• Latest
  • Trending
ਜਾਮਨਗਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤਕ ਬਣਨ ਵਾਲੀ ਸੜਕ ਦੇ ਵਿਰੋਧ ਚ ਨਿੱਤਰੇ ਪਿੰਡ ਵਾਸੀ  

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

3 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

4 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

5 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Hindi News
English News
Sunday, November 22, 2026
No Result
View All Result
18 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਮਨਗਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤਕ ਬਣਨ ਵਾਲੀ ਸੜਕ ਦੇ ਵਿਰੋਧ ਚ ਨਿੱਤਰੇ ਪਿੰਡ ਵਾਸੀ  

January 7, 2021
in ਖਬਰਾਂ, ਪੰਜਾਬ
ਜਾਮਨਗਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤਕ ਬਣਨ ਵਾਲੀ ਸੜਕ ਦੇ ਵਿਰੋਧ ਚ ਨਿੱਤਰੇ ਪਿੰਡ ਵਾਸੀ  

ਤਹਿਸੀਲਦਾਰ ਬਠਿੰਡਾ ਨੂੰ ਮੰਗ ਪੱਤਰ ਦੇ ਕੇ ਕੀਤੀ ਸੜਕ ਬਣਾਉਣ ਦੇ ਕੰਮ ਰੱਦ ਕਰਨ ਦੀ ਮੰਗ

ਜਾਮਨਗਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤਕ ਬਣਨ ਵਾਲੀ ਸੜਕ ਦੇ ਵਿਰੋਧ ਚ ਨਿੱਤਰੇ ਪਿੰਡ ਵਾਸੀ  

ਬਠਿੰਡਾ 7 ਜਨਵਰੀ ( ਕੁਲਬੀਰ ਬੀਰਾ ) : ਭਾਰਤ ਸਰਕਾਰ ਵੱਲੋਂ ਭਾਰਤ ਮਾਲਾ ਨਾਮ ਦੀ ਛੇ ਛੇ ਮਾਰਗੀ ਸੜਕ ਨੰਬਰ 754 ਏ ਜਾਮਨਗਰ ਤੋਂ ਸ੍ਰੀ ਅੰਮ੍ਰਿਤਸਰ ਤਕ ਵਾਇਆ ਕੋਟਸ਼ਮੀਰ, ਧੰਨ ਸਿੰਘ ਖਾਨਾ ਤੋਂ ਲਹਿਰਾ ਮੁਹੱਬਤ ਆਦਿ ਪਿੰਡਾਂ ਵਿੱਚ ਬਣਾਉਣ ਲਈ ਪਿੰਡ ਵਾਸੀਆਂ ਤੋਂ ਇਤਰਾਜ਼ ਮੰਗੇ ਗਏ ਸਨ ਜਿਸਦੇ ਵਿਰੋਧ ਵਿਚ ਅੱਜ ਇਕੱਤਰ ਹੋਏ ਵੱਖ ਵੱਖ ਪਿੰਡਾਂ ਦੇ ਲੋਕਾਂ ਨੇ ਡੀਸੀ ਦਫਤਰ ਦਾ ਘਿਰਾਓ ਕੀਤਾ ਤੇ ਮੰਗ ਕੀਤੀ ਕਿ ਜੋ ਇਹ ਸੜਕ ਵਿੱਚ ਇਕਵਾਇਰ ਕੀਤੀ ਜਾ ਰਹੀ ਜ਼ਮੀਨ ਜੋ ਕਿ ਉਪਜਾਊ ਅਤੇ ਕਮਰਸ਼ੀਅਲ ਹੈ ਜਿਸ ਨਾਲ ਜ਼ਮੀਨ ਦੇ ਮਾਲਕ ਦਾ ਕਾਫ਼ੀ ਨੁਕਸਾਨ ਹੋਣਾ ਹੈ ਇਸ ਲਈ ਇਸ ਸੜਕ ਨੂੰ ਨਾ ਬਣਾਇਆ ਜਾਵੇ। ਪਿੰਡ ਵਾਸੀ ਜਸਵੀਰ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ, ਬੰਤ ਸਿੰਘ, ਦਲਬਾਰ ਸਿੰਘ ਆਦਿ ਨੇ ਕਿਹਾ ਕਿ ਅਸੀ ਛੋਟੇ ਜ਼ਿਮੀਂਦਾਰਾਂ ਅਤੇ ਸਾਡਾ ਕਿੱਤਾ ਖੇਤੀਬਾੜੀ ਹੈ, ਅਸੀਂ ਸੁਨਹਿਰੀ ਜ਼ਮੀਨ ਤੇ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਹਾਂ ਪਰ ਭਾਰਤ ਸਰਕਾਰ ਉਕਤ ਸੜਕ ਨੂੰ ਕੱਢਕੇ ਸਾਡੀ ਜ਼ਮੀਨ ਖੋਹਣਾ ਚਾਹੁੰਦੀ ਹੈ ਜਿਸਦੇ ਖ਼ਿਲਾਫ਼ ਸੀ ਡਰੇ ਹੋਏ ਹਾਂ ਅਤੇ ਕਿਸੇ ਵੀ ਹਾਲਤ ਵਿੱਚ ਕੋਈ ਵੀ ਕਿਸਾਨ ਇਹ ਜ਼ਮੀਨ ਤੇ ਸੜਕ ਬਣਨ ਨਹੀਂ ਦੇਵੇਗਾ। ਇਸ ਮੌਕੇ ਇਕੱਤਰ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸਾਡਾ ਰਕਬਾ ਭਾਰਤ ਮਾਲਾ ਨਾਮ ਦੀ ਸੜਕ ਬਣਾਉਣ ਲਈ ਐਕਵਾਇਰ ਨਾ ਕੀਤਾ ਜਾਵੇ। ਇਸ ਮੌਕੇ ਸੁਖਜੀਤ ਸਿੰਘ, ਸਿਕੰਦਰ ਸਿੰਘ, ਰਜਿੰਦਰ ਸਿੰਘ, ਸੁਖਮੰਦਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

by Ranjit Singh
2 weeks ago
0

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ - ਪੰਜਾਬ ਪੁਲਿਸ ਵੱਲੋਂ 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 