• Latest
  • Trending
ਜੀ. ਐੱਮ. ਸਰੋਂ ਦੇ ਵਿਸ਼ੇ ’ਤੇ ਵਿਧਾਨ ਸਭਾ ਵਿੱਚ ਗੰਭੀਰ ਵਿਚਾਰ-ਚਰਚਾ

ਜੀ. ਐੱਮ. ਸਰੋਂ ਦੇ ਵਿਸ਼ੇ ’ਤੇ ਵਿਧਾਨ ਸਭਾ ਵਿੱਚ ਗੰਭੀਰ ਵਿਚਾਰ-ਚਰਚਾ

4 years ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

5 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

9 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

16 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੀ. ਐੱਮ. ਸਰੋਂ ਦੇ ਵਿਸ਼ੇ ’ਤੇ ਵਿਧਾਨ ਸਭਾ ਵਿੱਚ ਗੰਭੀਰ ਵਿਚਾਰ-ਚਰਚਾ

January 16, 2023
in ਸਿਆਸੀ, ਖਬਰਾਂ, ਪੰਜਾਬ
ਜੀ. ਐੱਮ. ਸਰੋਂ ਦੇ ਵਿਸ਼ੇ ’ਤੇ ਵਿਧਾਨ ਸਭਾ ਵਿੱਚ ਗੰਭੀਰ ਵਿਚਾਰ-ਚਰਚਾ

ਜੀ. ਐੱਮ. ਸਰੋਂ ਦੇ ਵਿਸ਼ੇ ’ਤੇ ਵਿਧਾਨ ਸਭਾ ਵਿੱਚ ਗੰਭੀਰ ਵਿਚਾਰ-ਚਰਚਾ

ਵਿਚਾਰ ਚਰਚਾ ਦਾ ਉਦੇਸ਼ ਜਮਹੂਰੀਅਤ ਨੂੰ ਮਜ਼ਬੂਤ ਕਰਨਾ ਤੇ ਲੋਕ ਮਹੱਤਤਾ ਦੇ ਮੁੱਦਿਆਂ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣਾ- ਸੰਧਵਾਂ

ਚੰਡੀਗੜ, 16 ਜਨਵਰੀ(ਵਿਸ਼ਵ ਵਾਰਤਾ)- ਜੈਨੈਟਿਕਲੀ ਮੋਡੀਫਾਈਡ (ਜੀ. ਐੱਮ.) ਸਰੋਂ ਦੇ ਵਿਸ਼ੇ ’ਤੇ ਅੱਜ ਵਿਧਾਨ ਸਭਾ ਵਿੱਚ ਹੋਈ ਪ੍ਰਭਾਵੀ ਚਰਚਾ ਮੌਕੇ ਪੰਜਾਬ ਵਿਧਾਨ ਸਭਾ ਦਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਵਿਚਾਰ ਚਰਚਾ ਦਾ ਉਦੇਸ਼ ਹੇਠਲੇ ਪੱਧਰ ’ਤੇ ਜਮਹੂਰੀਅਤ ਨੂੰ ਮਜ਼ਬੂਤ ਬਨਾਉਣਾ ਅਤੇ ਲੋਕ ਮਹੱਤਤਾ ਦੇ ਮੁੱਦਿਆਂ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣਾ ਹੈ।

ਖੇਤੀ ਦੇ ਵਾਸਤੇ ਜੀ. ਐੱਮ. ਸਰੋਂ ਉਚਿੱਤਤਾ ਬਾਰੇ ਬਹਿਸ ਦਾ ਆਰੰਭ ਕਰਨ ਤੋਂ ਪਹਿਲਾਂ ਸ. ਸੰਧਵਾਂ ਨੇ ਕਿਹਾ ਕਿ ਕਿਸੇ ਵੀ ਵਿਸ਼ੇ ’ਤੇ ਕਾਨੂੰਨ ਬਣਾਏ ਜਾਣ ਤੋਂ ਪਹਿਲਾਂ ਇਸ ’ਤੇ ਹਰੇਕ ਪੱਧਰ ’ਤੇ ਭਖਵੀਂ ਬਹਿਸ ਦੀ ਜ਼ਰੂਰਤ ਹੈ ਤਾਂ ਜੋ ਇਸ ਵਿੱਚ ਕਿਸੇ ਵੀ ਤਰਾਂ ਦੀ ਕੋਈ ਖਾਮੀ ਨਾ ਰਹੇ। ਉਨਾਂ ਕਿਹਾ ਕਿ ਪੰਜਾਬ ਖੇਤੀ ਆਧਾਰਤ ਸੂਬਾ ਹੈ ਜਿਸ ਕਰਕੇ ਇਸ ਜੀ. ਐੱਮ. ਸਰੋਂ ਦੇ ਵਿਸ਼ੇ ’ਤੇ ਭਰਵੀਂ ਬਹਿਸ ਹੋਣੀ ਚਾਹੀਦੀ ਹੈ। ਸ. ਸੰਧਵਾਂ ਨੇ ਕਿਹਾ ਕਿ ਖੇਤੀ ਸੂਬੇ ਦਾ ਵਿਸ਼ਾ ਹੈ ਅਤੇ ਇਸ ਨੂੰ ਸੂਬਿਆਂ ਦੀ ਇੱਛਾ ’ਤੇ ਛੱਡਣਾ ਚਾਹੀਦਾ ਹੈ। ਜੇ ਕੇਂਦਰ ਸਰਕਾਰ ਇਸ ਨੂੰ ਧੱਕੇ ਨਾਲ ਲਾਗੂ ਕਰੇਗੀ ਤਾਂ ਇਹ ਲਾਜ਼ਮੀ ਤੌਰ ’ਤੇ ਸੰਘਵਾਦ ’ਤੇ ਹਮਲਾ ਹੋਵੇਗਾ। 

