• Latest
  • Trending
ਜਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਰੋਨਾ ਟੀਕਾਕਰਣ ਦਾ ਲਗਵਾਇਆ ਗਿਆ ਕੈਂਪ 

ਜਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਰੋਨਾ ਟੀਕਾਕਰਣ ਦਾ ਲਗਵਾਇਆ ਗਿਆ ਕੈਂਪ 

5 years ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

16 minutes ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

1 hour ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

2 hours ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

2 hours ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

3 hours ago
USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

National: ਦੇਸ਼ ਦੇ ਇਸ ਵੱਡੇ ਬੈਂਕ ‘ਤੇ ਲੱਗੀ ਪਾਬੰਦੀ, ਪੜ੍ਹੋ ਕੀ ਹੈ ਮਾਮਲਾ

4 hours ago
Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

4 hours ago
International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

4 hours ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

6 hours ago
Hindi News
English News
Tuesday, June 16, 2026
No Result
View All Result
37 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਰੋਨਾ ਟੀਕਾਕਰਣ ਦਾ ਲਗਵਾਇਆ ਗਿਆ ਕੈਂਪ 

April 23, 2021
in ਅਜੀਤਗੜ੍ਹ, ਖਬਰਾਂ
ਜਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਰੋਨਾ ਟੀਕਾਕਰਣ ਦਾ ਲਗਵਾਇਆ ਗਿਆ ਕੈਂਪ 

ਜਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਰੋਨਾ ਟੀਕਾਕਰਣ ਦਾ ਲਗਵਾਇਆ ਗਿਆ ਕੈਂਪ 

