• Latest
  • Trending
ਜਿ਼ਲ੍ਹਾ ਮਾਨਸਾ ਹੋਇਆ ਕੋਰੋਨਾ ਮੁਕਤ – ਆਖ਼ਰੀ ਰਹਿੰਦੇ 2 ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਜਿ਼ਲ੍ਹਾ ਮਾਨਸਾ ਹੋਇਆ ਕੋਰੋਨਾ ਮੁਕਤ – ਆਖ਼ਰੀ ਰਹਿੰਦੇ 2 ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

6 years ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

8 minutes ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

14 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

18 minutes ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

24 minutes ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

10 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

10 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

10 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

10 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

11 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿ਼ਲ੍ਹਾ ਮਾਨਸਾ ਹੋਇਆ ਕੋਰੋਨਾ ਮੁਕਤ – ਆਖ਼ਰੀ ਰਹਿੰਦੇ 2 ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

May 24, 2020
in ਖਬਰਾਂ, ਪੰਜਾਬ
ਜਿ਼ਲ੍ਹਾ ਮਾਨਸਾ ਹੋਇਆ ਕੋਰੋਨਾ ਮੁਕਤ – ਆਖ਼ਰੀ ਰਹਿੰਦੇ 2 ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

—ਮਾਨਸਾ ਆਇਆ ਗਰੀਨ ਜ਼ੋਨ ਵਿਚl ਸਾਰੇ 33 ਕੋਰੋਨਾ ਮਰੀਜ਼ ਕੀਤੇ ਜਾ ਚੁੱਕੇ ਨੇ ਡਿਸਚਾਰਜ
—23 ਮਈ ਨੂੰ ਭੇਜੇ 100 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
—ਹਸਪਤਾਲ ਵਿਖੇ ਹੁਣ ਕੋਈ ਵੀ ਕੋਰੋਨਾ ਮਰੀਜ਼ ਜੇਰੇ ਇਲਾਜ ਨਹੀਂ: ਸਿਵਲ ਸਰਜਨ
—ਗਰੀਨ ਜੋ਼ਨ ਨੂੰ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਜਿ਼ਲ੍ਹਾ ਵਾਸੀ: ਡਾ. ਲਾਲ ਚੰਦ ਠਕਰਾਲ

