• Latest
  • Trending
ਜਲੰਧਰ ਲਈ ਸਰਕਾਰ ਨੇ 1850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਕੀਤੇ ਮਨਜ਼ੂਰ – ਸੁਰੇਸ਼ ਕੁਮਾਰ

ਜਲੰਧਰ ਲਈ ਸਰਕਾਰ ਨੇ 1850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਕੀਤੇ ਮਨਜ਼ੂਰ – ਸੁਰੇਸ਼ ਕੁਮਾਰ

6 years ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

1 minute ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

5 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

10 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਲਈ ਸਰਕਾਰ ਨੇ 1850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਕੀਤੇ ਮਨਜ਼ੂਰ – ਸੁਰੇਸ਼ ਕੁਮਾਰ

November 10, 2020
in ਖਬਰਾਂ, ਪੰਜਾਬ
ਜਲੰਧਰ ਲਈ ਸਰਕਾਰ ਨੇ 1850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਕੀਤੇ ਮਨਜ਼ੂਰ – ਸੁਰੇਸ਼ ਕੁਮਾਰ

ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਅਤੇ ਵਿਧਾਇਕ ਪਰਗਟ ਸਿੰਘ ਨੇ ਜਲੰਧਰ ਕੈਂਟ ਹਲਕੇ ਲਈ 161 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

– ਸੀਵਰੇਜ ਪ੍ਰੋਜੈਕਟ ਪੂਰਾ ਹੋਣ ਨਾਲ 11 ਪਿੰਡਾਂ ਦੇ 7300 ਘਰਾਂ ਨੂੰ ਸਿੱਧੇ ਤੌਰ ‘ਤੇ ਮਿਲਣਗੀਆਂ ਆਧੁਨਿਕ ਸ਼ਹਿਰੀ ਸੁਵਿਧਾਵਾਂ : ਪਰਗਟ ਸਿੰਘ

– 67-67 ਕਰੋੜ ਰੁਪਏ ਦੀਆਂ ਦੋ ਸੀਵਰੇਜ ਸਕੀਮਾਂ, 26.31 ਕਰੋੜ ਰੁਪਏ ਦੀ ਲਾਗਤ ਨਾਲ 66 ਫੁਟੀ ਸੜਕ ਅਤੇ ਅਲੀਪੁਰ ਤੋਂ ਖਾਂਬਰਾ ਤੱਕ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਜਲੰਧਰ ਲਈ ਸਰਕਾਰ ਨੇ 1850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਕੀਤੇ ਮਨਜ਼ੂਰ – ਸੁਰੇਸ਼ ਕੁਮਾਰ

ਜਲੰਧਰ, 10 ਨਵੰਬਰ( ਵਿਸ਼ਵ ਵਾਰਤਾ ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਜਲੰਧਰ ਲਈ 1850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ। ਕਰੀਬ 400 ਕਰੋਫ ਰੁਪਏ ਦੇ ਕਾਰਜਾਂ ਲਈ ਟੈਂਡਰ ਲਗ ਚੁੱਕੇ ਹਨ ਅਤੇ ਬਾਕੀ ਕਾਰਜਾਂ ਨੂੰ ਵੀ ਜਲਦੀ ਸ਼ੁਰੂ ਕਰਵਾਉਣ ਸਬੰਧੀ ਕਾਰਵਾਈ ਚੱਲ ਰਹੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੇ ਮੰਗਲਵਾਰ ਨੂੰ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਲਈ 161 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਸ ਦੀ ਸ਼ੁਰੂਆਤ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪ੍ਰੋਜੈਕਟਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਵਾਉਣ ਲਈ ਮੁੱਖ ਮੰਤਰੀ ਦਫ਼ਤਰ ਤੋਂ ਇਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਵਿਕਾਸ ਪ੍ਰੋਜੈਕਟਸ ਦੇ ਪੂਰਾ ਹੋਣ ‘ਤੇ ਜਲੰਧਰ ਦੀ ਨੁਹਾਰ ਬਦਲ ਜਾਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਮੁਤਾਬਕ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਘਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ, ਸੜਕ-ਸੀਵਰੇਜ ਦਾ ਨੈੱਟਵਰਕ, ਵੇਸਟ ਡਿਸਪੋਜ਼ਲ, ਕਲੋਨੀਆਂ ਵਿੱਚ ਪਾਰਕਾਂ ਦੀ ਵਿਵਸਥਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਖੁਦ ਜਾਗਰੂਕ ਹੋ ਕੇ ਆਪਣੇ-ਆਪਣੇ ਖੇਤਰ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਸੋਸ਼ਲ ਆਡਿਟ ਕਰਨ।

ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਵਿੱਚ ਅੱਜ 161 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ 67-67 ਕਰੋਫ ਰੁਪਏ ਦੀ ਲਾਗਤ ਨਾਲ ਦੋ ਸੀਵਰੇਜ ਪ੍ਰੋਜੈਕਟ ਅਤੇ 26.31 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਦੋ ਸੜਕਾਂ ਸ਼ਾਮਿਲ ਹਨ।

ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਸ ਨਾਲ ਇਸ ਖੇਤਰ ਦੀਆਂ ਕਈ ਵੱਡੀਆਂ ਸਮੱਸਿਆਵਾਂ ਹੱਲ ਹੋਣਗੀਆਂ ਅਤੇ ਇਹ ਇਲਾਕਾ ਵਿਕਾਸ ਦੇ ਮਾਮਲੇ ਵਿੱਚ ਮੋਹਰੀ ਹਲਕਿਆਂ ਵਿੱਚ ਸ਼ਾਮਿਲ ਹੋਵੇਗਾ। ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਨਿਗਮ ਦੀ ਹੱਦ ਵਿੱਚ ਸ਼ਾਮਿਲ ਹੋਏ 11 ਪਿੰਡਾਂ ਲਈ 67 ਕਰੋੜ ਰੁਪਏ ਦੀ ਲਾਗਤ ਨਾਲ 100.66 ਕਿਲੋਮੀਟਰ ਲੰਬੀ ਸੀਵਰੇਜ ਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਨਾ ਸਿਰਫ ਇਨ੍ਹਾਂ ਪਿੰਡਾਂ ਵਿੱਚ ਪਾਣੀ ਦੇ ਛੱਪੜ ਓਵਰਫਲੋਅ ਹੋਣ ਦੀ ਸਮੱਸਿਆ ਹੱਲ ਹੋਵੇਗੀ ਸਗੋਂ ਲੋਕਾਂ ਨੂੰ ਬਿਹਤਰੀਨ ਡਰੇਨੇਜ ਸਿਸਟਮ ਵੀ ਪ੍ਰਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਫੋਲੜੀਵਾਲ, ਸੁਭਾਨੀ, ਖਾਂਬਰਾ, ਅਲੀਪੁਰ, ਸੋਫੀਪੁਰ, ਰਹਿਮਾਨਪੁਰ, ਖੁਪਰੋਪੁਰ, ਨੰਗਰ ਕਰਾਰ ਖਾਂ, ਅਲਾਦੀਨਪੁਰ, ਦੀਪ ਨਗਰ ਅਤੇ ਸੰਸਾਰਪੁਰ ਦੇ 7300 ਘਰਾਂ ਨੂੰ ਸਿੱਧੇ ਤੌਰ ‘ਤੇ ਲਾਭ ਪਹੁੰਚੇਗਾ ਅਤੇ ਉਨ੍ਹਾਂ ਦੀ ਵੱਡੀ ਸਮੱਸਿਆ ਹੱਲ ਹੋਵੇਗੀ।

ਇਸੇ ਤਰ੍ਹਾਂ 67 ਕਰੋੜ ਰੁਪਏ ਦੀ ਲਾਗਤ ਨਾਲ ਅਰਬਨ ਇਸਟੇਟ ਤੋਂ ਜਮਸ਼ੇਰ ਡੇਅਰੀ ਕੰਪਲੈਕਸ ਤੱਕ ਗੜਾ ਰੋਡ ਡਰੇਨ ਨੂੰ ਕਵਰ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਡਰੇਨੇਜ ਸਿਸਟਮ ਨੂੰ ਬਿਹਤਰ ਕੀਤਾ ਜਾ ਸਕੇ। ਇਸ ਤੋਂ ਇਲਾਵਾ 24.18 ਕਰੋੜ ਰੁਪਏ ਦੀ ਲਾਗਤ ਨਾਲ ਅਰਬਨ ਇਸਟੇਟ ਤੋਂ ਪ੍ਰਤਾਪਪੁਰਾ ਤੱਕ 66 ਫੁਟੀ ਸੜਕ ਦੇ ਨਿਰਮਾਣ ਦਾ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ 2.13 ਕਰੋੜ ਰੁਪਏ ਦੀ ਲਾਗਤ ਨਾਲ ਅਲੀਪੁਰ ਤੋਂ ਖਾਂਬਰਾ ਤੱਕ ਸੜਕ ਬਣਾਈ ਜਾਵੇਗੀ, ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਫਾਇਦਾ ਹੋਵੇਗਾ।

