• Latest
  • Trending
ਜਿੰਮਖਾਨਾ ਕਲੱਬ ਵਿੱਚ ਚਰਨਜੀਤ ਚੰਨੀ ਨੇ ਪਾਇਆ ਭੰਗੜਾ,ਵਾਲੀਬਾਲ ਤੇ ਟੈਨਿਕ ਦੀ ਖੇਡ ਵੀ ਖੇਡੀ

2 years ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

20 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

55 minutes ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

1 hour ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

2 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

3 hours ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

4 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Tuesday, October 6, 2026
No Result
View All Result
32 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿੰਮਖਾਨਾ ਕਲੱਬ ਵਿੱਚ ਚਰਨਜੀਤ ਚੰਨੀ ਨੇ ਪਾਇਆ ਭੰਗੜਾ,ਵਾਲੀਬਾਲ ਤੇ ਟੈਨਿਕ ਦੀ ਖੇਡ ਵੀ ਖੇਡੀ

May 18, 2024
in ਪੰਜਾਬ
ਜਿੰਮਖਾਨਾ ਕਲੱਬ ਵਿੱਚ ਚਰਨਜੀਤ ਚੰਨੀ ਨੇ ਪਾਇਆ ਭੰਗੜਾ,ਵਾਲੀਬਾਲ ਤੇ ਟੈਨਿਕ ਦੀ ਖੇਡ ਵੀ ਖੇਡੀ

ਜਿੰਮਖਾਨਾ ਕਲੱਬ ਵਿੱਚ ਚਰਨਜੀਤ ਚੰਨੀ ਨੇ ਪਾਇਆ ਭੰਗੜਾ,ਵਾਲੀਬਾਲ ਤੇ ਟੈਨਿਕ ਦੀ ਖੇਡ ਵੀ ਖੇਡੀ
ਨਰੋਆ ਸਮਾਜ ਸਿਰਜਣ ਲਈ ਖੇਡ ਤੇ ਮਨੋਰੰਜਨ ਗਤੀਵਿਧੀਆਂ ਨੂੰ ਵਧਾਵਾ ਦੇਣਾ ਸਮੇਂ ਦੀ ਲੋੜ-ਚਰਨਜੀਤ ਚੰਨੀ

ਜਲੰਧਰ, 18 ਮਈ (ਵਿਸ਼ਵ ਵਾਰਤਾ):- ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਨੀਵਾਰ ਸਵੇਰ ਸਮੇਂ ਜਲੰਧਰ ਦੇ ਜਿੰਮਖਾਨਾ ਕਲੱਬ ਵਿੱਚ ਪੁੱਜੇ।ਇਸ ਦੋਰਾਨ ਸਾਬਕਾ ਵਿਧਾਇਕ ਰਜਿੰਦਰ ਬੈਰੀ ਅਤੇ ਸਾਬਕਾ ਕੋਲਸਰ ਡਾ.ਜਸਲੀਨ ਕੋਰ ਸੇਠੀ ਵੀ ਉੱਨਾਂ ਦੇ ਨਾਲ ਮੋਜੂਦ ਸਨ।ਇਸ ਦੋਰਾਨ ਉੱਨਾਂ ਜਿੰਮਖਾਨਾ ਕਲੱਬ ਦੇ ਖਿਡਾਰੀਆਂ ਨਾਲ ਟੈਨਿਸ ਤੇ ਵਾਲੀਬਾਲ ਦੀ ਖੇਡ ਖੇਡੀ।ਜਦ ਕਿ ਕਲੱਬ ਦੇ ਵਿੱਚ ਚੱਲ ਰਹੀ ਭੰਗੜਾ ਕਲਾਸ ਵਿੱਚ ਵੀ ਹਿੱਸਾ ਲਿਆ ਤੇ ਸਭ ਨਾਲ ਭੰਗੜਾ ਵੀ ਪਾਇਆ।ਸ.ਚੰਨੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਮਾਜ ਨੂੰ ਚੰਗੀ ਸੇਧ ਦਿੰਦੀਆਂ ਹਨ ਤੇ ਸ਼ਰੀਰ ਨੂੰ ਰਿਸ਼ਟ ਪੁਸ਼ਟ ਰੱਖਦੀਆਂ ਹਨ।ਉੱਨਾਂ ਕਿਹਾ ਕਿ ਵੱਖ ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਇਹ ਲੋਕ ਸਮਾਜ ਦੀ ਭਲਾਈ ਦੇ ਕੰਮ ਵੀ ਵੱਧ ਚੜ ਕੇ ਕਰਦੇ ਹਨ।ਸ.ਚੰਨੀ ਨੇ ਕਿਹਾ ਕਿ ਉੱਨਾਂ ਦੀ ਕੋਸ਼ਿਸ਼ ਰਹੇਗੀ ਜਲੰਧਰ ਹਲਕੇ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਹੋਰ ਵਧਾਵਾ ਦਿੱਤਾ ਜਾਵੇ ਤਾਂ ਜੋ ਬੁਰੀ ਸੰਗਤ ਵਿੱਚ ਫਸੇ ਲੋਕ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਤੇ ਇੱਕ ਨਰੋਆ ਸਮਾਜ ਸਿਰਜਣ।ਉੱਨਾਂ ਕਿਹਾ ਕਿ ਖੇਡਾਂ ਤੇ ਮਨੋਰੰਜਨ ਗਤੀਵਿਧੀਆਂ ਨੂੰ ਵਧਾਵਾ ਦੇਣਾ ਸਮੇਂ ਦੀ ਲੋੜ ਹੈ।

Tags: BREAKING NEWSPUNJABpunjab newsWEB PORTALWISHAVWARTA.INਚਰਨਜੀਤ ਚੰਨੀਜਲੰਧਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Ranjit Singh
October 6, 2026
0

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ - ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ...

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

by Ranjit Singh
October 6, 2026
0

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 6 ਅਕਤੂਬਰ...

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
October 6, 2026
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

by Ranjit Singh
October 6, 2026
0

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਫੁੱਟਬਾਲ...

Most Popular

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
1 week ago
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 