• Latest
  • Trending
ਜਿਲਾ ਫਰੀਦਕੋਟ ‘ਚ ਧਾਰਾ 144 ਅਧੀਨ ਪਾਬੰਦੀਆਂ ਦੇ ਹੁਕਮ ਜਾਰੀ , ਚਾਰ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਲਾਈ ਪਾਬੰਦੀ

ਜਿਲਾ ਫਰੀਦਕੋਟ ‘ਚ ਧਾਰਾ 144 ਅਧੀਨ ਪਾਬੰਦੀਆਂ ਦੇ ਹੁਕਮ ਜਾਰੀ , ਚਾਰ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਲਾਈ ਪਾਬੰਦੀ

6 years ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

18 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

53 minutes ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

1 hour ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

2 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

2 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

3 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

4 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

4 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Tuesday, November 17, 2026
No Result
View All Result
24 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿਲਾ ਫਰੀਦਕੋਟ ‘ਚ ਧਾਰਾ 144 ਅਧੀਨ ਪਾਬੰਦੀਆਂ ਦੇ ਹੁਕਮ ਜਾਰੀ , ਚਾਰ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਲਾਈ ਪਾਬੰਦੀ

June 4, 2020
in ਖਬਰਾਂ, ਪੰਜਾਬ
ਜਿਲਾ ਫਰੀਦਕੋਟ ‘ਚ ਧਾਰਾ 144 ਅਧੀਨ ਪਾਬੰਦੀਆਂ ਦੇ ਹੁਕਮ ਜਾਰੀ , ਚਾਰ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਲਾਈ ਪਾਬੰਦੀ

ਇਹ ਆਦੇਸ਼ 30 ਜੁਲਾਈ 2020 ਤੱਕ ਲਾਗੂ ਰਹਿਣਗੇ

ਫਰੀਦਕੋਟ 4 ਜੂਨ – ਜਿਲਾ ਮੈਜਿਸਟ੍ਰੇਟ ਵੱਲੋਂ ਜਿਲੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ ਨਜ਼ਰ ਚਾਰ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਦੱਸਿਆ ਕਾ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ । ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਹੋਮ ਗਾਰਡਜ਼, ਸੈਨਿਕਾਂ/ ਅਰਧ ਸੈਨਿਕ ਬਲਾਂ ਅਤੇ ਵਿਆਹ ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਤੇ ਲਾਗੂ ਨਹੀਂ ਹੋਵੇਗਾ ।

ਵਪਾਰਕ ਸਥਾਨਾਂ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਤੇ ਪਾਬੰਦੀ
ਇਸ ਦੇ ਨਾਲ ਹੀ ਵਧੀਕ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਕਿਸੇ ਵੀ ਰੈਸਟੋਰੈਂਟ, ਢਾਬੇ ਚਾਹ ਦੀਆਂ ਦੁਕਾਨਾਂ ਆਦਿ ਦੇ ਮਾਲਕਾਂ ਵੱਲੋਂ ਆਪਣੇ ਵਪਾਰਕ ਸਥਾਨ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ । ਇਹ ਪਾਬੰੰਦੀ 30 ਜੁਲਾਈ 2020 ਤੱਕ ਲਾਗੂ ਰਹੇਗੀ।
ਤੀਹਰੀ ਸਵਾਰੀ, ਬਿਨਾ ਨੰਬਰ ਪਲੇਟਾਂ, ਘੱਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ ਦੀ ਵਰਤੋਂ ਤੇ ਪਾਬੰਦੀ

ਵਧੀਕ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਅੰਦਰ ਦੋ ਪਹੀਆਂ  ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ ਆਵਾਜ਼ਾਂ ਪੈਦਾ ਕਰਨ ਤੇ ਪੂਰਨ ਤੌਰ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਇਹ ਪਾਬੰਦੀ 30 ਜੁਲਾਈ 2020 ਤੱਕ ਜਾਰੀ ਰਹੇਗੀ ।
ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ
ਗੁਰਜੀਤ ਸਿੰਘ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ । ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ । ਇਸ ਲਈ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ /ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਲਗਾਈ ਗਈ । ਇਹ ਪਾਬੰਦੀ 30 ਜੁਲਾਈ 2020 ਤੱਕ ਲਾਗੂ ਰਹੇਗੀ ।
ਚਾਇਨਾ ਡੋਰ ਵੇਚਣ ਤੇ ਪਾਬੰਦੀ
ਵਧੀਕ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਨੇ ਦੱਸਿਆ ਕਿ ਪਤੰਗਾਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿਚ ਕੀਤੀ ਜਾਂਦੀ ਹੈ । ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ ਹੁੰਦੀ ਹੈ ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ । ਇਸ ਸਭ ਦੇ ਮੱਦੇਨਜ਼ਰ ਵਧੀਕ ਜਿਲਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ । ਇਹ ਪਾਬੰਦੀ 30 ਜੁਲਾਈ 2020 ਤੱਕ ਜਾਰੀ ਰਹੇਗੀ।
ਹੁੱਕਾ ਬਾਰ ਪੀਣ ਤੇ ਪਾਬੰਦੀ
ਵਧੀਕ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਇਕ ਹੋਰ ਹੁਕਮ ਰਾਹੀਂ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਹੁੱਕਾ ਬਾਰਾਂ ਤੇ ਪਾਬੰਦੀ ਲਗਾਈ ਹੈ । ਜਿਲੇ ਅੰਦਰ ਕਿਸੇ ਵੀ ਦੁਕਾਨ,ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿੱਚ ਹੁੱਕਾ ਪੀਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 30 ਜੁਲਾਈ 2020 ਤੱਕ ਜਾਰੀ ਰਹੇਗੀ।
ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦੋ-ਫਰੌਖਤ, ਹੋਰਡਿੰਗ ਲਗਾਉਣ ਤੇ ਪਾਬੰਦੀ

ਵਧੀਕ ਜਿਲਾ ਮੈਜਿਸਟ੍ਰੇਟ ਸ: ਗੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਅੰਦਰ ਪੈਂਦੀਆਂ ਮਿਊਂਸਪਲ ਕਮੇਟੀਆਂ ਦੀ ਹਦੂਦ ਅੰਦਰ ਸਰਕਾਰੀ ਰਸਤਿਆਂ, ਚੌਂਕਾਂ ‘ਚ ਹੋਰਡਿੰਗ ਲਗਾਉਣ ਤੇ ਪਾਬੰਦੀ ਰਹੇਗੀ। ਇਹ ਆਦੇਸ਼ 30 ਜੁਲਾਈ 2020 ਤੱਕ ਲਾਗੂ ਰਹਿਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

by Ranjit Singh
November 17, 2026
0

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

by Ranjit Singh
November 17, 2026
0

National: ਰਿਸ਼ੀਕੇਸ਼ ਵਿੱਚ ਹਾਈਵੇਅ 'ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

Most Popular

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

by Ranjit Singh
2 weeks ago
0

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 7 ਨਵੰਬਰ ਨੂੰ 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 