• Latest
  • Trending
ਜੀਜੇ-ਸਾਲੇ ਦੀ ਜੋੜੀ ਨੂੰ ਲੋਕਾਂ ਨੇ ਵਿਰੋਧੀ ਧਿਰ ‘ਚ ਵੀ ਬੈਠਣ ਜੋਗਾ ਨਹੀਂ ਛੱਡਿਆ : ਨਵਜੋਤ ਸਿੱਧੂ

ਜੀਜੇ-ਸਾਲੇ ਦੀ ਜੋੜੀ ਨੂੰ ਲੋਕਾਂ ਨੇ ਵਿਰੋਧੀ ਧਿਰ ‘ਚ ਵੀ ਬੈਠਣ ਜੋਗਾ ਨਹੀਂ ਛੱਡਿਆ : ਨਵਜੋਤ ਸਿੱਧੂ

9 years ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

25 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

60 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੀਜੇ-ਸਾਲੇ ਦੀ ਜੋੜੀ ਨੂੰ ਲੋਕਾਂ ਨੇ ਵਿਰੋਧੀ ਧਿਰ ‘ਚ ਵੀ ਬੈਠਣ ਜੋਗਾ ਨਹੀਂ ਛੱਡਿਆ : ਨਵਜੋਤ ਸਿੱਧੂ

January 27, 2018
in ਪੰਜਾਬ
ਜੀਜੇ-ਸਾਲੇ ਦੀ ਜੋੜੀ ਨੂੰ ਲੋਕਾਂ ਨੇ ਵਿਰੋਧੀ ਧਿਰ ‘ਚ ਵੀ ਬੈਠਣ ਜੋਗਾ ਨਹੀਂ ਛੱਡਿਆ : ਨਵਜੋਤ ਸਿੱਧੂ

ਨਵਜੋਤ ਸਿੱਧੂ ਦਾ ਜੱਦੀ ਪਿੰਡ ਕੱਕੜਵਾਲ ਪੁੱਜਣ ‘ਤੇ ਨਿੱਘਾ ਸਵਾਗਤ
ਫਿਰਨੀ ਪੱਕੀ ਕਰਨ ਲਈ 25 ਲੱਖ ਅਤੇ ਗੰਦੇ ਪਾਣੀ ਦੇ ਨਿਕਾਸ ਲਈ 60 ਲੱਖ ਰੁਪੈ ਦੇਣ ਦਾ ਐਲਾਨ
ਸੀਵਰੇਜ ਲਈ ਮੰਨਜ਼ੂਰ ਹੋਏ 1540 ਕਰੋੜ ਰੁਪੈ ਵਿੱਚੋਂ ਪਹਿਲੀ ਕਿਸ਼ਤ ਸੰਗਰੂਰ ਨੂੰ ਦਿੱਤੀ ਜਾਵੇਗੀ -ਨਵਜੋਤ ਸਿੱਧੂ
ਨਵਜੋਤ ਸਿੱਧੂ ਵੱਲੋਂ ਹਲਕੇ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੌਸਾ- ਦਲਵੀਰ ਗੋਲਡੀ
ਧੂਰੀ, 27 ਜਨਵਰੀ (ਰਾਜੇਸ਼ਵਰ ਪਿੰਟੂ)-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕੱਲ ਸ਼ਾਮ ਉਨਾਂ ਦੇ ਜੱਦੀ ਪਿੰਡ ਕੱਕੜਵਾਲ ਵਿਖੇ ਪੁੱਜਣ ‘ਤੇ ਪਿੰਡ ਦੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਲੋਕਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸੰਗਰੂਰ ਤੋਂ ਵਿਧਾਇਕ ਵਿਜੈਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਧਨਵੰਤ ਸਿੰਘ ਮਾਨ ਦੀ ਹਾਜਰੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਜ਼ਜ਼ਬਾਤੀ ਲਹਿਜ਼ੇ ਵਿੱਚ ਕਿਹਾ ਕਿ ਉਹ ਆਪਣੇ ਜੱਦੀ ਪਿੰਡ ਕੱਕੜਵਾਲ ਦੀ ਜੜ ਨੂੰ ਸਿੰਜਣ ਲਈ ਆਏ ਹਨ ਅਤੇ ਮੈਨੂੰ ਆਪਣੇ ਪਿੰਡ ਆ ਕੇ ਪਹਿਲੀ ਵਾਰ ਖੁਸ਼ੀ ਤੇ ਮਾਣ ਮਹਿਸੂਸ ਹੋ ਰਿਹਾ ਹੈ। ਉਨਾਂ ਆਪਣੇ ਅੰਦਾਜ਼ ‘ਚ ਕਿਹਾ ਕਿ ਇਬਾਦਤ ਮਾਲਾ ਘੁੰਮਾਉਣ ਹੀ ਨਹੀਂ, ਸਗੋਂ ਸਮਾਜ ਲਈ ਕੁੱਝ ਕਰਨਾ, ਭੁੱਖਿਆਂ ਨੂੰ ਰਜਾਉਣਾ, ਉਜਾੜਿਆਂ ਨੂੰ ਵਸਾਉਣਾ, ਰੌਂਦਿਆਂ ਨੂੰ ਹਸਾਉਣਾ ਅਤੇ ਸਮਾਜ ਦੇ ਰਾਹ ਦੇ ਰੋੜਿਆਂ ਨੂੰ ਹਟਾਉਣਾ ਵੀ ਇਬਾਦਤ ਹੈ। ਉਨਾਂ ਆਪਣੇ ਜੱਦੀ ਪਿੰਡ ਦੀ ਫਿਰਨੀ ਨੂੰ ਪੱਕਾ ਕਰਨ ਲਈ 25 ਲੱਖ ਰੁਪੈ ਅਤੇ ਗੰਦੇ ਪਾਣੀ ਦੇ ਨਿਕਾਸ ਲਈ 60 ਲੱਖ ਰੁਪੈ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪਿੰਡ ‘ਚ ਯੋਗ ਥਾਂ ‘ਤੇ ਕੁਸ਼ਤੀ, ਕਬੱਡੀ, ਸ਼ੂਟਿੰਗ ਰੇਂਜ ਅਤੇ ਸਟੇਡੀਅਮ, ਲਾਇਬਰੇਰੀ ਬਣਾਏ ਜਾਣਗੇ।
ਲੋਕਾਂ ਦੇ ਜੁੜੇ ਵੱਡੇ ਇਕੱਠ ਨੂੰ ਸੰਬੋਧਨ ਦੌਰਾਨ ਉਨਾਂ ਲੋਕਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਤਿੰਨ/ਤਿੰਨ ਚੋਣਾਂ ਜਿਤਾ ਕੇ ਕਾਂਗਰਸ ‘ਚ ਵਿਸ਼ਵਾਸ਼ ਪ੍ਰਗਟ ਕੀਤਾ ਹੈ ਅਤੇ ਪੰਜਾਬ ‘ਚ ਜੀਜੇ-ਸਾਲੇ ਦੀ ਜੋੜੀ ਨੂੰ ਵਿਰੋਧੀ ਧਿਰ ‘ਚ ਵੀ ਬੈਠਣ ਦੇ ਯੋਗ ਨਹੀਂ ਸਮਝਿਆ। ਉਨਾਂ ਸੀਵਰੇਜ ਪ੍ਰੋਜੈਕਟਾਂ ਲਈ 1540 ਕਰੋੜ ਰੁਪੈ ਦੇ ਮੰਨਜੂਰ ਹੋਏ ਲੋਨ ਵਿੱਚੋਂ ਪਹਿਲੀ ਕਿਸ਼ਤ ਜ਼ਿਲਾ ਸੰਗਰੂਰ ਲਈ ਦੇਣ ਦਾ ਐਲਾਨ ਕਰਦਿਆਂ ਇੱਕ ਕਾਮੇਡੀ ਗੱਲਾਂ ਰਾਹੀਂ ਲੋਕਾਂ ਦੇ ਢਿੱਡੀ-ਪੀੜੀ ਲਈ ਪਾਈਆਂ।
ਊਨਾਂ ਹਲਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਵੱਲੋਂ ਹਲਕੇ ਲਈ ਬੱਸ ਸਟੈਂਡ ਦੀ ਉਸਾਰੀ ਕਰਨ,  ਐੱਸ.ਟੀ.ਪੀ. ਪਲਾਂਟਾਂ ਦਾ ਕੰਮਕਾਰ ਸ਼ੁਰੂ ਕਰਵਾਉਣ, ਕੰਮਿਨਿਊਟ ਹਾਲ ਦੀ ਉਸਾਰੀ, ਰਜਵਾਹੇ ਨੂੰ ਅੰਡਰ ਗਰਾਉਂਡ ਕਰਕੇ ਸ਼ਾਪਿੰਗ ਕੰਪਲੈਕਸ ਬਣਾ ਕੇ ਲੋਕਾਂ ਨੂੰ ਗੰਦਗੀ ਤੋਂ ਨਿਜ਼ਾਤ ਦਿਵਾਉਣ,  ਸ਼ਹਿਰ ਦੇ ਸੰਗਰੂਰ ਵਾਲੀ ਕੋਠੀ ਅਤੇ ਪੁਰਾਣੀ ਕਚਿਹਰੀ ਕੰਪਲੈਕਸ ਵਿੱਚ ਸ਼ਾਪਿੰਗ ਕੰਪਲੈਕਸ ਬਣਾਉਣ, ਨਹਿਰੀ ਪਾਣੀ ਦੀ ਮੰਗ ਕਰਨ ਸਮੇਤ ਹੋਰ ਮੰਗਾਂ ਨੂੰ ਅਮੀਲ ਜਾਮਾ ਪਹਿਨਾਉਣ ਦਾ ਭਰੌਸਾ ਦਿੰਦਿਆਂ ਕਿਹਾ ਕਿ ਬੱਸ ਸਟੈਂਡ ਦੀ ਉਸਾਰੀ ਹਲਕੇ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਹੀ ਕਰਵਾਈ ਜਾਵੇਗੀ। ਜਿਕਰਯੋਗ ਹੈ ਕਿ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਬੱਸ ਸਟੈਂਡ ਦੀ ਉਸਾਰੀ ਸ਼ਹਿਰ ਤੋਂ ਦੂਰ ਕਰਨ ਦੀ ਬਜਾਏ ਸ਼ਹਿਰ ਅੰਦਰ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਨਵਜੋਤ ਸਿੱਧੂ ਨੇ ਧੂਰੀ-ਬਰਨਾਲਾ ਸੜਕ ਦੀ ਹਾਲਤ ਸੁਧਾਰਨ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਇਹ ਮਾਮਲਾ ਲੋਕ ਨਿਰਮਾਣ ਮੰਤਰੀ ਰਜੀਆ ਸੁਲਤਾਨਾ ਦੇ ਧਿਆਨ ‘ਚ ਲਿਆ ਕੇ ਜਲਦੀ ਹੀ ਇਸ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣਗੇ।
ਇਸ ਮੌਕੇ ਨਵਜੋਤ ਸਿੱਧੂ ਦੇ ਸੈਕਟਰੀ ਅਤੇ ਲੇਖਕ ਨਵਦੀਪ ਗਿੱਲ, ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਚੇਅਰਮੈਨ ਅੱਛਰਾ ਸਿੰਘ ਭਲਵਾਨ, ਬਲਾਕ ਸੰਮਤੀ ਮੈਂਬਰ ਇੰਦਰਪਾਲ ਸਿੰਘ ਗੋਲਡੀ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਗੋਲਡੀ, ਸ਼ੂਟਰ ਸਮਿੱਤ ਸਿੰਘ ਮਾਨ, ਗੁਰਪਿਆਰ ਸਿੰਘ ਧੂਰਾ, ਚਮਕੌਰ ਸਿੰਘ ਕੁੰਬੜਵਾਲ, ਨਰੇਸ਼ ਕੁਮਾਰ ਮੰਗੀ, ਰਣਜੀਤ ਸਿੰਘ ਕਾਕਾ ਸਰਪੰਚ ਈਸੀ, ਇੰਦਰਜੀਤ ਸਿੰਘ ਕੱਕੜਵਾਲ, ਆੜਤੀਆ ਐਸ਼ੋਸ਼ੀਏਸ਼ਨ ਦੇ ਸਾਬਕਾ ਪ੍ਰਧਾਨ ਹਜਾਰੀ ਲਾਲ, ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਗੁਰਬਰਿੰਦਰ ਸਿੰਘ ਬੱਬਲ, ਸਮਾਜ ਸੇਵੀ ਸੰਜੇ ਸਿੰਗਲਾ, ਜਗਤਾਰ ਸਿੰਘ ਤਾਰਾ ਬੇਨੜਾ, ਸਰਪੰਚ ਪਰਮਜੀਤ ਕੌਰ, ਨੰਬਰਦਾਰ ਜਗਤਾਰ ਸਿੰਘ,

ਫੋਟੋ ਕੈਪਸ਼ਨ : ਧੂਰੀ : ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Most Popular

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

by Ankit
3 weeks ago
0

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ ਚੰਡੀਗੜ੍ਹ, 23 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 