• Latest
  • Trending
ਜਸਟਿਸ ਜੋਰਾ ਸਿੰਘ ਕਮਿਸ਼ਨ ਦਾ ਮਾਮਲਾ : ਬੇਅਦਬੀ ਕਾਂਡ ਦੇ ਦੋਸ਼ੀ ਬਾਦਲਾਂ ਅਤੇ ਕੈਪਟਨ ਦੇ ਇਸ਼ਾਰੇ ‘ਤੇ ਨੱਚਣ ਲੱਗੇ ਖਹਿਰਾ : ਆਪ

ਜਸਟਿਸ ਜੋਰਾ ਸਿੰਘ ਕਮਿਸ਼ਨ ਦਾ ਮਾਮਲਾ : ਬੇਅਦਬੀ ਕਾਂਡ ਦੇ ਦੋਸ਼ੀ ਬਾਦਲਾਂ ਅਤੇ ਕੈਪਟਨ ਦੇ ਇਸ਼ਾਰੇ ‘ਤੇ ਨੱਚਣ ਲੱਗੇ ਖਹਿਰਾ : ਆਪ

8 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 minute ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

7 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

15 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

21 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

42 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਸਟਿਸ ਜੋਰਾ ਸਿੰਘ ਕਮਿਸ਼ਨ ਦਾ ਮਾਮਲਾ : ਬੇਅਦਬੀ ਕਾਂਡ ਦੇ ਦੋਸ਼ੀ ਬਾਦਲਾਂ ਅਤੇ ਕੈਪਟਨ ਦੇ ਇਸ਼ਾਰੇ ‘ਤੇ ਨੱਚਣ ਲੱਗੇ ਖਹਿਰਾ : ਆਪ

January 11, 2019
in ਪੰਜਾਬ
ਜਸਟਿਸ ਜੋਰਾ ਸਿੰਘ ਕਮਿਸ਼ਨ ਦਾ ਮਾਮਲਾ : ਬੇਅਦਬੀ ਕਾਂਡ ਦੇ ਦੋਸ਼ੀ ਬਾਦਲਾਂ ਅਤੇ ਕੈਪਟਨ ਦੇ ਇਸ਼ਾਰੇ ‘ਤੇ ਨੱਚਣ ਲੱਗੇ ਖਹਿਰਾ : ਆਪ

ਜਸਟਿਸ ਜੋਰਾ ਸਿੰਘ ਕਮਿਸ਼ਨ ਦਾ ਮਾਮਲਾ : ਬੇਅਦਬੀ ਕਾਂਡ ਦੇ ਦੋਸ਼ੀ ਬਾਦਲਾਂ ਅਤੇ ਕੈਪਟਨ ਦੇ ਇਸ਼ਾਰੇ ‘ਤੇ ਨੱਚਣ ਲੱਗੇ ਖਹਿਰਾ : ਆਪ
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਾਧਿਆ ਨਿਸ਼ਾਨਾ

