• Latest
  • Trending
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਪ੍ਰਕਿਰ‌ਿਆ ਸੁਚਾਰੂ ਢੰਗ ਨਾਲ ਜਾਰੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਪ੍ਰਕਿਰ‌ਿਆ ਸੁਚਾਰੂ ਢੰਗ ਨਾਲ ਜਾਰੀ

7 years ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

24 minutes ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

32 minutes ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

54 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

1 hour ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

2 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

3 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

3 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

3 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

4 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
Hindi News
English News
Monday, November 16, 2026
No Result
View All Result
28 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਪ੍ਰਕਿਰ‌ਿਆ ਸੁਚਾਰੂ ਢੰਗ ਨਾਲ ਜਾਰੀ

April 19, 2020
in ਖਬਰਾਂ, ਪੰਜਾਬ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਪ੍ਰਕਿਰ‌ਿਆ ਸੁਚਾਰੂ ਢੰਗ ਨਾਲ ਜਾਰੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਪ੍ਰਕਿਰ‌ਿਆ ਸੁਚਾਰੂ ਢੰਗ ਨਾਲ ਜਾਰੀ

ਚਨਾਰਥਲ ਤੇ ਸਰਹਿੰਦ ਦੀਆਂ ਮੰਡੀਆਂ ਵਿੱਚ ਕਣਕ ਲੈ ਕੇ ਪੁੱਜੇ ਕਿਸਾਨਾਂ ਦਾ ਸਨਮਾਨ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 3900 ਮੀਟਰਕ ਟਨ ਕਣਕ ਦੀ ਆਮਦ

2700 ਮੀਟਰਕ ਟਨ ਕਣਕ ਦੀ ਖ਼ਰੀਦ; ਮੰਡੀਆਂ ਵਿੱਚ ਹੱਥ ਧੋਣ ਤੇ ਸੈਨੇਟਾਈਜ਼ੇਸ਼ਨ ਦੇ ਢੁੱਕਵੇਂ ਪ੍ਰਬੰਧ

ਫ਼ਤਹਗਿੜ੍ਹ ਸਾਹਿਬ, 19 ਅਪ੍ਰੈਲ( ਵਿਸ਼ਵ ਵਾਰਤਾ)-ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤੇ ਖ਼ਰੀਦ ਪ੍ਰਕਿਰਿਆ ਚੰਗੇ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਹਲਕਾ ਫ਼ਤਹਿਗੜ੍ਹ ਸਮੇਤ ਪੂਰੇ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 3900 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 2700 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਖਰੀਦੀ ਕਣਕ ਵਿੱਚੋਂ ਪਨਗ੍ਰੇਨ ਵੱਲੋਂ ਕਰੀਬ 250 ਮੀਟ੍ਰਿਕ ਟਨ, ਮਾਰਕਫੈਡ ਵੱਲੋਂ ਕਰੀਬ 1100 ਮੀਟ੍ਰਿਕ ਟਨ, ਪਨਸਪ ਵੱਲੋਂ ਕਰੀਬ 450 ਮੀਟ੍ਰਿਕ ਟਨ ਅਤੇ ਵੇਅਰ ਹਾਊਸ ਵੱਲੋਂ ਕਰੀਬ 700 ਮੀਟ੍ਰਿਕ ਟਨ ਤੇ ਐਫ.ਸੀ.ਆਈ. ਵੱਲੋਂ 195 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਸ. ਨਾਗਰਾ ਨੇ ਦੱਸਿਆ ਕਿ ਚਨਾਰਥਲ ਅਨਾਜ ਮੰਡੀ ਤੇ ਸਰਹਿੰਦ ਅਨਾਜ ਮੰਡੀ ਵਿੱਚ ਵੀ ਅੱਜ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਚਨਾਰਥਲ ਅਨਾਜ ਮੰਡੀ ਵਿੱਚ ਪਹਿਲੇ ਦਿਨ ਕਣਕ ਲੈ ਕੇ ਪੁੱਜੇ ਪਿੰਡ ਚਨਾਰਥਲ ਕਲਾਂ ਦੇ ਕਿਸਾਨ ਸਵਰਨਦੀਪ ਸਿੰਘ ਦਾ ਮਾਰਕਿਟ ਕਮੇਟੀ ਦੇ ਅਹੁਦੇਦਾਰਾਂ ਤੇ ਆੜ੍ਹਤੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਸਵਰਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਪੈਦਾ ਹੋਏ ਹਾਲਾਤ ਵਿੱਚ ਵੀ ਬਹੁਤ ਹੀ ਮਿਹਨਤ ਨਾਲ ਕਣਕ ਦੀ ਖ਼ਰੀਦ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਹਨ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆ ਰਹੀ। ਇਸੇ ਤਰ੍ਹਾਂ ਸਰਹਿੰਦ ਮੰਡੀ ‌ਵਿੱਚ ਕਣਕ ਲੈ ਕੇ ਪੁੱਜੇ ਨਿਆਮਤ ਪਾਲ ਸਿੰਘ ਵਾਸੀ ਪਿੰਡ ਬੀਬੀਪੁਰ ਦਾ ਵੀ ਮੰਡੀ ਵਿੱਚ ਸਵਾਗਤ ਕੀਤਾ ਗਿਆ ਤੇ ਪਹਿਲੇ ਦਿਨ ਹੀ ਉਸ ਦੀ ਫ਼ਸਲ ਦੀ ਖ਼ਰੀਦ ਕੀਤੀ ਗਈ।

