• Latest
  • Trending
ਜ਼ਿਲ੍ਹੇ ਚ ਸਿਹਤ ਵਿਭਾਗ ਵਲੋਂ  ਕੋਰੋਨਾ ਜਾਂਚ ਲਈ ਕੁੱਲ  5644 ਵਿਅਕਤੀਆਂ ਦੇ ਨਮੂਨੇ ਲਏ ਗਏ

ਜ਼ਿਲ੍ਹੇ ਚ ਸਿਹਤ ਵਿਭਾਗ ਵਲੋਂ ਕੋਰੋਨਾ ਜਾਂਚ ਲਈ ਕੁੱਲ 5644 ਵਿਅਕਤੀਆਂ ਦੇ ਨਮੂਨੇ ਲਏ ਗਏ

6 years ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

11 minutes ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

25 minutes ago
ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

52 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

2 hours ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

2 hours ago
Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

3 hours ago
Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

4 hours ago
Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Friday, July 17, 2026
No Result
View All Result
40 °c
Chandigarh
35 ° Sat
35 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹੇ ਚ ਸਿਹਤ ਵਿਭਾਗ ਵਲੋਂ ਕੋਰੋਨਾ ਜਾਂਚ ਲਈ ਕੁੱਲ 5644 ਵਿਅਕਤੀਆਂ ਦੇ ਨਮੂਨੇ ਲਏ ਗਏ

June 15, 2020
in ਸਿਆਸੀ, ਖਬਰਾਂ
ਜ਼ਿਲ੍ਹੇ ਚ ਸਿਹਤ ਵਿਭਾਗ ਵਲੋਂ  ਕੋਰੋਨਾ ਜਾਂਚ ਲਈ ਕੁੱਲ  5644 ਵਿਅਕਤੀਆਂ ਦੇ ਨਮੂਨੇ ਲਏ ਗਏ

ਨਵਾਂ ਸ਼ਹਿਰ, 14 ਜੂਨ –

ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ਚ ਮਿਸ਼ਨ ਫਤਿਹ ਤਹਿਤ ਕੋਵਿਡ ਸਬੰਧੀ ਲੋਕ ਜਾਗਰੂਕਤਾ ਮੁਹਿੰਮ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਚ ਤੇਜ਼ੀ ਲਿਆਂਦੀ ਹੈ।

ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਅੱਜ ਇਥੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਦੇ ਆਦੇਸ਼ਾਂ ਤੇ ਜਿੱਥੇ ਸਿਹਤ ਵਿਭਾਗ ਦੀਆਂ ਜਾਂਚ ਟੀਮਾਂ ਅਤੇ ਆਂਗਣਵਾੜੀ ਵਰਕਰਾਂ ਲੋਕਾਂ ਚ ਕੋਵਿਡ ਪ੍ਰਤੀ ਜਾਗਰੂਕਤਾ ਪੈਦਾ ਕਰ ਰਹੀਆਂ ਹਨ ਉੱਥੇ ਹੀ ਪਿੰਡਾਂ ਚ ਹਰੇਕ ਬਾਹਰੋਂ ਆਉਣ ਵਾਲੇ ਦੀ ਸੂਚਨਾ ਵਿਸ਼ੇਸ਼ ਤੌਰ ਤੇ ਇਕੱਠੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਚ ਵਿਦੇਸ਼ ਤੋਂ ਆਉਣ ਵਾਲੇ ਨੂੰ ਉਸ ਦੀ ਇੱਛਾ ਮੁਤਾਬਕ ਸਟੇਟ ਇਕਾਂਤਵਾਸ ਜਾਂ ਹੋਟਲ ਚ 7 ਦਿਨ ਰੱਖ ਕੇ, ਉਸ ਦਾ ਟੈਸਟ ਸਹੀ ਆਉਣ ਤੇ ਅਗਲਾ ਹਫ਼ਤਾ ਘਰ ਇਕਾਂਤਵਾਸ ਚ ਭੇਜ ਦਿੱਤਾ ਜਾਂਦਾ ਹੈ। ਬਾਹਰਲੇ ਰਾਜ ਤੋਂ ਆਉਣ ਵਾਲੇ ਨੂੰ ਘਰ ਚ ਹੀ 14 ਦਿਨ ਦਾ ਇਕਾਂਤਵਾਸ ਕਰਵਾਇਆ ਜਾ ਰਿਹਾ ਹੈ ਜਦਕਿ ਟੈਸਟ ਪਾਜ਼ਿਟਿਵ ਆਉਣ ਤੇ 10 ਦਿਨ ਹਸਪਤਾਲ ਰੱਖਿਆ ਜਾਂਦਾ ਹੈ ਅਤੇ ਹਸਪਤਾਲ ਚ ਰੱਖਣ ਦੌਰਾਨ ਬਿਮਾਰੀ ਨਾਲ ਸਬੰਧਤ ਕੋਈ ਲੱਛਣ ਨਾ ਆਉਣ ਤੇ ਅਗਲੇ 7 ਦਿਨ ਘਰੇਲੂ ਇਕਾਂਤਵਾਸ ਚ ਭੇਜ ਦਿੱਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਚ ਹੁਣ ਤਕ 119 ਪਾਜ਼ਿਟਿਵ ਕੇਸ ਆ ਚੁੱਕੇ ਹਨ ਜਿਨ੍ਹਾਂ ਚੋਂ 17 ਹਸਪਤਾਲ ਚ ਰੱਖੇ ਗਏ ਹਨ ਜਦਕਿ ਬਾਕੀ ਠੀਕ ਹੋ ਕੇ ਜਾ ਚੁੱਕੇ ਹਨ ਜਦਕਿ ਇਕ ਦੀ ਮੌਤ ਹੋ ਚੁੱਕੀ ਹੈ।