ਸਮਾਗਮ ਵਿੱਚ ਸ਼ਾਹਕੋਟ ਹਲਕੇ ਤੋਂ ਵਿਧਾਇਕ ਹਰਦੇਵ ਸਿੰਘ ਸ਼ੇਰੋਂਵਾਲੀਆ, ਮੇਅਰ ਜਗਦੀਸ਼ ਰਾਜ ਰਾਜਾ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਏਕੇ ਸਿਨਹਾ ਅਤੇ ਸੈਕਟਰੀ ਅਜੋਏ ਸ਼ਰਮਾ, ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ, ਜੇਡੀਏ ਦੀ ਵਧੀਕ ਮੁੱਖ ਪ੍ਰਸ਼ਾਸਕ ਬਬੀਤਾ ਕਲੇਰ, ਏਡੀਸੀ ਵਿਸ਼ੇਸ਼ ਸਾਰੰਗਲ, ਏਡੀਸੀ ਜਸਬੀਰ ਸਿੰਘ, ਨਿਗਰ ਦੇ ਸਯੁੰਕਤ ਕਮਿਸ਼ਨਰ ਹਰਚਰਨ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

66 ਫੁਟੀ ਰੋਡ ਵੱਲ ਸ਼ਹਿਰ ਦੇ ਵਿਸਥਾਰ ਨੂੰ ਦੇਖਦਿਆਂ ਯੋਜਨਾਬੰਦੀ ਦੀ ਲੋੜ

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਜਿਸ ਤਰ੍ਹਾਂ ਸ਼ਹਿਰ 66 ਫੁਟੀ ਰੋਡ ਵੱਲ ਅੱਗੇ ਵਧਦਾ ਜਾ ਰਿਹਾ ਹੈ, ਉਸ ਹਿਸਾਬ ਨਾਲ ਅਗਲੇ 10-15 ਸਾਲਾਂ ਲਈ ਭਵਿੱਖ ਦੀ ਯੋਜਨਾਬੰਦੀ ਕਰਨ ਦੀ ਲੋੜ ਹੈ। ਉਨ੍ਹਾਂ ਸਥਾਨਕ ਅਧਿਕਾਰੀਆਂ ਨੂੰ ਇਥੇ ਲੋਕਾਂ ਦੀਆਂ ਜ਼ਰੂਰਤਾਂ ਅਤੇ ਹੋ ਰਹੇ ਵਿਸਥਾਰ ਦੇ ਮੁਤਾਬਕ ਯੋਜਨਾਵਾਂ ਬਣਾਉਣ ਲਈ ਕਿਹਾ। ਇਸ ਦੌਰਾਨ ਕੈਂਟ ਦੀ ਪੈਰੇਫਰੀ ਰੋਡ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸਾਰੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਇਸ ਰੋਡ ਲਈ ਵਰਤੀ ਜਾਣ ਵਾਲੀ ਜ਼ਮੀਨ ਦੇ ਬਦਲੇ ਜ਼ਮੀਨ ਦੀ ਪੇਸ਼ਕਸ਼ ਵੀ ਕੀਤੀ ਜਾ ਚੁੱਕੀ ਗੈ। ਉਨ੍ਹਾਂ ਜਲਦੀ ਹੀ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਦੀ ਉਮੀਦ ਪ੍ਰਗਟ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

Most Popular

ED ਨੇ ਜਾਇਦਾਦ ਨਾਲ ਜੁੜੇ ਧੋਖਾਧੜੀ ਦੇ ਮਾਮਲੇ ਵਿੱਚ ਬਿਲਡਰ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ ; 1.95 ਕਰੋੜ ਰੁਪਏ ਦੀ ਨਕਦੀ ਜ਼ਬਤ

ED ਨੇ ਜਾਇਦਾਦ ਨਾਲ ਜੁੜੇ ਧੋਖਾਧੜੀ ਦੇ ਮਾਮਲੇ ਵਿੱਚ ਬਿਲਡਰ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ ; 1.95 ਕਰੋੜ ਰੁਪਏ ਦੀ ਨਕਦੀ ਜ਼ਬਤ

by Navjot
3 weeks ago
0

  ਨਾਗਪੁਰ, 31 ਅਕਤੂਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਦੋ ਥਾਵਾਂ 'ਤੇ ਛਾਪੇਮਾਰੀ ਕੀਤੀ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 