• Latest
  • Trending
ਜਾਗ੍ਰਿਤੀ ਲਹਿਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਗੌਤਮ ਜਲੰਧਰੀ ‘ਕਲਮ ਦਾ ਧਨੀ’ ਐਵਾਰਡ ਨਾਲ ਸਨਮਾਨਿਤ

ਜਾਗ੍ਰਿਤੀ ਲਹਿਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਗੌਤਮ ਜਲੰਧਰੀ ‘ਕਲਮ ਦਾ ਧਨੀ’ ਐਵਾਰਡ ਨਾਲ ਸਨਮਾਨਿਤ

4 years ago
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

9 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

23 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

2 hours ago
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

2 hours ago
ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

2 hours ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

3 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

3 hours ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

4 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

5 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

5 hours ago
Hindi News
English News
Monday, October 5, 2026
No Result
View All Result
27 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਗ੍ਰਿਤੀ ਲਹਿਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਗੌਤਮ ਜਲੰਧਰੀ ‘ਕਲਮ ਦਾ ਧਨੀ’ ਐਵਾਰਡ ਨਾਲ ਸਨਮਾਨਿਤ

October 13, 2022
in ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਰਨਾਲਾ, ਮਨੋਰੰਜਨ, ਮਾਨਸਾ, ਰਾਸ਼ਟਰੀ, ਰਾਜਸਥਾਨ
ਜਾਗ੍ਰਿਤੀ ਲਹਿਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਗੌਤਮ ਜਲੰਧਰੀ ‘ਕਲਮ ਦਾ ਧਨੀ’ ਐਵਾਰਡ ਨਾਲ ਸਨਮਾਨਿਤ

ਜਾਗ੍ਰਿਤੀ ਲਹਿਰ ਦੇ ਸੰਪਾਦਕ ਤੇ ਸੀਨੀਅਰ ਪੱਤਰਕਾਰ ਗੌਤਮ ਜਲੰਧਰੀ ‘ਕਲਮ ਦਾ ਧਨੀ’ ਐਵਾਰਡ ਨਾਲ ਸਨਮਾਨਿਤ

