• Latest
  • Trending
BREAKING NEWS: ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ – ਰਣਧੀਰ ਸਿੰਘ ਬੈਨੀਵਾਲ

BREAKING NEWS: ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ – ਰਣਧੀਰ ਸਿੰਘ ਬੈਨੀਵਾਲ

2 years ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

5 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

54 minutes ago
ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

54 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

1 hour ago
ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ

2 hours ago
ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ

2 hours ago
ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

3 hours ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

3 hours ago
‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

3 hours ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

4 hours ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

4 hours ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

5 hours ago
Hindi News
English News
Saturday, November 28, 2026
No Result
View All Result
18 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ – ਰਣਧੀਰ ਸਿੰਘ ਬੈਨੀਵਾਲ

July 26, 2024
in ਖਬਰਾਂ

ਚੰਡੀਗਡ਼੍ਹ, 26 ਜੁਲਾਈ (ਵਿਸ਼ਵ ਵਾਰਤਾ):- ਬਹੁਜਨ ਸਮਾਜ ਪਾਰਟੀ, ਪੰਜਾਬ, ਚੰਡੀਗਡ਼੍ਹ, ਹਰਿਆਣਾ ਦੇ ਮੁੱਖ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਨੇ ਇੱਕ ਪ੍ਰੈੱਸ ਨੋਟ ਰਾਹੀਂ ਦੱਸਿਆ ਹੈ ਕਿ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਭੈਣ ਕੁਮਾਰੀ ਮਾਇਆਵਤੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੀ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਜਸਵੀਰ ਸਿੰਘ ਗਡ਼੍ਹੀ ਸੂਬਾ ਪ੍ਰਧਾਨ ਬਣੇ ਰਹਿਣਗੇ। ਡਾ. ਨਛੱਤਰ ਪਾਲ ਪੰਜਾਬ ਦੇ ਸੂਬਾ ਇੰਚਾਰਜ ਵਿਧਾਇਕ ਹੋਣਗੇ। ਸ਼੍ਰੀ ਰਾਜਾ ਰਾਜਿੰਦਰ ਸਿੰਘ ਨਨ੍ਹੇਡ਼ੀਆਂ ਜੀ ਨੂੰ ਚੰਡੀਗਡ਼੍ਹ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਬੇਨੀਵਾਲ ਨੇ ਅੱਗੇ ਕਿਹਾ ਕਿ ਸੂਬੇ ਦੇ ਉਪਪ੍ਰਧਾਨ ਸ਼੍ਰੀ ਅਜੀਤ ਸਿੰਘ ਭੈਣੀ ਹੋਣਗੇ। ਸੂਬਾ ਜਨਰਲ ਸਕੱਤਰਾਂ ਦੀ ਸੂਚੀ ਵਿੱਚ ਸ੍ਰੀ ਬਲਦੇਵ ਮਹਿਰਾ, ਸ੍ਰੀ ਗੁਰਲਾਲ ਸੈਲਾ, ਸ੍ਰੀ ਬਲਵਿੰਦਰ ਕੁਮਾਰ ਐਡਵੋਕੇਟ, ਸ੍ਰੀ ਗੁਰਨਾਮ ਸਿੰਘ ਚੌਧਰੀ, ਸ੍ਰੀ ਹਰਭਜਨ ਸਿੰਘ ਬਜਹੇਰੀ, ਸ੍ਰੀ ਤਰਸੇਮ ਥਾਪਰ, ਸ੍ਰੀ ਚਮਕੌਰ ਸਿੰਘ ਵੀਰ, ਸ੍ਰੀ ਨਿੱਕਾ ਸਿੰਘ ਬਠਿੰਡਾ, ਸ੍ਰੀ ਸੁਖਦੇਵ ਸਿੰਘ ਸ਼ੀਰਾ, ਸ੍ਰੀ ਲਾਲ ਸਿੰਘ ਸੁਲਹਾਨੀ ਅਤੇ ਸ੍ਰੀ ਕੁਲਦੀਪ ਸਿੰਘ ਸਰਦੂਲਗਡ਼੍ਹ ਸ਼ਾਮਲ ਹਨ। ਇਸ ਮੌਕੇ ਸੂਬਾ ਦਫ਼ਤਰ ਦੇ ਸਕੱਤਰ ਜਸਵੰਤ ਰਾਏ ਅਤੇ ਸੂਬਾ ਕੈਸ਼ੀਅਰ ਪਰਮਜੀਤ ਮੱਲ ਹੋਣਗੇ। ਸੂਬਾ ਸਕੱਤਰਾਂ ਦੀ ਸੂਚੀ ਵਿੱਚ ਮਾਸਟਰ ਰਾਮਪਾਲ ਅਬੀਆਣਾ, ਬਲਵੰਤ ਕੇਹਰਾ ਅੰਮ੍ਰਿਤਸਰ, ਤਾਰਾਚੰਦ ਭਗਤ, ਤੀਰਥ ਰਾਜਪੁਰਾ ਅਤੇ ਮਾ. ਓਮਪ੍ਰਕਾਸ਼ ਸਰੋਆ ਫਿਰੋਜ਼ਪੁਰ ਸ਼ਾਮਲ ਹੋਣਗੇ। ਸੂਬਾ ਕਾਰਜਕਾਰਨੀ ਮੈਂਬਰਾਂ ਦੀ ਸੂਚੀ ਵਿੱਚ ਸ੍ਰੀਮਤੀ ਸ਼ੀਲਾ ਰਾਣੀ, ਐਡਵੋਕੇਟ ਅਵਤਾਰ ਕ੍ਰਿਸ਼ਨ ਅਤੇ ਸ੍ਰੀ ਲੇਖਰਾਜ ਜਮਾਲਪੁਰੀ ਹੋਣਗੇ। ਲੋਕ ਸਭਾ ਇੰਚਾਰਜਾਂ ਦੀ ਸੂਚੀ ਵਿੱਚ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਕੁਲਵੰਤ ਸਿੰਘ ਮੈਹਤੋਂ, ਪਟਿਆਲਾ ਲੋਕ ਸਭਾ ਇੰਚਾਰਜ ਜਗਜੀਤ ਸਿੰਘ ਛੜਬੜ, ਸੰਗਰੂਰ ਲੋਕ ਸਭਾ ਇੰਚਾਰਜ ਡਾਕਟਰ ਮੱਖਣ ਸਿੰਘ, ਬਠਿੰਡਾ ਲੋਕ ਸਭਾ ਇੰਚਾਰਜ ਸ਼੍ਰੀਮਤੀ ਮੀਨਾ ਰਾਣੀ, ਫਰੀਦਕੋਟ ਲੋਕ ਸਭਾ ਇੰਚਾਰਜ ਗੁਰਬਖਸ਼ ਸਿੰਘ ਚੌਹਾਨ, ਲੁਧਿਆਣਾ ਲੋਕ ਸਭਾ ਇੰਚਾਰਜ ਦਵਿੰਦਰ ਸਿੰਘ ਰਾਮਗੜੀਆ, ਫਿਰੋਜਪੁਰ ਲੋਕ ਸਭਾ ਇੰਚਾਰਜ ਸੁਰਿੰਦਰ ਕੰਬੋਜ, ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਇੰਚਾਰਜ ਪਰਵੀਨ ਬੰਗਾ, ਹੁਸ਼ਿਆਰਪੁਰ ਲੋਕ ਸਭਾ ਇੰਚਾਰਜ ਐਡਵੋਕੇਟ ਰਣਜੀਤ ਕੁਮਾਰ, ਗੁਰਦਾਸਪੁਰ ਲੋਕ ਸਭਾ ਇੰਚਾਰਜ ਰਾਜ ਕੁਮਾਰ ਜਨੋਤਰਾ, ਅੰਮ੍ਰਿਤਸਰ ਲੋਕ ਸਭਾ ਇੰਚਾਰਜ ਵਿਸ਼ਾਲ ਸਿੱਧੂ ਅਤੇ ਖਡੂਰ ਸਾਹਿਬ ਲੋਕ ਸਭਾ ਇੰਚਾਰਜ ਇੰਜ. ਸਤਨਾਮ ਸਿੰਘ ਤੁੜ ਹੋਣਗੇ। ਇਸ ਮੁੱਖ ਸ਼੍ਰੀ ਰਣਦੀਪ ਸਿੰਘ ਬੈਨੀਵਾਲ ਜੀ ਨੇ ਪੰਜਾਬ ਦੇ ਜਿਲ੍ਹਾਂ ਅਤੇ ਵਿਧਾਨ ਸਭਾ ਪੱਧਰ ਦੇ ਢਾਂਚੇ ਦੀ ਸਮੀਖਿਆ ਦੇ ਨਿਰਦੇਸ਼ ਦਿੱਤੇ, ਜਿਸ ਦਾ ਕੰਮ ਅਗਸਤ ਮਹੀਨੇ ਵਿੱਚ ਪੂਰਾ ਕਰਕੇ ਪਾਰਟੀ ਨੂੰ ਦਿੱਤਾ ਜਾਵੇਗਾ। ਵਿਧਾਨ ਸਭਾ ਪੱਧਰ ਤੇ ਪੰਜ ਪੰਜ ਅਸੈਂਬਲੀ ਜੋਨ ਇੰਚਾਰਜ ਬਣਾਕੇ ਸੀਨੀਅਰ ਲੀਡਰਸ਼ਿਪ ਨੂੰ ਕੰਮ ਵੰਡਣ ਦੇ ਨਿਰਦੇਸ਼ ਦਿੱਤੇ।

