• Latest
  • Trending
ਜਾਖੜ ਝੁਠ ਬੋਲ ਰਿਹਾ ਹੈ-ਸੁਖਬੀਰ ਬਾਦਲ

ਜਾਖੜ ਝੁਠ ਬੋਲ ਰਿਹਾ ਹੈ-ਸੁਖਬੀਰ ਬਾਦਲ

9 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

24 minutes ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

29 minutes ago
Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

39 minutes ago
Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

49 minutes ago
Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

1 hour ago
Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

11 hours ago
ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

12 hours ago
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

12 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

12 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Tuesday, October 6, 2026
No Result
View All Result
24 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਖੜ ਝੁਠ ਬੋਲ ਰਿਹਾ ਹੈ-ਸੁਖਬੀਰ ਬਾਦਲ

November 1, 2017
in ਚੰਡੀਗੜ੍ਹ
ਜਾਖੜ ਝੁਠ ਬੋਲ ਰਿਹਾ ਹੈ-ਸੁਖਬੀਰ ਬਾਦਲ

ਜਾਖੜ ਝੁਠ ਬੋਲ ਰਿਹਾ ਹੈ-ਸੁਖਬੀਰ ਬਾਦਲ 

ਚੰਡੀਗੜ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਨੂੰ ਕਿਹਾ ਕਿ ਉਹ ਆਪਣੀ ਸਰਕਾਰ ਵੱਲੋਂ ਬਿਜਲੀ ਦਰਾਂ ਵਿਚ ਕੀਤੇ ਗਏ ਕਠੋਰ ਵਾਧੇ ਮਗਰੋਂ ਊਲ-ਜਲੂਲ ਦੋਸ਼ ਲਾਉਣ ਦੀ ਖੇਡ ਨਾ ਖੇਡਣ ਤੋਂ ਬਾਜ਼ ਆਵੇ। ਉਹਨਾਂ ਕਿਹਾ ਕਿ ਜੇਕਰ ਉਸ ਵੱਲੋਂ ਲਾਏ ਦੋਸ਼ ਮੁਤਾਬਿਕ ਅਕਾਲੀ-ਭਾਜਪਾ ਸਰਕਾਰ ਨੇ 2016 ਵਿਚ ਬਿਜਲੀ ਦਰਾਂ ਵਿਚ 5 ਫੀਸਦ ਵਾਧਾ ਕਰਨ ਲਈ ਸਹਿਮਤੀ ਦਿੱਤੀ ਸੀ ਤਾਂ 2016-17 ਵਿਚ ਬਿਜਲੀ ਦਰਾਂ ਵਿਚ ਕਟੌਤੀ ਕਿਉਂ ਹੋਈ ਸੀ?  ਇਹ ਟਿੱਪਣੀ ਕਰਦਿਆਂ ਸੁਨੀਲ ਜਾਖੜ ਆਪਣੇ ਉਹਨਾਂ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਘਿਨੌਣੀ ਰਾਜਨੀਤੀ ਕਰ ਰਿਹਾ ਹੈ,ਜਿਹਨਾਂ ਨੇ ਉਸ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਜਿਤਾਈ ਹੈ,ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤੁਸੀਂ ਇਹ ਝੂਠ ਕਿਉਂ ਬੋਲ ਰਹੇ ਹੋ ਕਿ ਅਕਾਲੀ -ਭਾਜਪਾ ਸਰਕਾਰ 2016-17 ਵਿਚ ਖੁਦ ਨੂੰ ਬਿਜਲੀ ਦਰਾਂ ਵਿਚ 5 ਫੀਸਦ ਵਾਧਾ ਕਰਨ ਲਈ ਪਾਬੰਦ ਕੀਤਾ ਸੀ। ਸੱਚਾਈ ਇਹ ਹੈ ਕਿ 2016 ਵਿਚ ਅਸੀਂ ਬਿਜਲੀ ਦਰਾਂ ਅੰਦਰ ਥ65 ਫੀਸਦ ਕਟੌਤੀ ਕੀਤੀ ਸੀ। ਉਹਨਾਂ ਕਿਹਾ ਕਿ ਜਦੋਂ ਅਕਾਲੀ-ਭਾਜਪਾ ਸਰਕਾਰ ਨੇ 2016-17 ਵਿਚ ਬਿਜਲੀ ਦਰਾਂ ਨਹੀਂ ਵਧਾਈਆਂ ਸਨ ਤਾਂ ਤੁਸੀਂ ਕਿਉਂ 2017-18 ਲਈ ਬਿਜਲੀ ਦਰਾਂ ‘ਚ ਕੀਤੇ 12 ਫੀਸਦ ਦੇ ਭਾਰੀ ਵਾਧੇ ਨੂੰ ਸਹੀ ਠਹਿਰਾਉਣ ਲਈ ਕਿਸੇ ਤਿੰਨ-ਧਿਰੀ ਐਮਓਯੂ ਦਾ ਬਹਾਨਾ ਬਣਾ ਰਹੇ ਹੋ?
ਖਾਸ ਤੌਰ ਤੇ ਜਾਖੜ ਵੱਲੋ ਕੀਤੀ ਟਿੱਪਣੀ ਦਾ ਜੁਆਬ ਦਿੰਦਿਆਂ ਕਿ ਪੰਜਾਬ ਸਰਕਾਰ ਨੂੰ ਬਿਜਲੀ ਦਰਾਂ ਵਿਚ ਵਾਧਾ ਕਰਨ ਲਈ ਪਾਬੰਦ ਨਹੀਂ ਬਣਾਇਆ ਗਿਆ, ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੀਸੀਸੀ ਪ੍ਰਧਾਨ ਦੇ ਇਹ ਇਲਜ਼ਾਮ ਵੀ ਝੂਠੇ ਹਨ ਕਿ ਅਕਾਲੀ-ਭਾਜਪਾ ਸਰਕਾਰ ਨੇ ਇੱਕ ਤਿੰਨ-ਧਿਰੀ ਸਮਝੌਤੇ ਉੱਤੇ ਦਸਤਖ਼ਤ ਕਰਕੇ ਪੰਜਾਬ ਦੇ ਹਿੱਤਾਂ ਨੂੰ ਵੇਚ ਦਿੱਤਾ ਸੀ। ਉਹਨਾਂ ਕਿਹਾ ਕਿ ਸੱਚਾਈ ਇਸ ਤੋਂ ਬਿਲਕੁੱਲ ਉਲਟ ਹੈ। ਇੱਕ ਕਰਜ਼ਾ ਤਬਾਦਲਾ ਪ੍ਰਸਤਾਵ ਦਾ ਲਾਹਾ ਲੈਣ ਲਈ ਸੂਬੇ ਨੂੰ ਉਦੈ ਸਕੀਮ ਦੇ ਦਾਇਰੇ ਵਿਚ ਲਿਆਂਦਾ ਗਿਆ ਸੀ, ਜਿਸ ਤਹਿਤ 11 ਫੀਸਦ ਵਿਆਜ ਦਰ ਉੱਤੇ ਲਏ ਗਏ ਕਰਜ਼ੇ ਨੂੰ 8 ਫੀਸਦ ਵਿਆਜ ਦਰ ਵਾਲੇ ਕਰਜ਼ੇ ਵਿਚ ਤਬਦੀਲ ਕੀਤਾ ਗਿਆ ਸੀ। ਬਿਜਲੀ ਵਿਤਰਣ ਦੇ ਬਾਕੀ ਅਦਾਰਿਆਂ ਨੇ ਵੀ ਇਸ ਸਕੀਮ ਦਾ ਲਾਭ ਉਠਾਇਆ ਸੀ। ਇਸ ਕਰਜ਼ਾ ਤਬਾਦਲਾ ਸਕੀਮ ਦਾ ਪੀਐਸਪੀਸੀਐਲ ਨੂੰ ਸਲਾਨਾ 550 ਕਰੋੜ ਰੁਪਏ ਦਾ ਫਾਇਦਾ ਹੋਇਆ ਸੀ, ਜਿਸ ਨੂੰ ਅੱਗੇ ਉਪਭੋਗਤਾਵਾਂ ਤਕ ਪਹੁੰਚਾ ਦਿੱਤਾ ਗਿਆ ਸੀ। ਕਾਂਗਰਸ ਸਰਕਾਰ ਕੋਲ ਵੀ ਇਹ ਲਾਭ ਜਮ•ਾਂ ਹੋਇਆ ਹੈ, ਪਰ ਇਹ ਅੱਗੇ ਇਸ ਲਾਭ ਨੂੰ ਉਪਭੋਗਤਾਵਾਂ ਤਕ ਨਹੀਂ ਪਹੁੰਚਾ ਰਹੀ ਹੈ।ਜਾਖੜ ਨੂੰ ਇਹ ਕਹਿੰਦਿਆਂ ਕਿ ਜੇਕਰ ਉਹ ਪੀਐਸਪੀਸੀਐਲ ਦੇ ਵਿੱਤੀ ਜਾਂ ਉਤਪਾਦਨ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਨਹੀਂ ਸੰਭਾਲ ਸਕਦੇ ਤਾਂ ਇਸ ਵਾਸਤੇ ਅਕਾਲੀ-ਭਾਜਪਾ ਸਰਕਾਰ ਉੱਤੇ ਦੋਸ਼ ਨਾ ਮੜ•ਣ, ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਜਾਖੜ ਪਿਛਲੀ ਸਰਕਾਰ ਵੱਲੋਂ ਉੱਚੇ ਰੇਟਾਂ ਉੱਤੇ ਬਿਜਲੀ ਵਾਪਸ ਖਰੀਦਣ ਲਈ ਸਹੀਬੱਧ ਕੀਤੇ ਬਿਜਲੀ ਖਰੀਦ ਸਮਝੌਤਿਆਂ (ਪੀਪੀਏਜ਼) ਬਾਰੇ ਵੀ ਝੂਠ ਬੋਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਤੱਥ ਬਿਲਕੁੱਲ ਹੀ ਉਲਟ ਹਨ। ਐਲ ਐਂਡ ਟੀ ਅਤੇ ਵੇਦਾਂਤਾ ਥਰਮਲ ਪਲਾਂਟ ਪ੍ਰਾਜੈਕਟਾਂ ਦੇ ਬਿਜਲੀ ਖਰੀਦ ਸਮਝੌਤੇ ਮੁਲਕ ਅੰਦਰ ਸਭ ਘੱਟ ਦਰਾਂ ਵਾਲੇ ਹਨ। ਸਾਰੇ ਪੀਪੀਏਜ਼ ਉਸ ਸਮੇਂ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਉੱਤੇ ਆਧਾਰਿਤ ਸਨ। ਅਕਾਲੀ-ਭਾਜਪਾ ਸਰਕਾਰ ਨੇ ਇਹਨਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਅਤੇ ਇੱਕ ਕੌਮਾਂਤਰੀ ਬੋਲੀ ਵਿਚ ਮੁਕਾਬਲੇ ਵਾਲੀ ਬੋਲੀ ਕਰਵਾਉਣ ਮਗਰੋਂ ਪੀਪੀਏਜ਼ ਨੂੰ ਲਾਗੂ ਕੀਤਾ ਸੀ।ਸਰਦਾਰ ਬਾਦਲ ਨੇ ਕਿਹਾ ਕਿ ਪਚਵਾੜਾ ਕੈਪਟਿਵ ਕੋਲਾ ਖਾਣ ਬਾਰੇ ਬੋਲਦਿਆਂ ਵੀ ਜਾਖੜ ਲੋਕਾਂ ਨੂੰ ਗੁਮਰਾਹ ਕਰ ਰਿਹਾ ਸੀ। ਉਹਨਾਂ ਕਿਹਾ ਕਿ ਇਹ ਖਾਣ 2006 ਵਿਚ ਚਾਲੂ ਹੋਈ ਸੀ, ਪਰ ਉੱਚ ਅਦਾਲਤ ਨੇ ਅਲਾਟਮੈਂਟ ਰੱਦ ਕਰ ਦਿੱਤੀ ਸੀ। ਅਸੀਂ ਇਸ ਨੂੰ ਸੂਬੇ ਲਈ ਦੁਬਾਰਾ ਅਲਾਟ ਕਰਵਾਇਆ ਸੀ, ਪਰ ਉਸ ਤੋਂ ਬਾਅਦ ਇਹ ਸਾਰਾ ਮਾਮਲਾ ਅਦਾਲਤੀ ਕੇਸਾਂ ਵਿਚ ਉਲਝ ਕੇ ਰਹਿ ਗਿਆ।ਜਾਖੜ ਨੂੰ ਆਪਣੀ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਤੋਂ ਵਰਜਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਕਾਰਜਕਾਲ ਦੌਰਾਨ ਪੀਐਸਪੀਸੀਐਲ ਨੂੰ 2015 ਅਤੇ 2016 ਵਿਚ ਦੋ ਵਾਰ ਵਧੀਆ ਅਦਾਰੇ ਦਾ ਇਨਾਮ ਮਿਲਿਆ ਸੀ। ਬਿਜਲੀ ਅਦਾਰੇ ਦੇ ਟੀ ਐਂਡ ਡੀ ਘਾਟੇ ਵੀ ਮੁਲਕ ਵਿਚ ਸਭ ਤੋਂ ਘੱਟ ਸਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਮਗਰੋਂ ਇਸ ਅਦਾਰਾ ਦਾ ਪ੍ਰਬੰਧ ਹੀ ਵਿਗੜ ਚੁੱਕਿਆ ਹੈ, ਜਿਸ ਕਰਕੇ ਬਿਜਲੀ ਦਰਾਂ ਵਿਚ ਭਾਰੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਘਰੇਲੂ ਬਿਜਲੀ ਉਪਭੋਗਤਾਵਾਂ ਉੱਤੇ ਵਾਧੂ ਬੋਝ ਪਿਆ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

by Ranjit Singh
September 25, 2026
0

Chandigarh 'ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ 22 ਵਿੱਚ...

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 25, 2026
0

Breaking: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਸਵੇਰੇ ਪੰਜਾਬ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 6, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ...

Most Popular

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

by Ankit
4 days ago
0

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ — ਗ੍ਰਿਫ਼ਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 