ਜਸਟਿਸ ਡੀਵਾਈ ਚੰਦਰਚੂੜ ਨੇ ਚੁੱਕੀ ਦੇਸ਼ ਦੇ 50ਵੇਂ ਚੀਫ ਜਸਟਿਸ ਵਜੋਂ ਸਹੁੰ
ਚੰਡੀਗੜ੍ਹ 8 ਨਵੰਬਰ(ਵਿਸ਼ਵ ਵਾਰਤਾ)- ਜਸਟਿਸ ਡੀਵਾਈ ਚੰਦਰਚੂੜ ਅੱਜ ਦੇਸ਼ ਦੇ 50ਵੇਂ ਚੀਫ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਹਨਾਂ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਾਈ । ਇਸ ਦੇ ਨਾਲ ਹੀ ਦੱਸ ਦਈਏ ਕਿ ਡੀਵਾਈ ਚੰਦਰਚੂੜ ਦੇ ਪਿਤਾ ਵੀ ਭਾਰਤ ਦੇ ਚੀਫ ਜਸਟਿਸ ਰਹਿ ਚੁੱਕੇ ਹਨ।