• Latest
  • Trending
ਜਿਲ੍ਹਾ ਬਾਲ ਸੁਰੱਖਿਆ ਦਫਤਰ,ਫਾਜਿਲਕਾ ਵੱਲੋ ਰੋਕੇ ਗਏ ਬਾਲ ਵਿਆਹ

2 years ago
ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

9 minutes ago
ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ

60 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ

2 hours ago
Punjab: ਮੂਸੇਵਾਲਾ ਦੇ ਪਿਤਾ ਬਲਕੌਰ ਨੇ ਝੋਟਾ ਦੇ ਪਰਿਵਾਰ ਨੂੰ ਕੀਤਾ ਸੁਚੇਤ, ਕਿਹਾ – ‘ਭਾਵਨਾਵਾਂ ’ਚ ਆ ਕੇ ਨਾ ਲੈਣਾ ਕੋਈ ਵੱਡਾ ਫ਼ੈਸਲਾ’

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਜਾਣਕਾਰੀ ਕੀਤੀ ਹਾਸਲ

3 hours ago
Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

5 hours ago
Hindi News
English News
Wednesday, October 21, 2026
No Result
View All Result
32 °c
Chandigarh
25 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿਲ੍ਹਾ ਬਾਲ ਸੁਰੱਖਿਆ ਦਫਤਰ,ਫਾਜਿਲਕਾ ਵੱਲੋ ਰੋਕੇ ਗਏ ਬਾਲ ਵਿਆਹ

ਆਲੇ-ਦੁਆਲੇ ਬਾਲ ਵਿਆਹ ਹੋਣ ਦੀ ਸੂਰਤ ਵਿਚ ਹੈਲਪ ਲਾਇਨ ਨੰ. 1098 *ਤੇ ਦਿੱਤੀ ਜਾਵੇ ਸੂਚਨਾ

May 2, 2024
in ਖਬਰਾਂ, ਪੰਜਾਬ, ਫ਼ਾਜਲਿਕਾ
ਜਿਲ੍ਹਾ ਬਾਲ ਸੁਰੱਖਿਆ ਦਫਤਰ,ਫਾਜਿਲਕਾ ਵੱਲੋ ਰੋਕੇ ਗਏ ਬਾਲ ਵਿਆਹ
ਜਿਲ੍ਹਾ ਬਾਲ ਸੁਰੱਖਿਆ ਦਫਤਰ,ਫਾਜਿਲਕਾ ਵੱਲੋ ਰੋਕੇ ਗਏ ਬਾਲ ਵਿਆਹ
ਫਾਜ਼ਿਲਕਾ, 2 ਮਈ-ਡਿਪਟੀ ਕਮਿਸ਼ਨਰ ਡਾ.ਸੇਨੂੰ ਦੁੱਗਲ, ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਫਾਜਿਲਕਾ ਵਿਚ ਜਿਲ੍ਹਾ ਬਾਲ ਸੁਰੱਖਿਆ ਦਫਤਰ,ਫਾਜਿਲਕਾ ਅਤੇ ਸਮੂਹ ਬਾਲ ਵਿਕਾਸ ਪ੍ਰਜੈਕਟ ਅਫਸਰ, ਜਿਲ੍ਹਾ ਫਾਜਿਲਕਾ ਵੱਲ਼ੇ ਬਾਲ ਵਿਆਹ ਰੋਕੇ ਗਏ ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋ ਦੱਸਿਆ ਗਿਆ ਕਿ ਜਨਵਰੀ,2024 ਤੋਂ ਮਾਰਚ,2024 ਤੱਕ ਬਾਲ ਵਿਕਾਸ ਸੁਰੱਖਿਆ ਵਿਭਾਗ ਦੀ ਹੈਲਪ ਲਾਇਨ ਨੰ.1098 ਤੋਂ ਹੁਣ ਤੱਕ 05 ਕੇਸ ਪ੍ਰਾਪਤ ਹੋਏ ਅਤੇ ਬਾਲ ਵਿਕਾਸ ਵਿਭਾਗ ਦੀ ਟੀਮ ਵੱਲੋ ਪਿੰਡ ਵਿਚ ਤੁਰੰਤ ਪਹੁੰਚ ਕਰਕੇ ਬਾਲ ਵਿਆਹ ਰੋਕ ਦਿੱਤੇ ਗਏ ਤੇ ਬੱਚਿਆ ਦੇ ਮਾਤਾ-ਪਿਤਾ ਦੀ ਕਾਊਂਸਲਿੰਗ ਕੀਤੀ ਗਈ।
ਉਨਾ ਨੂੰ ਦੱਸਿਆ ਗਿਆ ਕਿ ਲੜਕੀ ਦੇ ਵਿਆਹ ਕਰਨ ਦੀ ਉਮਰ 18 ਸਾਲ ਹੈ ਅਤੇ ਲੜਕੇ ਦੇ ਵਿਆਹ ਕਰਨ ਦੀ ਉਮਰ 21 ਸਾਲ ਹੁੰਦੀ ਹੈ। ਬੱਚਿਆ ਨੂੰ ਪੜਾ ਲਿਖਾ ਕੇ ਆਪਣੇ ਪੈਰਾ ਤੇ ਖੜਾ ਕਰਨਾ ਚਾਹੀਦਾ ਹੈ। ਪਰਿਵਾਰਿਕ ਮੈਬਰਾ ਨੂੰ ਤਾੜਨਾ ਦਿੱਤੀ ਗਈ ਕਿ ਲੜਕਾ ਅਤੇ ਲੜਕੀ ਜਦੋ ਤੱਕ ਬਾਲਗ ਨਹੀ ਹੋ ਜਾਂਦੇ ਤਾਂ ਉਸ ਸਮੇ ਤੱਕ ਵਿਆਹ ਨਹੀ ਕੀਤਾ ਜਾ ਸਕਦਾ। ਬਾਲ ਵਿਆਹ ਕਰਨ ਅਤੇ ਕਰਵਾਉਣ ਵਾਲੇ ਤੇ 02 ਸਾਲ ਦੀ ਸਜਾ ਤੇ 01 ਲੱਖ ਦਾ ਜੁਰਮਾਨਾ ਹੋਵੇਗਾ।
ਪਿੰਡ ਵਾਲਿਆ ਨੂੰ ਦੱਸਿਆ ਗਿਆ ਕਿ ਜੇਕਰ ਤੁਹਾਡੇ ਆਲੇ-ਦੁਆਲੇ ਬਾਲ ਵਿਆਹ ਹੁੰਦਾ ਹੈ ਤਾਂ ਉਸ ਦੀ ਸੂਚਨਾ ਹੈਲਪ ਲਾਇਨ ਨੰ. 1098 ਤੇ ਜਾਂ ਨੇੜੇ ਦੇ ਪੁਲਿਸ ਸਟੇਸ਼ਨ ਵਿਖੇ ਦਿੱਤੀ ਜਾਵੇ।