ਮਾਨਸਾ, 24 ਮਈ( ਵਿਸ਼ਵ ਵਾਰਤਾ ): ਸਿਵਲ ਹਸਪਤਾਲ ਮਾਨਸਾ ਤੋਂ ਅੱਜ ਆਈਸੋਲੇਟ ਕੀਤੇ 2 ਆਖ਼ਰੀ ਕੋਰੋਨਾ ਮਰੀਜ਼ਾਂ ਨੂੰ ਨੈਗਿਟਵ ਆਉਣ ਤੇ ਡਿਸਚਾਰਜ ਕਰ ਦਿੱਤਾ ਗਿਆ ਹੈ ਜਿਸ ਨਾਲ ਜਿ਼ਲ੍ਹਾ ਮਾਨਸਾ ਕੋਰੋਨਾ ਮੁਕਤ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਹਨਾਂ ਮਰੀਜ਼ਾਂ ਦੀ 10 ਮਈ ਨੂੰ ਰਿਪੋਰਟ ਪਾਜ਼ੀਟਿਵ ਆਉਣ ਤੇ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰਨ ਤੋਂ ਬਾਅਦ ਅੱਜ ਛੁੱਟੀ ਦੇ ਦਿੱਤੀ ਗਈ ਹੈ।ਡਿਸਚਾਰਜ ਕੀਤੇ ਮਰੀਜ਼ਾਂ ਵੱਲੋਂ ਇਲਾਜ਼ ਦੌਰਾਨ ਉਨ੍ਹਾਂ ਨੂੰ ਮਿਲੀ ਸਹੂਲਤ ਅਤੇ ਠੀਕ ਹੋਣ ਤੇ ਪੰਜਾਬ ਸਰਕਾਰ ਅਤੇ ਜਿ਼ਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ।
ਸਿਵਲ ਸਰਜਨ ਨੇ ਦੱਸਿਆ ਕਿ ਮਾਨਸਾ ਵਿੱਚ ਕੁੱਲ ਕੋਰੋਨਾ ਪਾਜ਼ੀਟਿਵ ਕੇਸ 33 ਸਨ, ਜਿੰਨ੍ਹਾਂ ਦਾ ਇਲਾਜ ਕਰਨ ਤੋਂ ਬਾਅਦ ਸਾਰੇ ਮਰੀ਼ਜਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਹੁਣ ਮਾਨਸਾ ਜਿ਼ਲ੍ਹੇ ਦੇ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਵਿਖੇ ਕੋਈ ਵੀ ਪਾਜ਼ੀਟਿਵ ਕੇਸ ਦਾਖਲ ਨਹੀਂ ਹੈ, ਜਿਸ ਕਰਕੇ ਹੁਣ ਜਿ਼ਲ੍ਹਾ ਮਾਨਸਾ ਗਰੀਨ ਜ਼ੋ਼ਨ ਵਿੱਚ ਆ ਚੁੱਕਾ ਹੈ। 23 ਮਈ 2020 ਨੂੰ ਮਾਨਸਾ ਜਿ਼ਲ੍ਹੇ ਤੋਂ ਭੇਜੇ ਗਏ ਕੋਵਿਡ—19 ਦੇ 100 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ।ਹੁਣ ਤੱਕ ਮਾਨਸਾ ਜਿ਼ਲ੍ਹੇ ਵਿੱਚ ਲਗਭਗ 1800 ਦੇ ਕਰੀਬ ਕੋਵਿਡ—19 ਦੇ ਸੈਂਪਲ ਲੈ ਕੇ ਭੇਜੇ ਜਾ ਚੁੱਕੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰੀਨ ਜ਼ੋਨ ਨੂੰ ਬਰਕਰਾਰ ਰੱਖਣ ਲਈ ਸਰਕਾਰ ਅਤੇ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਿਵੇਂ ਕਿ ਦੋ ਗਜ਼ ਦੀ ਦੂਰੀ ਬਣਾਕੇ ਰੱਖੀ ਜਾਵੇ, ਹੱਥਾਂ ਨੂੰ ਸਾਬਣ ਨਾਲ ਵਾਰ—ਵਾਰ ਧੋਇਆ ਜਾਵੇ, ਨੱਕ, ਮੂੰਹ ਨੂੰ ਢੱਕ ਕੇ ਰੱਖੋ।ਉਹਨਾਂ ਪੰਜਾਬ ਸਰਕਾਰ, ਸਿਹਤ ਮੰਤਰੀ ਪੰਜਾਬ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਮਾਨਸਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਜਿੰਨ੍ਹਾਂ ਦੇ ਸਹਿਯੋਗ ਨਾਲ ਮਾਨਸਾ ਜਿ਼ਲ੍ਹੇ ਨੂੰ ਸਿਹਤ ਵਿਭਾਗ ਗਰੀਨ ਜ਼ੋ਼ਨ ਵਿੱਚ ਲਿਆਉਣ ਵਿੱਚ ਸਫ਼ਲ ਹੋਇਆ ਹੈ।ਉਨ੍ਹਾਂ ਦੱਸਿਆ ਕਿ ਮਾਨਸਾ ਵਿੱਚ ਕੋਵਿਡ—19 ਦੇ ਸੈਂਪਲ ਲੈਣ ਲਈ ਆਈ.ਸੀ.ਐਮ.ਆਰ ਦੁਆਰਾ ਮਸ਼ੀਨ ਜਲਦ ਹੀ ਸਥਾਪਿਤ ਕੀਤੀ ਜਾ ਰਹੀ ਹੈ।
ਇਸ ਮੌਕੇ ਐਸ.ਐਸ.ਪੀ ਡਾ. ਨਰਿੰਦਰ ਭਾਰਗਵ, ਸਹਾਇਕ ਕਮਿਸ਼ਨਰ(ਜ) ਸ੍ਰੀ ਨਵਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ)ਸ੍ਰੀ ਗੁਰਮੀਤ ਸਿੰਘ, ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ੍ਰੀ ਪ੍ਰੇਮ ਮਿੱਤਲ, ਈ.ਐਨ.ਟੀ ਸਪੈਸ਼ਲਿਸਟ ਡਾ. ਰਣਜੀਤ ਰਾਏ, ਡਾ. ਪੰਕਜ਼ ਐਮ.ਡੀ, ਡਾ. ਨਿਸ਼ੀ ਸੂਦ ਐਮ.ਡੀ, ਡਾ. ਵਿਸ਼ਵਜੀਤ ਸਿੰਘ ਖੰਡਾ, ਸ੍ਰੀ ਸੰਤੋਸ਼ ਭਾਰਤੀ, ਡਾ. ਅਰਸ਼ਦੀਪ ਸਿੰਘ ਜਿ਼ਲ੍ਹਾ ਐਪੀਡੀਮੋਲੋਜਿਸਟ, ਮਿਸ. ਕਾਜ਼ਲ ਜੁਮਨਾਨੀ ਏ.ਐਚ.ਏ, ਨਿਰਮਲਾ ਨਰਸਿੰਗ ਸਿਸਟਰ, ਸ੍ਰੀ ਵਿਜੈ ਕੁਮਾਰ ਐਸ.ਐਲ.ਟੀ ਅਤੇ ਸਟਾਫ਼ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
November 17, 2026
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

by Ranjit Singh
November 17, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ ਮਾਨਸਾ 17 ਨਵੰਬਰ ( ਵਿਸ਼ਵ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 17, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਇਹ ਜ਼ਿੰਦਗੀ ਦੀ ਸੱਚਾਈ ਹੈ ਕਿ ਚੰਗੇ ਦਿਨ ਬਿਤਾਉਣ...

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

by Ranjit Singh
November 17, 2026
0

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਨਵੀਂ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
November 17, 2026
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

Most Popular

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

by Jaspreet Kaur
4 weeks ago
0

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ - ਕੀਤਾ 121 ਫੁੱਟ ਰਾਵਣ ਦਾ ਦਹਿਣ, ਸੁਰੱਖਿਆ ਦੇ ਸਖ਼ਤ ਪ੍ਰਬੰਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 