• Latest
  • Trending
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ

2 years ago
SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

8 minutes ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

2 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

9 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

12 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

13 hours ago
Hindi News
English News
Thursday, July 16, 2026
No Result
View All Result
30 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ

May 18, 2024
in ਪੰਜਾਬ
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ

ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ
ਲੋਕਾਂ ਨੇ ਦਲ ਬਦਲੂਆਂ ਨੂੰ ਨਕਾਰਨ ਦੀ ਕਹੀ ਗੱਲ
ਜਲੰਧਰ ਵਿੱਚ ਵਿਕਾਸ ਤੇ ਤਰੱਕੀ ਦਾ ਮਾਡਲ ਲੈ ਕੇ ਵੋਟਾਂ ਮੰਗ ਰਿਹਾ-ਚਰਨਜੀਤ ਚੰਨੀ
ਜਲੰਧਰ ਦੇ ਉਦਿਯੋਗਾਂ ਦਾ ਅੰਤਰਰਾਸ਼ਟਰੀ ਪੱਧਰ ਤੇ ਬੋਲ ਬਾਲਾ ਕਰਵਾਉਣਾ ਉੱਨਾਂ ਦੀ ਜਿੰਮੇਵਾਰੀ-ਸ.ਚੰਨੀ

ਜਲੰਧਰ, 18 ਮਈ (ਵਿਸ਼ਵ ਵਾਰਤਾ):- ਜਲੰਧਰ ਵੈਸ਼ਟ ਹਲਕੇ ਦੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਲੋਕਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ।ਸ਼ਨੀਵਾਰ ਸ਼ਾਮ ਨੂੰ ਜਲੰਧਰ ਦੇ ਵੈਸ਼ਟ ਹਲਕੇ ਦੇ ਵਿੱਚ ਹੋਈਆਂ ਵੱਖ ਵੱਖ ਚੋਣ ਮੀਟਿੰਗਾਂ ਰੈਲੀਆਂ ਦਾ ਰੂਪ ਧਾਰਨ ਕਰ ਗਈਆਂ ਤੇ ਇੱਥੋਂ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਦੋਰਾਨ ਇਲਾਕਿਆਂ ਦੇ ਮੋਹਵਰ ਲੋਕਾਂ ਨੇ ਸ਼ਟੇਜਾ ਬੋਲਦਿਆਂ ਕਿਹਾ ਕਿ ਉਹ ਦਲ ਬਦਲੂ ਲੀਡਰਾਂ ਤੋਂ ਅੱਕ ਚੁੱਕੇ ਹਨ ਤੇ ਕਾਂਗਰਸ ਪਾਰਟੀ ਦੇ ਵਫ਼ਾਦਾਰ ਜਰਨੈਲ ਚਰਨਜੀਤ ਸਿੰਘ ਚੰਨੀ ਨੂੰ ਜਿਤਾ ਕੇ ਦੇਸ਼ ਦੀ ਲੋਕ ਸਭਾ ਵਿੱਚ ਭੇਜਣਾ ਚਾਹੁੰਦੇ ਹਨ ਤਾਂ ਜੋ ਸ.ਚੰਨੀ ਜਲੰਧਰ ਦੀ ਆਵਾਜ਼ ਬਣ ਕੇ ਲੋਕ ਸਭ ਵਿੱਚ ਗੱਜਣ।ਇੰਨਾਂ ਮੋਹਤਵਰ ਲੋਕਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਤੇ ਜਲੰਧਰ ਵਿੱਚ ਵਿੱਕ ਰਹੇ ਨਸ਼ੇ ਦਾ ਹੱਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਇੰਨਾਂ ਗੈਰ ਕਨੂੰਨੀ ਗਤੀਵਿਧੀਆਂ ਤੋਂ ਪ੍ਰੇਸ਼ਾਨ ਹੋ ਰਹੇ ਹਨ ਤੇ ਲੋਕਾ ਦੇ ਘਰ ਬਰਬਾਦ ਹੋ ਰਹੇ ਹਨ।ਇਸ ਦੋਰਾਨ ਲੋਕਾ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਜਲੰਧਰ ਵਿੱਚ ਵਿਕਾਸ ਦਾ ਮਾਡਲ ਲੈ ਕੇ ਆਏ ਹਨ।ਉੱਨਾਂ ਕਿਹਾ ਕਿ ਇੱਥੋਂ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਨਸ਼ੇ ਤੇ ਦੜੇ ਸੱਟੇ ਵਿੱਚ ਲਿਪਤ ਕਰਕੇ ਲੋਕਾ ਦੇ ਘਰ ਉਜਾੜੇ ਹਨ ਪਰ ਉਹ ਲੋਕਾਂ ਨੂੰ ਇੰਨਾਂ ਗੈਰ ਕਨੂੰਨੀ ਗਤੀਵਿਧੀਆਂ ਤੋਂ ਰਾਹਤ ਦੇ ਕੇ ਇੱਕ ਨਰੋਆ ਸਮਾਜ ਸਿਰਜਣ ਦਾ ਏਜੰਡਾ ਲੈ ਕੇ ਆਏ ਹਨ।ਸ.ਚੰਨੀ ਨੇ ਕਿਹਾ ਉਹ ਇੱਥੇ ਕਾਲਜ,ਯੂਨੀਵਰਸਿਟੀ ਅਤੇ ਪੀ.ਜੀ.ਆਈ ਵਰਗੇ ਹਸਪਤਾਲ ਲੈ ਕੇ ਆਉਣਗੇ ਜਿਸ ਨਾਲ ਲੋੜਵੰਦ ਲੋਕਾਂ ਨੂੰ ਸਰਕਾਰੀ ਤੋਰ ਤੇ ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲਣ।ਉੱਨਾਂ ਕਿਹਾ ਕਿ ਜਲੰਧਰ ਦੇ ਉਦਿਯੋਗਾ ਰੀੜ ਦੀ ਹੱਡੀ ਹਨ ਤੇ ਇੰਨਾਂ ਉਦਿਯੋਗਾ ਨੂੰ ਮਜ਼ਬੂਤ ਕਰਨਾ ਤੇ ਅੰਤਰਰਾਸ਼ਟਰੀ ਪੱਧਰ ਤੇ ਇੰਨਾਂ ਉਦਿਯੋਗਾ ਦਾ ਬੋਲ ਬਾਲਾ ਕਰਵਾਉਣਾ ਵੀ ਉੱਨਾਂ ਦੀ ਵੱਡੀ ਜਿੰਮੇਵਾਰੀ ਰਹੇਗੀ।ਉੱਨਾਂ ਕਿਹਾ ਕਿ ਜੇਕਰ ਉਦਿਯੋਗ ਮਜ਼ਬੂਤ ਹੋਣਗੇ ਤਾਂ ਰੋਜ਼ਗਾਰ ਦੇ ਸਾਧਨ ਵੀ ਵਧਣਗੇ।ਇਸ ਦੌਰਾਨ ਉੱਨਾਂ ਸ਼ਹਿਰ ਵਿਚ ਪਾਣੀ,ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾ ਦਾ ਸੁਚੱਜਾ ਪ੍ਰਬੰਧ ਕਰਨ ਦੀ ਗੱਲ ਕਹੀ।ਇਸ ਮੋਕੇ ਤੇ ਜਸਵਿੰਦਰ ਸਿੰਘ ਲੱਡੂ,ਸੰਜੀਵ ਦੁਆ,ਕੰਚਨ ਠਾਕੁਰ,ਮੀਨੂੰ ਬੱਗਾ,ਸਾਬਕਾ ਕੋਸਲਰ ਜਗਦੀਸ਼ ਸਮਰਾਏ,ਬੰਟੀ ਨੀਲਕੰਠ,ਸਾਬਕਾ ਕੋਸਲਰ ਬਲਬੀਰ ਕੁਮਾਰ,ਸੁਰਿੰਦਰ ਕੋਰ ਤੋ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।

