• Latest
  • Trending
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ

4 years ago
Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

34 minutes ago
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

44 minutes ago
ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

1 hour ago
ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

1 hour ago
ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

1 hour ago
ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

1 hour ago
ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

1 hour ago
ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

1 hour ago
ਪੇਰੂ ਵਿੱਚ 6.7 ਤੀਬਰਤਾ ਦਾ ਭੂਚਾਲ ; ਰਾਜਧਾਨੀ ਲੀਮਾ ਤੱਕ ਮਹਿਸੂਸ ਹੋਏ ਝਟਕੇ

ਪੇਰੂ ਵਿੱਚ 6.7 ਤੀਬਰਤਾ ਦਾ ਭੂਚਾਲ ; ਰਾਜਧਾਨੀ ਲੀਮਾ ਤੱਕ ਮਹਿਸੂਸ ਹੋਏ ਝਟਕੇ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਵੇਦਾਂਤਾ ਪਾਵਰ ਦੇ ਪ੍ਰੋਜੈਕਟ ਨਵੀਂ ਦਿਸ਼ਾ ਨੇ ਪੰਜਾਬ ਦੇ 3,000 ਤੋਂ ਵੱਧ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਜਿੱਤਿਆ ਇੰਡੀਆ ਸੀਐਸਆਰ ਐਵਾਰਡ

Punjab: ਵੇਦਾਂਤਾ ਪਾਵਰ ਦੇ ਪ੍ਰੋਜੈਕਟ ਨਵੀਂ ਦਿਸ਼ਾ ਨੇ ਪੰਜਾਬ ਦੇ 3,000 ਤੋਂ ਵੱਧ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਜਿੱਤਿਆ ਇੰਡੀਆ ਸੀਐਸਆਰ ਐਵਾਰਡ

2 hours ago
Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਪੰਜ ਤੱਤਾਂ ‘ਚ ਵਲੀਨ

Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਪੰਜ ਤੱਤਾਂ ‘ਚ ਵਲੀਨ

2 hours ago
Hindi News
English News
Saturday, November 21, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ

February 3, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ

– ਪੰਜਾਬ ਦਾ ਕੋਈ ਵੀ ਪਿੰਡ ਵਾਸੀ ਆਨ ਲਾਈਨ ਸ਼ਿਕਾਇਤ ਕਰਵਾ ਸਕਦਾ ਹੈ ਦਰਜ
– ਸ਼ਿਕਾਇਤ ਦਰਜ ਕਰਵਾਉਣ ਦੀ ਕਾਰਜ ਵਿਧੀ ਜਾਰੀ; 15 ਦਿਨਾਂ ਬਾਅਦ ਲੱਗਿਆ ਕਰੇਗਾ ਜਨਤਾ ਦਰਬਾਰ

ਚੰਡੀਗੜ੍ਹ, 3 ਫਰਵਰੀ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਆਨਲਾਈਨ ਜਨਤਾ ਦਰਬਾਰ ਵਿਚ ਲੋਕਾਂ ਦੀ ਸੁਣਵਾਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨਾਲ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਰਹਿਣਗੇ।

ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਜਨਤਾ ਦਰਬਾਰ ਹਰ 15 ਦਿਨਾਂ ਬਾਅਦ ਲਗਾਏ ਜਾਣਗੇ ਤਾਂ ਜੋ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਦੀ ਸਫਲਤਾ ਲਈ ਜ਼ਿਲ੍ਹਾ ਮੁਕਾਮਾਂ ‘ਤੇ ਤਇਨਾਤ ਅਫਸਰਾਂ ਅਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ।

ਇਸ ਜਨਤਾ ਦਰਬਾਰ ਵਿਚ ਸ਼ਿਕਾਇਤਾਂ ਦਰਜ ਕਰਨ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਵੱਲੋਂ ਕਾਰਜ ਵਿਧੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਆਨਲਾਈਨ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਅਟੈਂਡ ਕੀਤਾ ਜਾਵੇਗਾ ਜਿਸ ਵਿੱਚ ਸਾਰੇ ਮੁੱਖ ਇੰਜੀਨੀਅਰ ਵੀ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਸਮੂਹ ਨਿਗਰਾਨ ਇੰਜੀਨੀਅਰ ਅਤੇ ਸਮੂਹ ਕਾਰਜਕਾਰੀ ਇੰਜੀਨੀਅਰ ਆਪਣੇ-ਆਪਣੇ ਦਫਤਰਾਂ ਤੋਂ ਆਨਲਾਈਨ ਜਨਤਾ ਦਰਬਾਰ ਅਟੈਂਡ ਕਰਨਗੇ।

