• Latest
  • Trending

ਜ਼ਿਲ੍ਹੇ ਵਿੱਚ ਜਨਤਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

2 years ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

2 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

8 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

9 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

10 hours ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

12 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, July 16, 2026
No Result
View All Result
30 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹੇ ਵਿੱਚ ਜਨਤਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

May 29, 2024
in ਪੰਜਾਬ

ਜ਼ਿਲ੍ਹੇ ਵਿੱਚ ਜਨਤਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਮਈ (ਵਿਸ਼ਵ ਵਾਰਤਾ):- ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਪਬਲਿਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਪੰਜਾਬ ਰਾਜ ਵਿਚ ਮਿਤੀ 01.06.2024 ਨੂੰ ਹੋਣੀਆਂ ਨਿਯਤ ਹੋਈਆਂ ਹਨ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਐਸ.ਓ.ਪੀ ਦੇ ਡਾਕੂਮੈਂਟ-12 ਅਡੀਸ਼ਨ-1 ਦੇ ਲੜੀ ਨੰਬਰ 1 ਵਿਚ ਲਿਖਿਆ ਗਿਆ ਹੈ ਕਿ ਵੋਟਿੰਗ ਤੋਂ 48 ਘੰਟੇ ਪਹਿਲਾ ਪਬਲਿਕ ਮੀਟਿੰਗਾਂ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਨਾਹਰੇ ਲਾਉਣ, ਵਿਖਾਵਾ ਕਰਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ,ਵਿਆਹ ਸ਼ਾਦੀਆ,ਧਾਰਮਿਕ ਰਸਮਾਂ,ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 30-5-2024 ਤੋਂ 01-06-2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।

Tags: BREAKING NEWSLATEST PUNJABI NEWSWEB PORTALWISHAVWARTA.INਸਾਹਿਬਜ਼ਾਦਾ ਅਜੀਤ ਸਿੰਘ ਨਗਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

by Ankit
July 15, 2026
0

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ ਸਾਹਿਬਜ਼ਾਦਾ ਅਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

Most Popular

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
4 weeks ago
0

Punjab: ਅਕਾਲ ਤਖ਼ਤ ਦੇ ਫੈਸਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 