ਲੁਧਿਆਣਾ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਅਮਰ ਸ਼ਹੀਦ ਨਰਿੰਦਰ ਨਾਥ ਖੰਨਾ ਜਲੰਧਰ ਦੇ ਪੋਤਰੇ ਅਤੇ ਜਾਗ੍ਰਿਤੀ ਲਹਿਰ ਦੇ ਸੰਪਾਦਕ ਗੌਤਮ ਜਲੰਧਰੀ ਨੂੰ ਪੱਤਰਕਾਰੀ ਲਈ ਸੇਵਾਵਾਂ ਦੇ ਬਦਲੇ ਫਿਲਮੀ ਮੈਗਜ਼ੀਨ ਫਿਲਮੀ ਫੌਕਸ ਦੇ ਸੰਪਾਦਕ ਨਰਿੰਦਰ ਨੂਰ ਵੱਲੋਂ ‘ਕਲਮ ਦਾ ਧਨੀ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਮਾਰਕਿਟ ਕਮੇਟੀ ਲੁਧਿਆਣਾ ਦੇ ਸਾਬਕਾ ਚੇਅਰਮੈਨ ਦਰਸ਼ਨ ਲਾਲ ਬਵੇਜਾ ਅਤੇ ਬਰਡ ਸਰਵਿਸ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਥਾਪਰ ਨੇ ਰੱਖਬਾਗ ਲੁਧਿਆਣਾ ਵਿਖੇ ਆਪਣੇ ਕਰ ਕਮਲਾਂ ਨਾਲ ਨਿਵਾਜ਼ਿਆ। ਦਰਸ਼ਨ ਲਾਲ ਬਵੇਜਾ ਨੇ ਸੀਨੀਅਰ ਪੱਤਰਕਾਰ ਗੌਤਮ ਜਲੰਧਰੀ ਦੀ ਕਲਮ ਦੀ ਤਾਰੀਫ਼ ਕਰਦਿਆਂ ਕਿਹਾ ਕਿ ਕਰੀਬ 24 ਸਾਲਾਂ ਦੇ ਪੱਤਰਕਾਰੀ ਦੇ ਆਪਣੇ ਕੈਰੀਅਰ ਵਿੱਚ ਉਨ੍ਹਾਂ ਦੈਨਿਕ ਅਜੀਤ ਗਰੁੱਪ, ਦੈਨਿਕ ਜਾਗਰਣ, ਦੈਨਿਕ ਭਾਸਕਰ, ਪੰਜਾਬ ਕੇਸਰੀ ਤੋਂ ਲੈ ਕੇ ਕਈ ਚੈਨਲਾਂ ਵਿੱਚ ਕੰਮ ਕਰਦੇ ਹੋਏ ਸਮਾਜ ਅਤੇ ਦੇਸ਼ ਦੀ ਸੇਵਾ ਕੀਤੀ ਹੈ। ਅੱਜ ਵੀ ਉਹ ਜਾਗ੍ਰਿਤੀ ਲਹਿਰ ਰਾਹੀਂ ਪੱਤਰਕਾਰੀ ਦੀ ਸੇਵਾ ਕਰ ਰਹੇ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।  ਅੱਜ ਜਿੱਥੇ ਮੀਡੀਆ ਵਿੱਚ ਨਿਰਪੱਖਤਾ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਉੱਥੇ ਜਾਗ੍ਰਿਤੀ ਲਹਿਰ ਡਾਟ ਕਾਮ ਅਤੇ ਅਖਬਾਰ ਨੇ ਆਪਣੀਆਂ ਨਿਰਪੱਖ ਖਬਰਾਂ ਕਰਕੇ ਲੋਕਾਂ ਵਿੱਚ ਆਪਣੀ ਥਾਂ ਬਣਾ ਲਈ ਹੈ।  ਫਿਲਮ ਫੌਕਸ ਦੇ ਸੰਪਾਦਕ ਨਰਿੰਦਰ ਨੂਰ ਨੇ ਕਿਹਾ ਕਿ ਉਹ ਪੱਤਰਕਾਰ ਗੌਤਮ ਜਲੰਧਰੀ ਦੀ ਕਲਮ ਨੂੰ ਸਲਾਮ ਕਰਦੇ ਹਨ। ਉਨ੍ਹਾਂ ਦੀ ਲੇਖਣੀ ਸਦਕਾ ਹੀ ਸੰਸਥਾ ਨੇ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਹੈ।ਇਸ ਮੌਕੇ ਪ੍ਰਦੀਪ ਗੁਪਤਾ ਹਮਸਫਰ, ਹੀਰਾ ਲਾਲ ਗੋਇਲ, ਹਰਕੇਸ਼ ਮਿੱਤਲ, ਵਿਪਨ ਕੁਮਾਰ ਐਵਰਸ਼ਾਇਨ, ਮਨੋਹਰ ਲਾਲ ਕਵਾਤਰਾ, ਮਨੀਸ਼ ਸਾਮਾ, ਵਿਸ਼ਾਲ ਜੈਨ, ਨਿਤਿਨ ਜੈਨ, ਟੋਨੀ ਮੱਕੜ, ਵਿੱਕੀ ਕੁੰਦਰਾ, ਪਾਲੀ ਮਹਿਤਾ, ਨਰੇਸ਼ ਫੌਜੀ, ਪੰਡਿਤ ਬਾਬੂ ਰਾਮ, ਡੀ.ਕੇ ਅਰੋੜਾ, ਡਾ. ਤ੍ਰਿਲੋਚਨ ਸਿੰਘ ਐਡਵੋਕੇਟ ਚਰਨਪ੍ਰੀਤ ਸਿੰਘ, ਡਾ: ਅਰਵਿੰਦਰ ਸਿੰਘ, ਸ਼ੇਖਰ ਗੋਇਲ, ਸਮੀਰ ਥਾਪਰ, ਜੇ.ਕੇ ਅਰੋੜਾ, ਰਮੇਸ਼ ਕਵਾਤਰਾ, ਕੇਵਲ ਵਰਮਾ, ਗਿਰਧਾਰੀ ਲਾਲ ਸਚਦੇਵਾ, ਅਜੇ ਸਚਦੇਵਾ, ਤਾਜ ਬਰਮਨ, ਸਰਤਾਜ, ਡੂੰਗਰ ਸਿੰਘ, ਹਰਮੀਤ ਬੱਗਾ, ਸਤੀਸ਼ ਜੀ, ਵਰਿੰਦਰ ਗੁਪਤਾ ਐਡਵੋਕੇਟ ਆਦਿ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

by Jaspreet Kaur
October 5, 2026
0

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

by Ankit
October 5, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ ਪੁਲਿਸ ਟੀਮਾਂ ਨੇ 170 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

by Jaspreet Kaur
October 5, 2026
0

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨਵੀ ਦਿੱਲੀ, 5 ਅਕਤੂਬਰ  2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

by Jaspreet Kaur
October 5, 2026
0

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
8 hours ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 