ਸ਼ਿਕਾਇਤ ਦਰਜ ਕਰਵਾਉਣ ਦੀ ਵਿਧੀ:

ਜਿਹੜੇ ਨਾਗਰਿਕ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ ਉਹ ਆਨਲਾਈਨ ਲਿੰਕ https://headdwss.my.webex.com/headdwss.my/j.php?MTID=mb93a5a19bb8a03372346bce9780ae495 ‘ਤੇ ਜੁੜ ਸਕਦੇ ਹਨ। ਇਸ ਤੋਂ ਇਲਾਵਾ WebExMeeting number: 2642 015 6498 (Password: 1234) ਰਾਹੀਂ ਵੀ ਜਨਤਾ ਦਰਬਾਰ ਵਿਚ ਜੁੜਿਆ ਜਾ ਸਕਦਾ ਹੈ। ਜਿਹੜੇ ਨਾਗਰਿਕ ਮੰਤਰੀ ਸਾਹਮਣੇ ਆਪਣੀ ਸ਼ਿਕਾਇਤ ਦੱਸਣਾ ਚਾਹੁੰਦੇ ਹਨ ਉਹ ਆਪਣੀ ਸ਼ਿਕਾਇਤ ਅਗੇਤਰੀ ਦਰਜ ਕਰਵਾਉਣ ਤਾਂ ਜੋ ਮੀਟਿੰਗ ਤੋਂ ਪਹਿਲਾਂ ਸ਼ਿਕਾਇਤ ਦਾ ਵਿਸ਼ਲੇਸ਼ਣ ਕਰਕੇ ਮੰਤਰੀ ਵਲੋਂ ਸ਼ਿਕਾਇਤ ਦਾ ਯੋਗ ਨਿਪਟਾਰਾ ਹੋ ਸਕੇ। ਅਗੇਤਰੀ ਸ਼ਿਕਾਇਤ ਟੋਲ ਫਰੀ ਨੰਬਰ- 1800-180-2468 ਜਾਂ ਈ ਮੇਲ [email protected] ਜਾਂ ਵੈੱਬਸਾਈਟ dwss.punjab.gov.in/Citizen Corner Register Online Complaint ’ਤੇ ਦਰਜ ਕਰਵਾਈ ਜਾ ਸਕਦੀ ਹੈ। (ਜੇਕਰ ਸ਼ਿਕਾਇਤ ਦਰਜ ਕਰਵਾਉਣ ਵੇਲੇ ਕੋਈ ਤਕਨੀਕੀ ਦਿੱਕਤ ਪੇਸ਼ ਆਉਂਦੀ ਹੈ ਤਾਂ ਸ਼ਿਕਾਇਤ ਦਿੱਤੀ ਈਮੇਲ ‘ਤੇ ਭੇਜੀ ਜਾ ਸਕਦੀ ਹੈ)

ਵਿਭਾਗ ਮੁਖੀ ਨੇ ਦੱਸਿਆ ਕਿ ਜਿਹੜੀ ਸ਼ਿਕਾਇਤ ਅਗੇਤਰੀ ਦਰਜ ਕਰਵਾਈ ਜਾਵੇਗੀ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਸ ਤੋਂ ਬਾਅਦ ‘ਪਹਿਲਾਂ ਆਓ, ਪਹਿਲਾਂ ਸੁਣਾਓ’ ਦੇ ਆਧਾਰ ‘ਤੇ ਉਨ੍ਹਾਂ ਨਾਗਰਿਕਾਂ ਨੂੰ ਮੌਕਾ ਦਿੱਤਾ ਜਾਵੇਗਾ ਜਿਹੜੇ ਪਹਿਲਾਂ ਸ਼ਿਕਾਇਤ ਦਰਜ ਨਹੀਂ ਕਰਵਾ ਸਕੇ।

