• Latest
  • Trending
ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ

ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ

2 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

21 seconds ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

4 minutes ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

14 minutes ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

34 minutes ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

40 minutes ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

56 minutes ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

2 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

2 hours ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

3 hours ago
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

3 hours ago
ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

4 hours ago
120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

4 hours ago
Hindi News
English News
Monday, August 24, 2026
No Result
View All Result
33 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ

May 2, 2024
in ਖਬਰਾਂ, ਪੰਜਾਬ, ਫ਼ਾਜਲਿਕਾ
ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ

ਅਬੋਹਰ 2 ਮਈ (ਵਿਸ਼ਵ ਵਾਰਤਾ)- ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਲੋਕ ਸਭਾ ਚੋਣਾਂ 2024 ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਖੇਤਰਾਂ ਦੀਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਇੱਥੇ ਸੁਰੱਖਿਆ ਸਥਿਤੀ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਟਰਾਂਗ ਰੂਮ ਵੇਖੇ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਤੇ ਹਰ ਗਤੀਵਿਧੀ ਸੀਸੀ ਟੀਵੀ ਕੈਮਰੇ ਦੀ ਨਿਗਰਾਨੀ ਹੇਠ ਹੋਵੇਗੀ ਅਤੇ ਇੱਥੇ ਤਿੰਨ ਪਰਤੀ ਸੁਰੱਖਿਆ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਵਿਧਾਨ ਸਭਾ ਹਲਕੇ ਦੀ ਗਿਣਤੀ ਡੀਏਵੀ ਬੀ ਐਡ ਕਾਲਜ ਅਬੋਹਰ ਵਿਖੇ ਅਤੇ ਬਲੂਆਣਾ ਵਿਧਾਨ ਸਭਾ ਹਲਕੇ ਦੀ ਗਿਣਤੀ ਡੀਏਵੀ ਕਾਲਜ ਦੇ ਆਡੀਟੋਰੀਅਮ ਵਿਖੇ ਹੋਵੇਗੀ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਵੀ ਹਾਜ਼ਰ ਸਨ।

Tags: \ABOHARDC FAZILIKADC SEENU DUGGALLOK SABHA ELECTIONS 2024Wishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

by Jaspreet Kaur
August 24, 2026
0

CJP ਵਲੋਂ ਦਿੱਲੀ 'ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ - ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਮਾਰਚ ਨਵੀ ਦਿੱਲੀ,...

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

by Jaspreet Kaur
August 24, 2026
0

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ 'ਚ ਜਿੱਤਿਆ ਸੋਨ ਤਗਮਾ ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ...

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

by Ankit
August 24, 2026
0

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼ ➖ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

by Jaspreet Kaur
1 week ago
0

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ - ਕਈਆਂ ਦੀ ਹਾਲਤ ਗੰਭੀਰ ਬੁਡਾਪੇਸਟ, 16 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 