• Latest
  • Trending
ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਬਸਪਾ ਵੱਲੋਂ 32 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ – ਜਸਵੀਰ ਸਿੰਘ ਗੜੀ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਬਸਪਾ ਵੱਲੋਂ 32 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ – ਜਸਵੀਰ ਸਿੰਘ ਗੜੀ

2 years ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

22 minutes ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

2 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

3 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

3 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

4 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

4 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

4 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਬਸਪਾ ਵੱਲੋਂ 32 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ – ਜਸਵੀਰ ਸਿੰਘ ਗੜੀ

June 24, 2024
in ਪੰਜਾਬ
ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਬਸਪਾ ਵੱਲੋਂ 32 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ – ਜਸਵੀਰ ਸਿੰਘ ਗੜੀ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਬਸਪਾ ਵੱਲੋਂ 32 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ – ਜਸਵੀਰ ਸਿੰਘ ਗੜੀ

ਚੰਡੀਗੜ੍ਹ 24ਜੂਨ (ਵਿਸ਼ਵ ਵਾਰਤਾ):- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ ਹੈ ਜਿਸ ਵਿੱਚ ਮੁੱਖ ਤੌਰ ਤੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਭੈਣ ਕੁਮਾਰੀ ਮਾਇਆਵਤੀ ਜੀ, ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਸ਼੍ਰੀ ਆਕਾਸ਼ ਆਨੰਦ ਜੀ, ਕੇਂਦਰੀ ਕੋਆਰਡੀਨੇਟਰ ਸ੍ਰੀ ਰਣਧੀਰ ਸਿੰਘ ਬੈਨੀਵਾਲ ਤੇ ਸ਼੍ਰੀ ਵਿਪੁਲ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਗੁਰਲਾਲ ਸੈਲਾ, ਗੁਰਨਾਮ ਚੌਧਰੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਇ. ਜਸਵੰਤ ਰਾਏ, ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਦਿਲਬਾਗ ਚੰਦ ਮਹਿੰਦੀਪੁਰ, ਮਾ. ਓਮ ਪ੍ਰਕਾਸ਼ ਸਰੋਏ, ਲਾਲ ਸਿੰਘ ਸਲਹਾਣੀ, ਐਡਵੋਕੇਟ ਰਣਜੀਤ ਕੁਮਾਰ, ਤਰਸੇਮ ਥਾਪਰ, ਅਮਰਜੀਤ ਝਲੂਰ, ਡਾ ਮੱਖਣ ਸਿੰਘ, ਜੋਗਿੰਦਰ ਪਾਲ ਭਗਤ, ਰਾਕੇਸ਼ ਕੁਮਾਰ ਦਾਤਾਰਪੁਰੀ, ਹਰਿੰਦਰ ਸ਼ੀਤਲ, ਜਗਦੀਸ਼ ਦੀਸ਼ਾ, ਲੇਖਰਾਜ ਜਮਾਲਪੁਰੀ, ਜਗਦੀਸ਼ ਸ਼ੇਰਪੁਰੀ, ਪਰਮਜੀਤ ਮੱਲ, ਦਲਜੀਤ ਰਾਏ ਅਤੇ ਪ੍ਰਵੀਨ ਬੰਗਾ ਸ਼ਾਮਿਲ ਹਨ।
ਸ ਗੜੀ ਨੇ ਕਿਹਾ ਕਿ ਕਾਂਗਰਸ ਤੇ ਆਪ ਪਾਰਟੀ ਦੇ ਇੰਡੀਆ ਗੱਠਜੋੜ ਰਾਹੀਂ ਦੇਸ਼ ਦੇ ਦਲਿਤ ਪਛੜੇ ਵਰਗਾਂ ਤੇ ਘੱਟ ਗਿਣਤੀ ਵਰਗਾਂ ਨੂੰ ਸੰਵਿਧਾਨ ਬਚਾਉਣ ਦੇ ਮੁੱਦੇ ਤੇ ਗੁਮਰਾਹ ਕਰਕੇ ਕਮਜੋਰ ਵਰਗਾਂ ਦੀਆਂ ਵੋਟਾਂ ਤਾਂ ਬਟੋਰੀਆਂ ਹਨ ਪ੍ਰੰਤੂ ਕਮਜੋਰ ਵਰਗਾਂ ਦੇ ਸੰਵਿਧਾਨਿਕ ਹੱਕਾਂ ਅਧਿਕਾਰਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਹੈ। ਜਿਸਦੀ ਤਾਜ਼ਾ ਉਦਾਹਰਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਦਲਿਤ ਮਲਿਕਾਅਰਜਨ ਖੜ੍ਹਗੇ ਨੂੰ ਅਣਗੌਲਿਆ ਕਰਕੇ ਬੀਬੀ ਸੋਨੀਆ ਗਾਂਧੀ ਨੂੰ ਅੱਗੇ ਕੀਤਾ ਹੈ। ਸ਼੍ਰੀ ਖੜਗੇ ਅਤੇ ਹੋਰ ਦਲਿਤ ਪਿਛੜੇ ਆਗੂਆਂ ਦੇ ਨਾਮ ਤੇ ਕਮਜੋਰ ਵਰਗਾਂ ਦੀਆਂ ਵੋਟਾਂ ਨੂੰ ਝੂਠੇ ਲਾਰੇ ਵਾਅਦੇ ਲਾਕੇ ਕਾਂਗਰਸ ਪਾਰਟੀ ਹਮੇਸ਼ਾ ਲੁੱਟਦੀ ਰਹੀ ਹੈ। ਇਹੀ ਕੰਮ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਕਰ ਰਹੀ। ਬਹੁਜਨ ਸਮਾਜ ਪਾਰਟੀ ਕਾਂਗਰਸ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਸਬਕ ਸਿਖਾਉਣ ਦਾ ਕੰਮ ਕਰੇਗੀ।

Tags: BREAKING NEWSPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
November 7, 2026
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Most Popular

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

by Ranjit Singh
3 weeks ago
0

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਸਾਈਬਰ ਠੱਗਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 