨ ਕਰ ਦਿੱਤਾ।ਕਾਂਗਰਸੀ ਨੇਤਾ ਅਸ਼ਵਨੀ ਜੰਗਰਾਲ ਵੱਲੋਂ ਕਰਵਾਈ ਗਈ ਇਸ ਚੋਣ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਲੰਧਰ ਪੱਛਮੀ ਹਲਕੇ ਦੇ ਲੋਕਾਂ ਨੂੰ ਡਰ ਅਤੇ ਸਹਿਮ ਦੇ ਸਿਆਸੀ ਮਾਹੋਲ ਤੋਂ ਬਾਹਰ ਕੱਢਿਆ ਜਾਵੇਗਾ।ਉਨਾਂ ਕਿਹਾ ਕਿ ਹੁਣ ਤੱਕ ਲੋਕਾਂ ਨੂੰੰ ਡਰਾ ਧਮਕਾ ਕੇ ਇਥੇ ਰਾਜਨੀਤੀ ਕੀਤੀ ਜਾਂਦੀ ਰਹੀ ਹੈ ਪਰ ਉਨਾਂ ਲੋਕਾਂ ਨੂੰ ਸੁਖਾਵਾਂ ਮਾਹੋਲ ਦੇਣਗੇ।ਉਨਾਂ ਕਿਹਾ ਕਿ ਇਸ ਇਲਾਕੇ ਵਿੱਚ ਨਸ਼ੇ ਫੈਲਾਉਣ ਵਾਲੇ ਮਾਫੀਏ ਤੇ ਕੱਸਣਾ ਉਨਾਂ ਦਾ ਮੁੱਖ ਟੀਚਾ ਹੈ।ਉਨਾਂ ਕਿਹਾ ਕਿ ਇਥੇ ਨਸ਼ਿਆਂ ਦੇ ਲੋਕਾਂ ਦੇ ਘਰ ਬਰਬਾਦ ਕਰ ਦਿੱਤੇ ਹਨ ਤੇ ਇਹ ਨਸ਼ੇ ਦੀ ਸਪਲਾਈ ਸਿਆਸੀ ਸ਼ਹਿ ਤੇ ਹੋ ਰਹੀ ਹੈ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੱਛਮੀ ਹਲਕੇ ਦੇ ਲੋਕ ਉਨਾਂ ਨੂੰ ਸਭ ਤੋਂ ਵੱਡੀ ਲੀਡ ਦੇ ਨਾਲ ਜਿਤਾਉਣਗੇ।ਉਨਾਂ ਕਿਹਾ ਕਿ ਇਸ ਇਲਾਕੇ ਦੀ ਤਰੱਕੀ ਕਰਵਾਉਣਾ ਤੇ ਲੋਕਾਂ ਦੀਆ ਸਮੱਸਿਆਵਾ ਦਾ ਹੱਲ ਕਰਵਾਉਣਾ ਉਨਾਂ ਦੀ ਪਹਿਲਕਦਮੀ ਰਹੇਗੀ।ਉਨਾਂ ਕਿਹਾ ਕਿ ਇਥੋਂ ਲੋਕਾਂ ਤਾਂ ਬੁਨਿਆਦੀ ਸਹੂਲਤਾ ਹੀ ਨਹੀਂ ਮਿਲ ਰਹੀਆ ਜਦ ਕਿ ਉਹ ਲੋਕਾਂ ਨੂੰ ਬੁਨਿਆਦੀ ਸਹੂਲਤਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਇਥੇ ਸਿਹਤ ਸੁਵਿਧਾਵਾ ਦੇ ਖੇਤਰ ਵਿੱਚ ਵੱਡਾ ਕੰਮ ਕਰਨਗੇ।ਉਨਾਂ ਕਿਹਾ ਕਿ ਜਲੰਧਰ ਲੋਕਾਂ ਨੂੰ ਅੱਜ ਪੀ.ਜੀ.ਆਈ ਤੇ ਏਮਜ਼ ਵਰਗੇ  ਹਸਪਤਾਲ ਦੀ ਲੋੜ ਹੈ ਤੇ ਇਹ ਕੰਮ ਵੀ ਉਨਾਂ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਹੈ।

Tags: BREAKING NEWSLATEST PUNJABI NEWSLOK SABHA ELECTIONS 2024WEB PORTALWISHAVWARTA.INਚਰਨਜੀਤ ਚੰਨੀ
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

by Ranjit Singh
September 16, 2026
0

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਸੰਗਰੂਰ ਵਿੱਚ ਗੁਲਜ਼ਾਰ ਸਿੰਘ ਦੀ...

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

by Ranjit Singh
September 16, 2026
0

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਬਿਜਲੀ...

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

by Ranjit Singh
September 16, 2026
0

Canada 'ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਸਟੱਡੀ ਵੀਜ਼ਾ ’ਤੇ ਜਾਣ ਦੀ ਤਿਆਰੀ...

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

by Ranjit Singh
September 16, 2026
0

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

by Ranjit Singh
September 16, 2026
0

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਸੰਗਰੂਰ ਵਿੱਚ ਗੁਲਜ਼ਾਰ ਸਿੰਘ ਦੀ...

Most Popular

Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ

Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ

by Ranjit Singh
3 days ago
0

Punjab: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, 2 ਦੀ ਮੌਤ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਭੋਗਪੁਰ ਵਿੱਚ ਜਲੰਧਰ-ਪਠਾਨਕੋਟ ਨੈਸ਼ਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 