ਡਾਕਟਰ ਭਾਟੀਆ ਅਨੁਸਾਰ ਜ਼ਿਲ੍ਹੇ ਚੋਂ ਸੈਂਪਲ ਲੈਣ ਦੀ ਗਿਣਤੀ ਵਧਾ ਦਿੱਤੀ ਗਈ ਹੈ, ਜਿਸ ਲਈ 11 ਟੀਮਾਂ ਲਾਈਆਂ ਹੋਈਆਂ ਹਨ ਜਦਕਿ 25 ਸਰਵੇਲੈਂਸ ਟੀਮਾਂ ਕਿਸੇ ਵੀ ਆਸ਼ਾ ਵਰਕਰ ਵੱਲੋਂ ਸ਼ੱਕੀ ਮਰੀਜ਼ ਦੀ ਸੂਚਨਾ ਦਿੱਤੇ ਜਾਣ ਜਾਂ ਕੋਵਿਡ ਸਬੰਧੀ ਜ਼ਿਲ੍ਹਾ ਹੈਲਪ ਲਾਈਨ ਤੇ ਪ੍ਰਾਪਤ ਸੂਚਨਾ ਦੇ ਅਧਾਰ ਤੇ ਸਰਗਰਮ ਰਹਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਮੋਰ ਸਟੋਰ ਦੇ ਇੱਕ ਕਰਮਚਾਰੀ ਦੇ ਪਾਜ਼ਿਟਿਵ ਆਉਣ ਬਾਅਦ ਉਸ ਦੀ ਲਾਗ ਦਾ ਸੋਮਾ ਲੱਭਿਆ ਜਾ ਰਿਹਾ ਹੈ।

ਜ਼ਿਲ੍ਹੇ ਚ ਲਏ ਗਏ ਸੈਂਪਲਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੁੱਲ 5644 ਵਿਅਕਤੀਆਂ ਦੇ ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ ਚੋਂ 5113 ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 412 ਨਮੂਨਿਆਂ ਦੀ ਰਿਪੋਰਟ ਉਡੀਕੀ ਜਾ ਰਹੀ ਹੈ, ਜਿਸ ਵਿਚ ਅੱਜ ਲਏ ਗਏ ਸੈਂਪਲ ਵੀ ਸ਼ਾਮਿਲ ਹਨ।

ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਤੋਂ ਘਬਰਾਉਣ ਦੀ ਬਜਾਏ ਸਾਵਧਾਨੀਆਂ ਤੇ ਵਧੇਰੇ ਜ਼ੋਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਮਾਜਿਕ ਦੂਰੀ, ਬਾਹਰ ਨਿਕਲਣ ਤੋਂ ਪਹਿਲਾਂ ਮਾਸਕ ਪਹਿਨਣ, ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣ, ਜਨਤਕ ਥਾਵਾਂ ਤੇ ਨਾ ਥੁੱਕਣ, 65 ਸਾਲ ਤੋਂ ਉਪਰ ਦੇ ਬਜ਼ੁਰਗਾਂ, 10 ਸਾਲ ਤੋਂ ਘੱਟ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦੇ ਬਿਨਾਂ ਜ਼ਰੂਰੀ ਕੰਮ ਬਾਹਰ ਨਾ ਨਿਕਲਣ ਅਤੇ ਇਕਾਂਤਵਾਸ ਨੂੰ ਮਿੱਥੇ ਦਿਨਾਂ ਮੁਤਾਬਕ ਪੂਰਾ ਕਰਨ ਅਤੇ ਦੂਸਰੇ ਰਾਜਾਂ ਚੋਂ ਆ ਰਹੀ ਝੋਨਾ ਲਾਉਣ ਵਾਲੀ ਲੇਬਰ ਨੂੰ ਸਥਾਨਕ ਵਸੋਂ ਨਾਲ ਨਾ ਰਲਾਉਣ ਅਤੇ ਕੋਰੋਨਾ ਲੱਛਣ ਆਉਣ ਤੇ ਤੁਰੰਤ ਉਸ ਦੀ ਸਿਹਤ ਵਿਭਾਗ ਨੂੰ 01823- 227470,227471 ਤੇ ਸੂਚਨਾ ਦੇਣ, ਜਿਹੀਆਂ ਸਾਵਧਾਨੀਆਂ ਤੇ ਨਿਯਮਤ ਰੂਪ ਚ ਸਖਤੀ ਨਾਲ ਅਮਲ ਕਰ ਲਈਏ ਤਾਂ ਅਸੀਂ ਮਿਸ਼ਨ ਫਤਿਹ ਦੀ ਅਸਲ ਭਾਵਨਾ ਨੂੰ ਸਮਝ ਕੇ, ਕੋਰੋਨਾ ਨੂੰ ਹਰਾਉਣ ਚ ਸਫ਼ਲ ਹੋ ਜਾਵਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

by Jaspreet Kaur
July 17, 2026
0

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ...

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

by Jaspreet Kaur
July 17, 2026
0

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ ਮਿਹਨਤ ਤੇ ਲਗਨ ਅੱਗੇ ਕੋਈ ਮੰਜ਼ਿਲ ਦੂਰ ਨਹੀਂ ਚੰਡੀਗੜ੍ਹ, 17...

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

by Jaspreet Kaur
July 17, 2026
0

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ) : ਜਸਵੰਤ ਸਿੰਘ ਖਾਲੜਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

by Jaspreet Kaur
July 17, 2026
0

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ...

Most Popular

Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼

Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼

by Ranjit Singh
1 week ago
0

Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ 'ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 