ਕਾਰਜਕਾਰੀ ਇੰਜੀਨੀਅਰ (ਐਸ.ਐਨ.ਕੇ.) ਸਾਰੀਆਂ ਸ਼ਿਕਾਇਤਾਂ ਦਾ ਰਿਕਾਰਡ ਰੱਖਣਗੇ ਅਤੇ ਜਿਹੜੀਆਂ ਸ਼ਿਕਾਇਤਾਂ ਅਗੇਤਰੀ ਪ੍ਰਾਪਤ ਹੋਣਗੀਆਂ ਉਹ ਸਬੰਧਤ ਅਧਿਕਾਰੀਆਂ ਨੂੰ ਭੇਜਣਗੇ ਤਾਂ ਜੋ ਮੰਤਰੀ ਦੀ ਮੀਟਿੰਗ ਵਿੱਚ ਅਧਿਕਾਰੀ ਆਪਣਾ ਪੱਖ ਰੱਖ ਸਕਣ। ਸ਼ਿਕਾਇਤਾਂ ਦਾ ਰਿਕਾਰਡ ਕਾਰਜਕਾਰੀ ਇੰਜੀਨੀਅਰ (ਐਸ.ਐਨ.ਕੇ.) ਵਲੋਂ ਗੂਗਲ ਫਾਰਮ ‘ਚ ਰੱਖਿਆ ਜਾਵੇਗਾ।

ਕਾਬਿਲੇਗੌਰ ਹੈ ਕਿ ਜਨਤਾ ਦਰਬਾਰ ਦੌਰਾਨ ਪਿੰਡ ਵਾਸੀ ਆਪਣੇ ਵਰਚੁਅਲ ਵੇਟਿੰਗ ਰੂਮ ਵਿਚ ਇੰਤਜਾਰ ਕਰਨਗੇ। ਦਰਜ ਕੀਤੀਆਂ ਸ਼ਿਕਾਇਤਾਂ ਦੀ ਪਹਿਲ ਦੇ ਆਧਾਰ ‘ਤੇ ਇਕ–ਇਕ ਕਰਕੇ ਨਾਗਰਿਕ ਆਉਣਗੇ ਅਤੇ ਮੰਤਰੀ ਵਲੋਂ ਸ਼ਿਕਾਇਤ ਸੁਣਕੇ ਉਨ੍ਹਾਂ ਦਾ ਮੌਕੇ ਉੱਤੇ ਹੀ ਹੱਲ ਕੱਢਣ ਦਾ ਪੂਰਾ ਯਤਨ ਕੀਤਾ ਜਾਵੇਗਾ। ਇਸ ਉਪਰੰਤ ਹੀ ਅਗਲੀ ਸ਼ਿਕਾਇਤ ਸੁਣੀ ਜਾਵੇਗੀ। ਜੇਕਰ ਕੋਈ ਸ਼ਿਕਾਇਤਕਰਤਾ ਇੰਤਜ਼ਾਰ ਨਹੀਂ ਕਰਨਾ ਚਾਹੁੰਦਾ ਜਾਂ ਮੀਟਿੰਗ ਦਾ ਸਮਾਂ ਖਤਮ ਹੋ ਜਾਵੇ ਤਾਂ ਉਹ ਆਪਣੀ ਸ਼ਿਕਾਇਤ ਟੋਲ ਫਰੀ ਨੰਬਰ/ ਈਮੇਲ / ਵੈਬਸਾਈਟ ‘ਤੇ ਬਾਅਦ ਵਿੱਚ ਦਰਜ ਕਰਾ ਸਕਦਾ ਹੈ।
———–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

by Navjot
November 21, 2026
0

ਇੰਫਾਲ, 21 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਮਣੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ...

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

by Navjot
November 21, 2026
0

ਲੁਧਿਆਣਾਃ 21  ਨਵੰਬਰ(ਵਿਸ਼ਵ ਵਾਰਤਾ) ਇਨਕਲਾਬੀ ਸੋਚ ਧਾਰਾ ਦੇ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ,ਕਵਿਤਾ ਬਾਰੇ ਆਲੋਚਨਾ ਤੇ ਉਸ...

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

by Navjot
November 21, 2026
0

ਚੇਨਈ, 21ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਸਿਧਾਰਥ ਦੀ ਆਉਣ ਵਾਲੀ ਕ੍ਰਾਈਮ ਡਰਾਮਾ ਫਿਲਮ 'ਸਿਟੀ ਆਫ਼ ਗੋਲਡ' - ਜਿਸ ਵਿੱਚ ਅਭਿਨੇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

by Navjot
November 21, 2026
0

ਇੰਫਾਲ, 21 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਮਣੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ...

Most Popular

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

by Jaspreet Kaur
4 weeks ago
0

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 