Tags: BREAKING NEWSPUNJABpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

by Navjot
November 28, 2026
0

ਪੌੜੀ ਗੜ੍ਹਵਾਲ, 28 ਨਵੰਬਰ (ਵਿਸ਼ਵ ਵਾਰਤਾ) - ਉੱਤਰਾਖੰਡ ਦੇ ਪੌੜੀ ਗੜ੍ਹਵਾਲ ਵਿੱਚ ਸ਼ਨੀਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਅੱਠ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

ਅਫਗਾਨਿਸਤਾਨ ਦੇ ਕੂਨਰ ਸੂਬੇ ਵਿੱਚ ਸਕੂਲ ਨੇੜੇ ਧਮਾਕਾ; 10 ਦੀ ਮੌਤ, 100 ਤੋਂ ਵੱਧ ਜ਼ਖਮੀ

by Navjot
November 28, 2026
0

ਕਾਬੁਲ, 28 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਅਫਗਾਨਿਸਤਾਨ ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਦੱਸਿਆ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

by Ankit
November 28, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ ਪੁਲਿਸ ਟੀਮਾਂ ਨੇ 173...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

by Navjot
November 28, 2026
0

ਪੌੜੀ ਗੜ੍ਹਵਾਲ, 28 ਨਵੰਬਰ (ਵਿਸ਼ਵ ਵਾਰਤਾ) - ਉੱਤਰਾਖੰਡ ਦੇ ਪੌੜੀ ਗੜ੍ਹਵਾਲ ਵਿੱਚ ਸ਼ਨੀਵਾਰ ਨੂੰ ਵਾਪਰੇ ਇੱਕ ਸੜਕ ਹਾਦਸੇ ਵਿੱਚ ਅੱਠ...

Most Popular

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
1 week ago
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 