• Latest
  • Trending
ਜਿਲ੍ਹਾ ਐਸ.ਏ.ਐਸ ਨਗਰ ਨੂੰ ਦਿਵਿਆਂਗ ਵਿਅਕਤੀਆਂ ਦੇ ਵਿੱਲਖਣ ਸ਼ਨਾਖਤੀ ਕਾਰਡ ਬਣਾਉਣ ਲਈ 7294 ਅਰਜ਼ੀਆਂ ਪ੍ਰਾਪਤ ਹੋਈਆਂ, 2512 ਸ਼ਨਾਖਤੀ ਕਾਰਡ ਕੀਤੇ ਜਾਰੀ: ਡੀਸੀ ਗਿਰੀਸ਼ ਦਿਆਲਨ

6 years ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

47 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

53 minutes ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

57 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

2 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

3 hours ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

Hindi News
English News
Wednesday, November 18, 2026
No Result
View All Result
19 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿਲ੍ਹਾ ਐਸ.ਏ.ਐਸ ਨਗਰ ਨੂੰ ਦਿਵਿਆਂਗ ਵਿਅਕਤੀਆਂ ਦੇ ਵਿੱਲਖਣ ਸ਼ਨਾਖਤੀ ਕਾਰਡ ਬਣਾਉਣ ਲਈ 7294 ਅਰਜ਼ੀਆਂ ਪ੍ਰਾਪਤ ਹੋਈਆਂ, 2512 ਸ਼ਨਾਖਤੀ ਕਾਰਡ ਕੀਤੇ ਜਾਰੀ: ਡੀਸੀ ਗਿਰੀਸ਼ ਦਿਆਲਨ

August 17, 2020
in ਪੰਜਾਬ
ਜਿਲ੍ਹਾ ਐਸ.ਏ.ਐਸ ਨਗਰ ਨੂੰ ਦਿਵਿਆਂਗ ਵਿਅਕਤੀਆਂ ਦੇ ਵਿੱਲਖਣ ਸ਼ਨਾਖਤੀ ਕਾਰਡ ਬਣਾਉਣ ਲਈ 7294 ਅਰਜ਼ੀਆਂ ਪ੍ਰਾਪਤ ਹੋਈਆਂ, 2512 ਸ਼ਨਾਖਤੀ ਕਾਰਡ ਕੀਤੇ ਜਾਰੀ: ਡੀਸੀ ਗਿਰੀਸ਼ ਦਿਆਲਨ