Tags: DC FAZILIKADC SEENU DUGGALFAZILIKA NEWSPUNJABWishavwartaWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

by Navjot
October 21, 2026
0

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ ਵਾਸ਼ਿੰਗਟਨ, 21 ਅਕਤੂਬਰ (ਵਿਸ਼ਵ ਵਾਰਤਾ) ਅਮਰੀਕਾ ਨੇ ਕ੍ਰੋਨਿਕ ਹੈਪੇਟਾਈਟਸ ਬੀ...

ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ

ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ

by Navjot
October 21, 2026
0

ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ ਮੁੰਬਈ, 21ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 21, 2026
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

by Ranjit Singh
October 21, 2026
0

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

by Navjot
October 21, 2026
0

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ ਵਾਸ਼ਿੰਗਟਨ, 21 ਅਕਤੂਬਰ (ਵਿਸ਼ਵ ਵਾਰਤਾ) ਅਮਰੀਕਾ ਨੇ ਕ੍ਰੋਨਿਕ ਹੈਪੇਟਾਈਟਸ ਬੀ...

Most Popular

ਪਟਾਕਿਆਂ ਦੀਆਂ ਕੀਮਤਾਂ ਵਿੱਚ ਵਾਧਾ ; ਇਸ ਦੀਵਾਲੀ ‘ਤੇ ਪਟਾਕੇ ਖਰੀਦਣਾ ਪਵੇਗਾ ਮਹਿੰਗਾ

ਪਟਾਕਿਆਂ ਦੀਆਂ ਕੀਮਤਾਂ ਵਿੱਚ ਵਾਧਾ ; ਇਸ ਦੀਵਾਲੀ ‘ਤੇ ਪਟਾਕੇ ਖਰੀਦਣਾ ਪਵੇਗਾ ਮਹਿੰਗਾ

by Navjot
4 days ago
0

ਪਟਾਕਿਆਂ ਦੀਆਂ ਕੀਮਤਾਂ ਵਿੱਚ ਵਾਧਾ ; ਇਸ ਦੀਵਾਲੀ 'ਤੇ ਪਟਾਕੇ ਖਰੀਦਣਾ ਪਵੇਗਾ ਮਹਿੰਗਾ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਇਸ ਸਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 