ਪਹਿਲੀ ਘਟਨਾ ਮੁਹਾਲੀ ਦੇ ਇੱਕ ਪਿੰਡ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੇ ਪਰਿਵਾਰ ਦੀ ਹੈ ਜਿਸ ਦੀ ਬੱਚੀ ਨਾਲ ਬਲਾਤਕਾਰ ਦੀ ਘਟਨਾ ਵਾਪਰੀ ਪਿੰਡ ਦੇ ਹੀ 50 ਸਾਲ ਦੇ ਵਿਅਕਤੀ ਨੇ ਸਾਲ ਦੀ ਬੱਚੀ ਨਾਲ ਬਲਾਤਕਾਰ ਵਰਗੀ ਗੰਦੀ ਘਟਨਾ ਨੂੰ ਅੰਜਾਮ ਦਿੱਤਾ ਪੁਲਸ ਨੇ ਪੀੜਤਾ ਦਾ ਮੈਡੀਕਲ ਕਰਵਾਇਆ ਜਿੱਥੇ ਪੁਸ਼ਟੀ ਹੋਈ ਹੈ ਕਿ ਇਸ ਦਸ ਸਾਲ ਦੀ ਬੱਚੀ ਨਾਲ ਬਲਾਤਕਾਰ ਹੋਇਆ ਹੈ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਦੂਜੀ ਘਟਨਾ ਧਾਰੀਵਾਲ ਹੁੰਦੀ ਹੈ ਜੋ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦਾ ਹੈ ਜਿੱਥੇ ਇੱਕ ਫੁੱਫੜ ਨੇ ਆਪਣੀ ਭਤੀਜੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਤੀਜੇ ਦੀ ਉਮਰ 12 ਸਾਲ ਹੈ ਬਾਰਾਂ ਸਾਲ ਦੀ ਇਹ ਪੀੜਤ ਦੀ ਮਾਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਬੰਦ ਹੈ ਜਿਸ ਦੀ ਧੀ ਫੁੱਫੜ ਕੋਲ ਰਹਿੰਦੀ ਸੀ ਇਹ ਸਾਰੀ ਘਟਨਾ ਦੀ ਜਾਣਕਾਰੀ ਜੇਲ੍ਹ ਦੇ ਅੰਦਰ ਉਸ ਦੀ ਧੀ ਨੇ ਦਿੱਤੀ ਜਿਸ ਤੋਂ ਬਾਅਦ ਜੇਲ੍ਹ ਵਿੱਚ ਬੰਦ ਉਸ ਦੀ ਮਾਂ ਨੇ ਪੁਲਿਸ ਨੂੰ ਦਿੱਤੀ ਜਿਸ ਦੇ ਬਿਆਨਾਂ ਤੇ ਪੁਲਿਸ ਨੇ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੀਜੀ ਘਟਨਾ ਲੁਧਿਆਣਾ ਦੀ ਹੈ ਜਿੱਥੇ ਚਾਰ ਸਾਲ ਦੇ ਬੱਚੇ ਨਾਲ ਕੁਕਰਮ ਦੀ ਵਾਰਦਾਤ ਕਰ ਕਾਰ ਉਸ ਦੀ ਧੌਣ ਵੱਢ ਦਿੱਤੀ ਹੱਤਿਆ ਤੋਂ ਬਾਅਦ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ ਪੁਲਿਸ ਅਨੁਸਾਰ ਪੋਸਟਾਂ ਰਿਪੋਰਟ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਬੱਚੇ ਦਾ ਕੁਕਰਮ ਹੋਇਆ ਹੈ ਕਿ ਨਹੀਂ ਫ਼ਿਲਹਾਲ ਪੁਲਿਸ ਦੋਸ਼ੀ ਦੀ ਭਾਲ ਵਿੱਚ ਹੈ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...





















