ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)- ਬੇਅਦਬੀ ਕਾਂਡ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਨੇ ਅੱਜ ਬਰਗਾੜੀ ਅਤੇ ਬਹਿਬਲ ਕਲਾਂ ਦਾ ਵੀ ਦੌਰਾ ਕੀਤਾ ਹੈ| ਉਨ੍ਹਾਂ ਨੇ ਇਥੇ 38 ਲੋਕਾਂ ਦੇ ਬਿਆਨ ਲਏ ਹਨ| ਉਹ ਕੱਲ੍ਹ ਨੂੰ ਵੀ ਇਸੇ ਇਲਾਕੇ ਦੇ ਦੌਰੇ ਤੇ ਰਹਿਣਗੇ| ਉਹ ਤਿੰਨ ਦਿਨਾਂ ਦੌਰੇ ਤੇ ਕੋਟਕਪੁਰਾ ਦੌਰੇ ਤੇ ਹਨ| ਕੱਲ੍ਹ ਨੂੰ ਮੌਕੇ ਦੇ ਗਵਾਹਾਂ ਦੇ ਬਿਆਨ ਲੈਣਗੇ|
ਇਥੇ ਇਹ ਗੱਲ ਵਰਨਣਯੋਗ ਹੈ ਕਿ ਪਿਛਲੀ ਸਰਕਾਰ ਅਕਾਲੀ-ਭਾਜਪਾ ਸਰਕਾਰ ਨੇ ਇਸੇ ਕਾਂਡ ਦੀ ਜਸਟਿਸ ਜੋਰਾ ਸਿੰਘ ਕਮਿਸ਼ਨ ਤੋਂ ਜਾਂਚ ਕਰਾਈ ਸੀ ਕਿ ਜੋ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਰੱਦ ਕਰ ਦਿੱਤੀ ਸੀ|
Punjab: ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ
Punjab: ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ...