• Latest
  • Trending
ਜੀਐਸਟੀ ਦਰਾਂ ਵਧਾਉਣ ਦੀ ਥਾਂ ਪੈਟਰੋਲ- ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ

5 years ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

6 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

15 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

51 minutes ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

55 minutes ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

3 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

4 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੀਐਸਟੀ ਦਰਾਂ ਵਧਾਉਣ ਦੀ ਥਾਂ ਪੈਟਰੋਲ- ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ

March 7, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਜੀਐਸਟੀ ਦਰਾਂ ਵਧਾਉਣ ਦੀ ਥਾਂ ਪੈਟਰੋਲ- ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ

ਜੀਐਸਟੀ ਦਰਾਂ ਵਧਾਉਣ ਦੀ ਥਾਂ ਪੈਟਰੋਲ- ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ

-ਪ੍ਰਧਾਨ ਮੰਤਰੀ ਦਾ ਇੱਕ ਮਾਤਰ ਮੰਤਰ, ਆਮ ਲੋਕਾਂ ਤੋਂ ਪੈਸਾ ਵਸੂਲ ਕੇ ਕਾਰਪੋਰੇਟਰ ਮਿੱਤਰਾਂ ਨੂੰ ਲਾਭ ਦੇਣਾ: ਭਗਵੰਤ ਮਾਨ

-ਭਾਜਪਾ ਸਰਕਾਰ ਹੈ ਦਗਾਬਾਜ਼ ਸਰਕਾਰ, ਯੂ.ਪੀ. ਚੋਣਾ ਖ਼ਤਮ ਹੁੰਦਿਆਂ ਹੀ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਅਤੇ ਜੀਐਸਟੀ ਦਰਾਂ ਵਧਾਉਣ ਦੀ ਤਾਂਘ ‘ਚ: ਭਗਵੰਤ ਮਾਨ

ਚੰਡੀਗੜ, 7 ਮਾਰਚ 2022 (ਵਿਸ਼ਵ ਵਾਰਤਾ):ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਵਸਤੂ ਅਤੇ ਸੇਵਾ ਕਰ (ਜੀਐਸਟੀ) ਦੀ ਘੱਟੋ- ਘੱਟ ਦਰ 5 ਫੀਸਦ ਤੋਂ ਵਧਾ ਕੇ 8 ਫੀਸਦ ਕਰ ਦੀ ਯੋਜਨਾ ਨੂੰ ਜਨ ਵਿਰੋਧੀ ਫ਼ੈਸਲਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਅਤੇ ਕੋਵਿਡ-19 ਕਾਰਨ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਦੇਸ਼ ਦੀ ਆਮ ਜਨਤਾ ‘ਤੇ ਨਵਾਂ ਟੈਕਸ ਲਾਉਣ ਦੀ ਥਾਂ ਮੋਦੀ ਸਰਕਾਰ ਪੈਟਰੋਲ- ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆ ਕੇ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਦੇਵੇ।
ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ‘ਚ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਸ- ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਭਾਰਤ ‘ਚ ਪਹਿਲਾਂ ਹੀ ਪੈਟਰੋਲ- ਡੀਜ਼ਲ ਅਤੇ ਰਸੋਈ ਗੈਸ ਦੀ ਕੀਮਤ ਬਹੁਤ ਜ਼ਿਆਦਾ ਹਨ, ਜਿਸ ਕਾਰਨ ਆਮ ਜਨਤਾ ਨੂੰ ਕਈ ਤਰਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਦਾ ਹੋਰ ਵਾਧਾ ਜਨਤਾ ਲਈ ਜ਼ਹਿਰ ਬਰਾਬਰ ਹੋਵੇਗਾ। ਇਸ ਲਈ ਪ੍ਰਧਾਨ ਮੰਤਰੀ ਮੋਦੀ ਪੈਟਰੋਲੀਅਮ ਉਤਪਾਦਾਂ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਉਣ ‘ਤੇ ਵਿਚਾਰ ਕਰਨ ਅਤੇ ਜਨਤਾ ਨੂੰ ਰਾਹਤ ਦੇਣ ਲਈ ਜੀਐਸਟੀ ਦੀਆਂ ਦਰਾਂ ਵਧਣ ਤੋਂ ਰੋਕਣ।
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦਗ਼ਾਬਾਜ਼ ਸਰਕਾਰ ਹੈ। ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾ ਖਤਮ ਹੁੰਦਿਆਂ ਹੀ ਜਨਤਾ ‘ਤੇ ਟੈਕਸ ਥੋਪਣ ਅਤੇ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ‘ਚ ਭਾਰੀ ਵਾਧਾ ਕਰਨ ਦੀ ਤਾਂਘ ਵਿੱਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੂਲ ਮੰਤਰ ਹੈ, ”ਜ਼ਿਆਦਾ ਤੋਂ ਜ਼ਿਆਦਾ ਟੈਕਸ ਵਸੂਲ ਕੇ ਜਨਤਾ ਨੂੰ ਤਬਾਹ ਕਰਨਾ।” ਮਾਨ ਨੇ ਕਿਹਾ 2014 ਲੋਕ ਸਭਾ ਚੋਣ ਸਮੇਂ ਭਾਰਤੀ ਜਨਤਾ ਪਾਰਟੀ ਨੇ ਨਰਿੰਦਰ ਮੋਦੀ ਦੀ ਤਸਵੀਰ ਨਾਲ ਪੂਰੇ ਭਾਰਤ ‘ਚ ਬੈਨਰ ਲਾਏ ਸਨ, ”ਬਹੁਤ ਹੋਇਆ ਮਹਿੰਗਾਈ ਦਾ ਵਾਰ, ਹੁਣ ਦੀ ਵਾਰ ਮੋਦੀ ਸਰਕਾਰ।” ਪਰ ਹੁਣ ਉਹੀ ਮੋਦੀ ਸਰਕਾਰ ਪੈਟਰੋਲ- ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਤੇ ਟੈਕਸ ਵਧਾ ਕੇ ਜਨਤਾ ‘ਤੇ ਦੋਹਰਾ ਹਮਲਾ ਕਰ ਰਹੀ ਹੈ।
ਮਾਨ ਨੇ ਕਿਹਾ ਕਿ ਬਹੁਤ ਜ਼ਰੂਰੀ ਵਸਤੂਆਂ ਅਤੇ ਖਾਧ- ਪਦਾਰਥ ਜਿਨਾਂ ਤੋਂ ਬਿਨਾਂ ਆਦਮੀ ਦਾ ਕੰਮ ਨਹੀਂ ਚੱਲ ਸਕਦਾ, ਇਹ ਵਸਤੂਆਂ 5 ਫੀਸਦੀ ਜੀਐਸਟੀ ਦੇ ਦਾਇਰੇ ‘ਚ ਆਉਂਦੀਆਂ ਹਨ। ਇਸ ਨੂੰ ਵਧਾ ਕੇ 8 ਫੀਸਦੀ ਕਰਨ ਦਾ ਸਿਧਾ ਅਸਰ ਜਨਤਾ ‘ਤੇ ਪਵੇਗਾ। ਕਰੋਨਾ ਵਾਇਰਸ, ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀ ਜਨਤਾ ‘ਤੇ ਨਵਾਂ ਟੈਕਸ ਥੋਪਣਾ ਉਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਅਤੇ ਪ੍ਰੇਸ਼ਾਨ ਕਰਨਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

by Navjot
November 25, 2026
0

ਨਵੀਂ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਜਾਰਜੀਆ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ 'ਵਿਦੇਸ਼ ਦਫ਼ਤਰ ਸਲਾਹ-ਮਸ਼ਵਰੇ' (Foreign Office...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

Most Popular

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
1 week ago
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 