Tags: BREAKING NEWSLATEST PUNJABI NEWSWEB PORTALWISHAVWARTA.INਚਰਨਜੀਤ ਚੰਨੀਜਲੰਧਰ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

by Ranjit Singh
July 16, 2026
0

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ - ਐਡਵੋਕੇਟ ਧਾਮੀ -...

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – ਐਡਵੋਕੇਟ ਧਾਮੀ

by Ranjit Singh
July 16, 2026
0

SGPC ਇਕੱਤਰਤਾ: ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ - ਐਡਵੋਕੇਟ ਧਾਮੀ -...

Most Popular

National: ਯੂਪੀ ਕਾਂਗਰਸ ਪ੍ਰਧਾਨ ਨੂੰ ਪੁਲਿਸ ਨੇ ਕੀਤਾ ‘ਹਾਊਸ-ਅਰੈਸਟ’

National: ਯੂਪੀ ਕਾਂਗਰਸ ਪ੍ਰਧਾਨ ਨੂੰ ਪੁਲਿਸ ਨੇ ਕੀਤਾ ‘ਹਾਊਸ-ਅਰੈਸਟ’

by Ranjit Singh
2 weeks ago
0

National: ਯੂਪੀ ਕਾਂਗਰਸ ਪ੍ਰਧਾਨ ਨੂੰ ਪੁਲਿਸ ਨੇ ਕੀਤਾ 'ਹਾਊਸ-ਅਰੈਸਟ' ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ): ਅਯੁੱਧਿਆ ਦੇ ਰਾਮ ਮੰਦਰ ਵਿੱਚ ਚੜ੍ਹਾਵੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 