
ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਦੇ ਨਵੇਂ 9 ਮੰਤਰੀਆਂ, ਜੋ ਕਿ ਅੱਜ ਸ਼ਾਮ ਸਹੁੰ ਚੁੱਕਣਗੇ, ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਕਮਰਿਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ|
ਸੁਖਜਿੰਦਰ ਸਿੰਘ ਰੰਧਾਵਾ ਨੂੰ ਤੀਸਰੀ ਮੰਜ਼ਿਲ ਤੇ ਕਮਰਾ ਨੰ. 20, ਸੁਖਬਿੰਦਰ ਸਿੰਘ ਸਰਕਾਰੀਆ ਨੂੰ ਪੰਜਵੀਂ ਮੰਜ਼ਿਲ ‘ਤੇ ਕਮਰਾ ਨੰ. 25, ਵਿਜੇ ਇੰਦਰ ਸਿੰਗਲਾ ਨੂੰ ਸੱਤਵੀਂ ਮੰਜ਼ਿਲ ‘ਤੇ ਕਮਰਾ ਨੰ. 27, ਭਾਰਤ ਭੂਸ਼ਣ ਆਸ਼ੂ ਨੂੰ ਛੇਵੀਂ ਮੰਜ਼ਿਲ ‘ਤੇ ਕਮਰਾ ਨੰ. 33, ਸੁੰਦਰ ਸ਼ਿਆਮ ਅਰੋੜਾ ਨੂੰ ਸੱਤਵੀਂ ਮੰਜ਼ਿਲ ‘ਤੇ ਕਮਰਾ ਨੰ. 31, ਓ.ਪੀ ਸੋਨੀ ਨੂੰ ਪੰਜਵੀਂ ਮੰਜ਼ਿਲ ‘ਤੇ ਕਮਰਾ ਨੰ. 30, ਰਾਣਾ ਗੁਰਮੀਤ ਸਿੰਘ ਸੋਢੀ ਨੂੰ ਤੀਸਰੀ ਮੰਜ਼ਿਲ ‘ਤੇ ਕਮਰਾ ਨੰ. 31, ਗੁਰਪ੍ਰੀਤ ਕਾਂਗੜ ਨੂੰ ਸੱਤਵੀਂ ਮੰਜ਼ਿਲ ‘ਤੇ ਕਮਰਾ ਨੰ. 19 ਅਤੇ ਬਲਬੀਰ ਸਿੰਘ ਸਿੱਧੂ ਨੂੰ ਪੰਜਵੀਂ ਮੰਜ਼ਿਲ ‘ਤੇ ਕਮਰਾ ਨੰ. 6 ਅਲਾਟ ਕੀਤਾ ਗਿਆ ਹੈ|
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...





















