ਚੰਡੀਗੜ, 23 ਮਈ (ਵਿਸ਼ਵ ਵਾਰਤਾ)- ਪੰਜਾਬ ਦੀਆਂ 13 ਸੀਟਾਂ ਲੋਕ ਸਭਾ ਸੀਟਾਂ ਉਤੇ ਸਥਿਤੀ ਸਾਫ ਹੋ ਚੁੱਕੀ ਹੈ। ਜਾਣੋਂ ਕਿਹੜੀ ਸੀਟ ਤੋਂ ਕੌਣ ਜਿੱਤਿਆ-
– ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਜਿੱਤੇ
– ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ ਜਿੱਤੇ
– ਫਿਰੋਜ਼ਪੁਰ ਤੋਂ ਅਕਾਲੀ ਦਲ ਉਮੀਦਵਾਰ ਸੁਖਬੀਰ ਸਿੰਘ ਬਾਦਲ ਜਿੱਤੇ
– ਬਠਿੰਡਾ ਤੋਂ ਅਕਾਲੀ ਦਲ ਉਮੀਦਵਾਰ ਹਰਸਿਮਰਤ ਬਾਦਲ ਜਿੱਤੇ
– ਸੰਗਰੂਰ ਤੋਂ ਆਪ ਉਮੀਦਵਾਰ ਭਗਵੰਤ ਮਾਨ ਚੋਣ ਜਿੱਤੇ
– ਜਲੰਧਰ ਤੋਂ ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ ਚੋਣ ਜਿੱਤੇ
– ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਚੋਣ ਜਿੱਤੇ
– ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਜਿੱਤੇ
– ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ.ਅਮਰ ਸਿੰਘ ਜਿੱਤੇ