ਚੰਡੀਗੜ੍ਹ, 11 ਜਨਵਰੀ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ‘ਚ ਹੋਈ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਲਈ ਗਠਿਤ ਜੋਰਾ ਸਿੰਘ ਕਮਿਸ਼ਨ ‘ਤੇ ਸਵਾਲ ਖੜੇ ਕਰ ਰਹੇ ਸੁਖਪਾਲ ਸਿੰਘ ਖਹਿਰਾ ਨੂੰ ਬੇਅਦਬੀਆਂ ਅਤੇ ਗੋਲੀਕਾਂਡ ਦੇ ਦੋਸ਼ੀਆਂ ਬਾਦਲ ਪਿਤਾ-ਪੁੱਤਰ ਅਤੇ ਉਨ੍ਹਾਂ ਨੂੰ ਬਚਾ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰਿਆਂ ‘ਤੇ ਨੱਚਣ ਲੱਗੇ ਹਨ। ਜਿਸ ਕੌੜੇ ਸੱਚ ਦਾ ਜਵਾਬ ਬਾਦਲਾਂ ਅਤੇ ਕੈਪਟਨ ਕੋਲ ਨਹੀਂ ਹੈ, ਸੁਖਪਾਲ ਸਿੰਘ ਖਹਿਰਾ ਉਨ੍ਹਾਂ ਦੇ ਭਾੜੇ ਦੇ ਬੁਲਾਰੇ (ਪ੍ਰੋਕਸੀ ਸਪੋਕਸਪਰਸਨ) ਦੀ ਜ਼ਿੰਮੇਵਾਰੀ ਨਿਭਾਉਣ ਲੱਗੇ ਹਨ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹਿੰਮਤ ਹੈ ਤਾਂ ਉਹ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਅਧਿਕਾਰਤ ਤੌਰ ‘ਤੇ ਜਨਤਕ ਕਰਨ ਅਤੇ ਜਸਟਿਸ ਜੋਰਾ ਸਿੰਘ ਦੀ ਇਸ ਗੱਲ ਨੂੰ ਝੂਠਾ ਸਾਬਤ ਕਰਨ ਕਿ ਬਾਦਲ ਸਰਕਾਰ ਨੇ ਆਪਣੇ ਸਮੁੱਚੇ ਪੁਲਸ ਤੇ ਪ੍ਰਸ਼ਾਸਨਿਕ ਤੰਤਰ ਨੂੰ ਅਸਲੀ ਦੋਸ਼ੀ ਫੜਨ ਦੀ ਥਾਂ ਜਾਂਚ ਨੂੰ ਭਟਕਾਉਣ ਅਤੇ ਦੋਸ਼ੀਆਂ ਸਮੇਤ ਇਸ ਪਾਪ ਦੇ ਸਾਜ਼ਿਸ਼ ਕਾਰਾਂ ਨੂੰ ਬਚਾਉਣ ‘ਤੇ ਝੋਕ ਦਿੱਤਾ ਸੀ। ਜਸਟਿਸ ਜੋਰਾ ਸਿੰਘ ਨੂੰ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਬਣਦਾ ਸਹਿਯੋਗ ਨਹੀਂ ਦਿੱਤਾ ਅਤੇ ਆਨ-ਰਿਕਾਰਡ ਗ਼ਲਤ ਜਾਣਕਾਰੀਆਂ ਦਿੱਤੀਆਂ। ਜੋ ਅੱਜ ਵੀ ਜਾਂਚ ਦਾ ਵਿਸ਼ਾ ਹਨ।
ਕੁਲਤਾਰ ਸਿੰਘ ਸੰਧਵਾਂ ਨੇ ਸੁਖਪਾਲ ਸਿੰਘ ਖਹਿਰਾ ਨੂੰ ਕਿਹਾ ਕਿ ਉਹ ਕੇਵਲ ਆਮ ਆਦਮੀ ਪਾਰਟੀ ਨੂੰ ਨੀਵਾਂ ਦਿਖਾਉਣ ਲਈ ਬਾਦਲਾਂ ਅਤੇ ਕੈਪਟਨ ਦੇ ਪਾਪਾਂ ਦੇ ਭਾਗੀਦਾਰ ਬਣਨ ਤੋਂ ਗੁਰੇਜ਼ ਕਰਨ ਕਿਉਂਕਿ ਬਾਦਲ ਪਹਿਲਾਂ ਹੀ ਬੇਨਕਾਬ ਹਨ ਅਤੇ ਕੈਪਟਨ ਅੱਜ 667 ਦਿਨਾਂ ਬਾਅਦ ਵੀ ਮੂਕ ਦਰਸ਼ਕ ਬਣੇ ਹੋਏ ਹਨ। ਬਾਦਲ ਅਤੇ ਕੈਪਟਨ ਆਪਣੀ ਬੇਚੈਨੀ ਨੂੰ ਸੁਖਪਾਲ ਸਿੰਘ ਖਹਿਰਾ ਰਾਹੀਂ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।
ਸੰਧਵਾਂ ਨੇ ਗ੍ਰੰਥੀ ਸਿੰਘ ਅਤੇ ਬੁਰਜ਼ ਜਵਾਹਰ ਸਿੰਘ ਵਾਲਾ ਦੇ ਵਾਸੀਆਂ ਵੱਲੋਂ ਪੁਲਿਸ ਉੱਤੇ ਥਰਡ ਡਿਗਰੀ ਤਸ਼ੱਦਦ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਕਿ ਜਸਟਿਸ ਜੋਰਾ ਸਿੰਘ ਇਹੋ ਤਾਂ ਦੱਸ ਰਹੇ ਹਨ ਕਿ ਪੁਲਸ ਅਧਿਕਾਰੀ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਜੋ ਦੱਸਦੇ ਸਨ। ਉਨ੍ਹਾਂ ਉਹੋ ਰਿਪੋਰਟ ਕੀਤਾ ਹੈ। ਜੇਕਰ ਪੁਲਸ ਅਧਿਕਾਰੀ ਹਲਫ਼ੀਆ ਬਿਆਨ ਰਾਹੀਂ ਇਹ ਦੱਸਦੇ ਹਨ ਕਿ ਉਨ੍ਹਾਂ 6 ਨਾਮਾਂ ਦੀ ਪੁੱਛਗਿੱਛ ਨਹੀਂ ਕੀਤੀ ਤਾਂ ਜਸਟਿਸ ਜੋਰਾਂ ਸਿੰਘ ਕਿਵੇਂ ਕਹਿ ਸਕਦੇ ਹਨ ਕਿ ਪੁੱਛਗਿੱਛ ਹੋਈ ਹੈ। ਜਦਕਿ ਦੂਜੇ ਪਾਸੇ ਪੁਲਸ ਉੱਪਰ ਤਸ਼ੱਦਦ ਦੇ ਗੰਭੀਰ ਦੋਸ਼ ਲੱਗ ਰਹੇ ਹਨ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਜਿਹੜੇ ਅਫ਼ਸਰਾਂ ਨੇ ਗੈਰ ਕਾਨੂੰਨੀ ਹਿਰਾਸਤ ਵਿਚ ਰੱਖ ਕੇ ਗ੍ਰੰਥੀ ਸਿੰਘ ਅਤੇ ਉਸ ਦੇ ਪਰਿਵਾਰ ਅਤੇ ਉਸ ਦੇ ਹੋਰ ਸਾਥੀਆਂ ਨੂੰ ਬਤੌਰ ਗਵਾਹ ਦੇ ਜਾਂਚ ਕਰਨ ਦੀ ਥਾਂ ਉਨ੍ਹਾਂ ਉੱਤੇ ਗੈਰ ਮਨੁੱਖੀ ਤਸ਼ੱਦਦ ਕੀਤਾ, ਉਨ੍ਹਾਂ ਦੀ ਪਹਿਚਾਣ ਕਰ ਕੇ ਉਨ੍ਹਾਂ ‘ਤੇ ਤੁਰੰਤ ਕਾਨੂੰਨੀ ਕਾਰਵਾਈ ਹੋਵੇ। ਉਨ੍ਹਾਂ ਨੇ ਹੋਰ ਵੀ ਕਿਹਾ ਕਿ ਸਿੱਖਾਂ ਦੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਾਜ਼ਿਸ਼ ਬੇ-ਦੋਸ਼ਾਂ ‘ਤੇ ਹੀ ਮੜ੍ਹਨ ਦੀ ਕੋਸ਼ਿਸ਼ ਜੋ ਪਿਛਲੀ ਸਰਕਾਰ ਸਮੇਂ ਕੀਤੀ ਗਈ ਇਹ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਜਿਹੜੇ ਦੋਸ਼ੀ ਫੜੇ ਗਏ ਹਨ ਭਾਵੇਂ ਉਨ੍ਹਾਂ ਨੇ ਇਕਬਾਲੀਆ ਜੁਰਮ ਕਬੂਲ ਵੀ ਕਰ ਲਿਆ ਹੈ। ਇਹ ਤਾਂ ਠੀਕ ਹੈ ਪਰ ਉਨ੍ਹਾਂ ਦੇ ਪਿੱਛੇ ਕੌਣ ਸੀ ਕਿਹੜੇ-ਕਿਹੜੇ ਅਫ਼ਸਰਾਂ ਅਤੇ ਕਿਹੜੇ-ਕਿਹੜੇ ਸਿਆਸਤਦਾਨਾਂ ਦੇ ਕਹਿਣ ‘ਤੇ ਇਹ ਕਾਰਾ ਕਰਵਾਇਆ ਹੈ। ਉਹ ਗੱਲ ਨੂੰ ਉਜਾਗਰ ਕਰਨ ਲਈ ਹੀ ਜਸਟਿਸ ਜੋਰਾ ਸਿੰਘ ਦੀ ਰਿਪੋਰਟ ਵੀ ਜਨਤਕ ਕਰਨਾ ਜਰੂਰੀ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਸਟਿਸ ਜੋਰਾ ਸਿੰਘ ਰਿਪੋਰਟ ਦੇ ਕਈ ਅਹਿਮ ਪੱਖਾਂ ਤੋਂ ਪਰਦਾ ਉਠਾਉਣਾ ਬਾਕੀ ਹੈ। ਜਿੰਨਾ ‘ਚ ਗ੍ਰੰਥੀ ਸਿੰਘ ਬਾਰੇ ਅਤੇ ਗੋਰਾ ਸਿੰਘ ਵੱਲੋਂ ਦਿੱਤੇ ਹਲਫ਼ੀਆ ਬਿਆਨ ਵੀ ਸ਼ਾਮਲ ਹਨ। ਰਿਪੋਰਟ ‘ਚ ਇਹ ਵੀ ਸਪਸ਼ਟ ਕੀਤਾ ਹੋਇਆ ਹੈ ਕਿ 6 ਸ਼ੱਕੀਆਂ ਦੇ ਨਾਮ ਕਿੰਨਾ ਵੱਲੋਂ ਦਿੱਤੇ ਗਏ ਹਨ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 