ਸਬੰਧਤ ਵਿਅਕਤੀ ਆਨਲਾਈਨ ਜਾਂ ਨੇੜਲੇ ਸੇਵਾ ਕੇਂਦਰਾਂ ‘ਤੇ ਜਾ ਕੇ ਕਰ ਸਕਦੇ ਹਨ ਅਪਲਾਈ
ਐਸ.ਏ.ਐਸ ਨਗਰ, 17 ਅਗਸਤ (ਸਤੀਸ਼ ਕੁਮਾਰ ਪੱਪੀ)-ਪੰਜਾਬ ਰਾਜ ਦੇ ਵਸਨੀਕ ਦਿਵਿਆਂਗਜਨਾਂ ਨੂੰ ਵਿੱਲਖਣ ਪਹਿਚਾਣ ਦੇਣ ਲਈ ਅਤੇ ਆਨਲਾਈਨ ਦਿਵਿਆਂਗਤਾ ਦਾ ਸ਼ਨਾਖਤੀ ਕਾਰਡ ਪ੍ਰਦਾਨ ਕਰਨ ਲਈ ” Unique Id for Persons with disabilities” ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਅਧੀਨ ਦਿਵਿਆਂਗਜਨਾਂ ਨੂੰ ਡਿਜੀਟਲ ਸਰਟੀਫਿਕੇਟ/ਕਾਰਡ ਜਾਰੀ ਕੀਤੇ ਜਾ ਰਹੇ ਹਨ। ਜਿਲ੍ਹਾ ਵਿੱਚ ਹੁਣ ਤੱਕ 7294 ਕਾਰਡ/ਸਰਟੀਫੀਕੇਟ ਦੀਆਂ ਅਰਜੀਆਂ ਆਈਆਂ ਹਨ, ਜਿਨਾਂ ਵਿੱਚੋਂ 2512 ਕਾਰਡ, ਸਰਟੀਫੀਕੇਟ ਜਾਰੀ ਹੋ ਚੁੱਕੇ ਹਨ ਅਤੇ ਬਾਕੀ ਪ੍ਰਕਿਰਿਆ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਿੱਤੀ।
ਡੀ ਸੀ ਨੇ ਦੱਸਿਆ ਕਿ ਐਸ.ਐਸ. ਨਗਰ ਨੇ ਹੁਣ ਤੱਕ ਵੱਡੀ ਗਿਣਤੀ ਵਿਚ ਦਿਵਿਆਂਗ ਵਿਅਕਤੀਆਂ ਰਜਿਸਟਰ ਕਰਕੇ ਬਹੁਤ ਵਧੀਆ ਕੰਮ ਕੀਤਾ ਹੈ। ਗਿਰੀਸ਼ ਦਿਆਲਨ ਨੇ ਕਿਹਾ “ਅਸੀਂ ਅਗਲੇ ਤਿੰਨ ਮਹੀਨਿਆਂ ਵਿੱਚ ਸਾਰੇ ਦਿਵਿਆਂਗ ਵਿਅਕਤੀਆਂ ਨੂੰ ਪ੍ਰਾਜੈਕਟ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ।” ਉਨ੍ਹਾਂ ਦੱਸਿਆ ਇਸ ਪ੍ਰੋਜੈਕਟ ਅਧੀਨ ਕਾਰਡ ਬਣਾਉਣ ਲਈ www.swablambancard.gov.in ਪੋਰਟਲ ਬਣਾਇਆ ਗਿਆ ਹੈ । ਕੋਈ ਵੀ ਦਿਵਿਆਂਗ ਵਿਅਕਤੀ ਇਸ ਪੋਰਟਲ ਰਾਹੀਂ ਜਾਂ ਨਜ਼ਦੀਕੀ ਸੇਵਾ ਕੇਂਦਰ, ਸਿਹਤ ਕੇਂਦਰ, ਸਿਵਲ ਸਰਜਨ ਦਫਤਰ, ਜਿਲ੍ਹਾ ਸਮਾਜਿਕ ਸੁਰਖਿਆ ਅਫਸਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਵਿੱਚ ਜਾ ਕੇ ਰਜਿਟਰੇਸ਼ਨ ਕਰਵਾ ਸਕਦੇ ਹਨ। ਉਹਨਾਂ ਦਿਵਿਆਂਗ ਵਿਅਕਤੀਆਂ ਨੂੰ ਜਲਦ ਤੋਂ ਜਲਦ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਅਤੇ ਵਿੱਲਖਣ ਸ਼ਨਾਖਤੀ ਕਾਰਡ ਅਤੇ ਡਿਜੀਟਾਈਜ਼ ਸਰਟੀਫਿਕੇਟ ਬਣਵਾਉਣ ਦੀ ਅਪੀਲ ਕੀਤੀ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ (ਡੀਐਸਐਸਓ) ਹਰਵਿੰਦਰ ਸਿੰਘ ਰਾਹੀ ਨੇ ਦੱਸਿਆ ਕਿ ਰਾਇਟਸ ਆਫ਼ ਪਰਸਨਸ ਵਿਦ ਡਿਸਅਬਿਲਟੀ ਐਕਟ 2016 ਤਹਿਤ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਤੋਂ ਇਲਾਵਾ ਕਾਰਡ ਧਾਰਕਾਂ ਨੂੰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਅੱਧੇ ਕਿਰਾਏ ਸਹੂਲਤ ਦਿੱਤੀ ਜਾਂਦੀ ਹੈ, ਇਸ ਦੇ ਨਾਲ ਸਮਾਜਿਕ ਸੁਰਿਖਆ ਵਿਭਾਗ ਵੱਲੋਂ ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਸਕੀਮ ਅਧੀਨ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ। ਸਮੇਂ-ਸਮੇਂ ਤੇ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਭਰਤੀ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ, ਦਿਵਿਆਂਗ ਵਿਅਕਤੀਆਂ ਨੂੰ ਉਹਨਾਂ ਦੀ ਵਿਸ਼ੇਸ ਲੋਂੜਾਂ ਲਈ ਖਰੀਦੇ ਜਾਣ ਵਾਲੇ ਵਾਹਨਾਂ ਕੇ ਐਕਸਾਇਜ਼ ਡਿਊਟੀ ਅਤੇ ਰੋਡ ਟੈਕਸ ਵਿੱਚ ਰਿਆਇਤ ਦਿੱਤੀ ਜਾਂਦੀ ਹੈ, ਦਿਵਿਆਂਗ ਵਿਅਕਤੀਆਂ ਨੂੰ ਉਹਨਾਂ ਦੇ ਨਿੱਜੀ ਵਾਹਨਾਂ ਤੇ ਟੋਲ ਟੈਕਸ ਦੀ ਮਾਫੀ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸਿਖਿਆ ਵਿਭਾਗ ਅਤੇ ਸਮਾਜਿਕ ਸੁਰਖਿਆ ਵਿਭਾਗ ਵੱਲੋਂ ਦਿਵਿਆਂਗ ਵਿਦਿਆਰਥੀਆਂ ਅਤੇ ਪੇਂਡੂ ਖੇਤਰਾਂ ਦੀ ਦਿਵਿਆਂਗ ਵਿਦਿਆਰਥਣਾਂ ਨੂੰ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਨੂੰ ਸਹਾਇਤਾ ਉਪਕਰਨ ਅਤੇ ਨਕਲੀ ਅੰਗ ਮੁਹਈਆ ਕਰਨ ਵਿੱਚ ਵੀ ਇਹ ਵਿੱਲਖਣ ਸ਼ਨਾਖਤੀ ਪੱਤਰ ਅਤੇ ਸਰਟੀਫੀਕੇਟ ਸਹਾਈ ਸਿੱਧ ਹੋਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
November 18, 2026
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

by Ankit
November 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

Most Popular

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
1 week ago
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 