ਸ. ਨਾਗਰਾ ਨੇ ਦੱਸਿਆ ਕਿ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ, ਉਥੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ। ਮੰਡੀਆਂ ਵਿੱਚ ਕਿਸਾਨਾਂ ਤੇ ਹੋਰਨਾਂ ਵਿਅਕਤੀਆਂ ਦੇ ਹੱਥ ਧੋਣ ਅਤੇ ਸੈਨੀਟਾਈਜੇਸ਼ਨ ਦਾ ਵਿਸ਼ੇਸ਼ ਤੌਰ ‘ਤੇ ਪ੍ਰਬੰਧ ਕੀਤਾ ਗਿਆ ਹੈ ਅਤੇ ਕੰਮ ਕਰ ਰਹੀ ਲੇਬਰ ਤੇ ਮੰਡੀ ਵਿਚਲੇ ਹੋਰਨਾਂ ਵਿਅਕਤੀਆਂ ਨੂੰ ਮਾਸਕ ਉਪਲਬਧ ਕਰਵਾਏ ਗਏ ਹਨ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਮੰਡੀਆਂ ਵਿੱਚ ਭੀੜ ਹੋਣ ਤੋਂ ਰੋਕਣ ਲਈ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਟੋਕਨ ਜਾਰੀ ਕੀਤੇ ਗਏ ਹਨ ਅਤੇ ਜਿਹੜੇ ਕਿਸਾਨਾਂ ਨੂੰ ਜਿਸ ਦਿਨ ਲਈ ਟੋਕਨ ਜਾਰੀ ਕੀਤਾ ਗਿਆ ਹੈ, ਉਹ ਕਿਸਾਨ ਉਸ ਅਨੁਸਾਰ ਹੀ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆ ਰਹੇ ਹਨ ਤਾਂ ਜੋ ਕੋਵਿਡ-19ਤੋਂ ਬਚਾਅ ਕੀਤਾ ਜਾ ਸਕੇ। ਕਣਕ ਦੀ ਖਰੀਦ ਦੌਰਾਨ ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਮੰਡੀਆਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਮੌਕੇ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਚਨਾਰਥਲ ਮੰਡੀ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਵਾਇਸ ਚੇਅਰਮੈਨ ਇੰਦਰਪਾਲ ਸਿੰਘ ਚਨਾਰਥਲ, ਪਰਮਵੀਰ ਸਿੰਘ ਟਿਵਾਣਾ, ਸਰਪੰਚ ਜਗਦੀਪ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਬਧੌਛੀ, ਗੁਰਮੁੱਖ ਸਿੰਘ ਪੰਡਰਾਲੀ, ਬਲਾਕ ਸਮਿਤੀ ਮੈਂਬਰ ਲਖਵਿੰਦਰ ਸਿੰਘ ਲੱਖੀ, ਆੜ੍ਹਤੀ ਪਰਮਜੀਤ ਸਿੰਘ, ਆੜ੍ਹਤੀ ਕੁਲਦੀਪ ਸਿੰਘ, ਕਰਨੈਲ ਸਿੰਘ ਖਰੌੜਾ ਅਤੇ ਹਰਦੇਵ ਸਿੰਘ ਬਧੌਛੀ ਖੁਰਦ ਹਾਜ਼ਰ ਸਨ। ਇਸੇ ਤਰ੍ਹਾਂ ਸਰਹਿੰਦ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ, ਸਕੱਤਰ ਗਗਨਦੀਪ ਸਿੰਘ, ਰਾਜਵੀਰ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਏ.ਐਫ.ਐਸ.ਓ. ਬਿਕਰਮਜੀਤ ਸਿੰਘ ਚਹਿਲ, ਸਾਹਿਬ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਹਰਚਰਨ ਸਿੰਘ ਤੇ ਰਾਜਵੀਰ ਸਿੰਘ ਹਾਜ਼ਰ ਸਨ।

ਕੈਪਸ਼ਨ: ਚਨਾਰਥਲ ਮੰਡੀ ਵਿਖੇ ਕਿਸਾਨ ਸਵਰਨਦੀਪ ਸਿੰਘ ਦਾ ਸਨਮਾਨ ਕਰਦੇ ਹੋਏ ਮਾਰਕਿਟ ਕਮੇਟੀ ਚਨਾਰਥਲ ਦੇ ਅਹੁਦੇਦਾਰ ਤੇ ਆੜ੍ਹਤੀ।
2. ਚਨਾਰਥਲ ਕਲਾਂ ਮੰਡੀ ਵਿੱਚ ਕਣਕ ਲੈਕੇ ਪੁੱਜੇ ਕਿਸਾਨ ਟੋਕਨ ਪਾਸ ਦਿਖਾਉਂਦੇ ਹੋਏ।
3. ਚਨਾਰਥਲ ਕਲਾਂ ਮੰਡੀ ਵਿੱਚ ਕਣਕ ਲੈਕੇ ਪੁੱਜੇ ਕਿਸਾਨਾਂ ਦੇ ਹੱਥ ਸੈਨੇਟਾਇਜ਼ ਕਰਵਾਏ ਜਾਣ ਦੀ ਤਸਵੀਰ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

Most Popular

🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

by Ranjit Singh
1 week ago
0

🌷ਅੱਜ ਦਾ ਵਿਚਾਰ🌷 🌷Aaj ka vicha🌷 🌷 ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): 🌷ਅੱਜ ਦਾ ਵਿਚਾਰ🌷 🌷Aaj ka vicha🌷 🌷 ਸਿਰਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 