ਮੋਹਾਲੀ, 23ਅਪ੍ਰੈਲ(ਵਿਸ਼ਵ ਵਾਰਤਾ)- ਜਿਲ੍ਹਾ ਅਦਾਲਤ ਮੁਹਾਲੀ ਵਿਖੇ ਅੱਜ ਜਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕਰੋਨਾ ਟੀਕਾਕਰਣ ਦਾ ਕੈਂਪ ਲਗਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਜੱਜਾਂ, ਵਕੀਲਾਂ ਅਤੇ ਸਟਾਫ ਵੱਲੋਂ ਕਰੋਨਾ ਟੀਕਾਕਰਣ ਦੀ ਪਹਿਲੀ ਡੋਜ਼ ਲਗਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਮੋਹਾਲੀ ਦੇ ਸਹਿਯੋਗ ਨਾਲ ਇਹ ਕੈਂਪ ਬਾਰ ਰੂਮ ਵਿਚ ਲਗਵਾਇਆ ਗਿਆ ਜਿਸ ਦਾ ਉਦਘਾਟਨ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਸ੍ਰੀ ਆਰ ਐਸ ਰਾਏ ਵੱਲੋਂ ਕੀਤਾ ਗਿਆ ਜਿਸ ਵਿਚ ਸਿਵਲ ਹਸਪਤਾਲ ਮੋਹਾਲੀ ਦੇ ਸੀਨੀਅਰ ਡਾਕਟਰ ਸ਼੍ਰੀ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਮੈਡੀਕਲ ਟੀਮ ਵੱਲੋਂ ਸਮੂਹ ਜੱਜਾਂ, ਵਕੀਲਾਂ ਅਤੇ ਸਟਾਫ ਦਾ ਟੀਕਾਕਰਣ ਕੀਤਾ ਗਿਆ। ਉਨਾਂ ਦੱਸਿਆ ਕਿ ਦੇਸ਼ ਵਿਚ ਵੱਡੇ ਪੱਧਰ ਦੇ ਫੈਲ ਰਹੀ ਕੋਰੋਨਾਂ ਦੀ ਲਾਗ ਤੋ ਬਚਣ ਲਈ ਸਮੂਹ ਵਕੀਲਾਂ, ਜੱਜਾਂ ਅਤੇ ਕੋਰਟ ਸਟਾਫ ਲਈ ਇਸ ਕੈਂਪ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਇਸ ਕੈਂਪ ਦੀ ਸਮੂਹ ਬਾਰ ਵੱਲੋਂ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਕਰੋਨਾਂ ਦੇ ਟੀਕਾਕਰਣ ਦੀ ਦੂਜੀ ਖੁਰਾਕ ਦਾ ਕੈਂਪ ਵੀ ਲਗਵਾਇਆ ਜਾਵੇਗਾ ਅਤੇ ਸਮੂਹ ਵਕੀਲਾਂ, ਜੱਜਾਂ ਅਤੇ ਸਟਾਫ ਨੂੰ ਕਰੋਨਾਂ ਤੋਂ ਬਚਾਉਣ ਲਈ ਸਾਰੇ ਜਰੂਰੀ ਕਦਮ ਪੁੱਟੇ ਜਾਣਗੇ ਤਾਂ ਕਿ ਜਲਦ ਤੋਂ ਜਲਦ ਕੋਰਟ ਦਾ ਕੰਮ ਲੀਹ ਤੇ ਆ ਸਕੇ ਅਤੇ ਲੋਕਾਂ ਨੂੰ ਇਨਸਾਫ ਮਿਲ ਸਕੇ। ਇਸ ਮੌਕੇ ਮੌਜੂਦ ਸਮੂਹ ਵਕੀਲਾਂ ਵੱਲੋਂ ਲਗਵਾਏ ਗਏ ਇਸ ਕੈਂਪ ਦੀ ਸ਼ਲਾਘਾ ਕੀਤੀ ਗਈ ਅਤੇ ਬਾਕੀਆਂ ਨੂੰ ਵੀ ਟੀਕਾਕਰਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਮੋਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਐਡਵੋਕੇਟ ਹਰਬੰਤ ਸਿੰਘ, ਸੁਸ਼ੀਲ ਅੱਤਰੀ, ਦਵਿੰਦਰ ਵੱਤਸ, ਕੁਲਦੀਪ ਸਿੰਘ ਰਠੌੜ, ਕਨਵਰ ਜੋਰਾਵਰ ਸਿੰਘ, ਗਗਨਦੀਪ ਸਿੰਘ, ਨੀਰੂ ਥਰੇਜਾ, ਸੁਸ਼ੀਲ ਅੱਤਰੀ, ਨਰਪਿੰਦਰ ਸਿੰਘ ਰੰਗੀ, ਸੈਕਟਰੀ ਬਾਰ ਕੌਸਲ ਬਲਜਿੰਦਰ ਸਿੰਘ ਸੈਣੀਂ, ਸੰਜੀਵ ਮੈਣੀਂ, ਸਨੇਹਪ੍ਰੀਤ ਸਿੰਘ, ਰਜੇਸ਼ ਗੁਪਤਾ, ਸੰਦੀਪ ਸਿੰਘ ਲੱਖਾ, ਜਰਨੈਲ ਸਿੰਘ ਵੜਿੰਗ, ਅਮਰਜੀਤ ਸਿੰਘ ਰੁਪਾਲ, ਗੁਰਬੀਰ ਸਿੰਘ ਅੰਟਾਲ, ਹਰਕਿਸ਼ਨ ਸਿੰਘ, ਮੋਹਿਤ ਵਰਮਾ, ਅਕਸ਼ ਚੇਤਲ, ਵਿਕਾਸ ਸ਼ਰਮਾ, ਦਮਨਜੀਤ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਬਡਾਲੀ, ਗੁਰਪ੍ਰੀਤ ਸਿੰਘ ਖਟੜਾ, ਜਤਿੰਦਰ ਜੋਸ਼ੀ, ਹਰਵਿੰਦਰ ਸੈਣੀਂ, ਨਰਿੰਦਰ ਸਿੰਘ ਚਤਾਮਲੀ ਅਤੇ ਪੰਕਜ ਸਿੱਕਾ ਸਮੇਤ ਵੱਡੀ ਗਿਣਤੀ ਵਕੀਲ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

by Ranjit Singh
June 16, 2026
0

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤ...

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

by Ranjit Singh
June 16, 2026
0

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ...

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

by Ranjit Singh
June 16, 2026
0

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਭਰਤੀ ਦੀ ਤਿਆਰੀ...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

by Ranjit Singh
June 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

by Ranjit Singh
June 16, 2026
0

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਭਾਰਤ...

Most Popular

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

by Ranjit Singh
2 weeks ago
0

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ - 1.035 ਕਿਲੋਗ੍ਰਾਮ ਹੈਰੋਇਨ, 5...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 