ਜੀ. ਐੱਮ. ਸਰੋਂ ’ਤੇ ਚਰਚਾ ਦੌਰਾਨ ਇਸ ਦੇ ਝਾੜ, ਗੁਣਵੱਤਾ, ਵਾਤਾਵਰਣ, ਸਿਹਤ ਆਦਿ ਵਰਗੇ ਅਨੇਕਾਂ ਖੱਖਾਂ ’ਤੇ ਵਿਦਵਾਨਾਂ ਨੇ ਵਿਚਾਰ ਰੱਖੇ ਅਤੇ ਇਸ ਦੇ ਸਮਰਥਨ ਅਤੇ ਵਿਰੋਧ ਵਿੱਚ ਦੋ ਤਰਾਂ ਦੇ ਵਿਚਾਰ ਉਭਰ ਕੇ ਸਾਹਮਣੇ ਆਏ। ਚਰਚਾ ਦੀ ਸ਼ੁਰੂਆਤ ਬੜੌਦਾ ਦੇ ਖੇਤੀ ਵਿਦਵਾਨ ਕਪਿਲ ਭਾਈ ਸ਼ਾਹ ਨੇ ਕੀਤੀ ਜਿਸ ਤੋਂ ਬਾਅਦ ਪੰਜਾਬ ਖੇਤੀ ਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪ੍ਰੋਫੈਸਰ. ਜਗਦੀਪ ਸਿੰਘ ਸੰਧੂ, ਪੀ.ਏ. ਯੂ. ਲੁਧਿਆਣਾ ਦੀ ਸਾਬਕਾ ਪਥੋਲੋਜਿਸਟ ਡਾ. ਸਤਵਿੰਦਰ ਕੌਰ, ਡਾ. ਓ.ਪੀ. ਚੌਧਰੀ, ਜੀ.ਐਨ.ਡੀ.ਯੂ. ਦੇ ਬਾਇਓਟਕਨੋਲੋਜੀ ਦੇ ਮੁਖੀ ਡਾ. ਪ੍ਰਤਾਪ ਕੁਮਾਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਲੁਧਿਆਣਾ ਦੇ ਵੀ.ਸੀ. ਡਾ. ਇੰਦਰਜੀਤ ਸ਼ਿਘ, ਉਘੇ ਖੇਤੀਬਾੜੀ ਮਾਹਿਰ ਸ੍ਰੀ ਦਵਿੰਦਰ ਸਰਮਾ, ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਓਮਿੰਦਰ ਦੱਤ, ਖੇਤੀ ਮਾਹਿਰ ਕਵਿਤਾ, ਉਘੇ ਕਿਸਾਨ ਆਗੂ ਸ੍ਰੀ ਬਲਬੀਰ ਸਿੰਘ ਰਾਜੇਵਾਲ, ਸ੍ਰੀ ਜਗਜੀਤ ਸਿੰਘ ਡੱਲੇਵਾਲ, ਸ੍ਰੀ ਜਗਮੋਹਨ ਸਿੰਘ ਅਤੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਆਪਣੇ ਵਿਚਾਰ ਪੇਸ਼ ਕੀਤੇ।

ਖੇਤੀ ਮਾਹਿਰਾਂ ਦਾ ਖਿਆਲ ਸੀ ਕਿ ਜੈਨੈਟਿਕਲੀ ਮੋਡੀਫਾਈਡ (ਜੀ. ਐੱਮ.) ਸਰੋਂ ਭਾਰਤੀ ਸਰੋਂ ਦੇ ਜੀਨ ਨਾਲ ਛੇੜਛਾੜ ਕਰਕੇ ਬਣਾਈ ਗਈ ਹੈ ਅਤੇ ਇਸ ’ਤੇ ਕਿਸੇ ਵੀ ਕੀਟਨਾਸ਼ਕ ਦਵਾਈ ਦਾ ਅਸਰ ਨਹੀਂ ਹੋਵੇਗਾ। ਐੱਮ. ਸਰੋਂ ਦੀ ਫਸਲ ਜਦੋਂ ਤਿਆਰ ਹੋਵੇਗੀ ਤਾਂ ਉਸ ਦਾ ਤੇਲ ਤਾਂ ਕੱਢ ਲਿਆ ਜਾਵੇਗਾ ਪਰ ਇਸ ਦਾ ਬੀਜ ਦੁਬਾਰਾ ਬੀਜਿਆ ਨਹੀਂ ਜਾ ਸਕੇਗਾ। ਇਸ ਲਈ ਹਰ ਸਾਲ ਕੰਪਨੀ ਤੋਂ ਇਸ ਦੇ ਬੀਜ ਖਰੀਦਣੇ ਪੈਣਗੇ। ਇਸ ਫਸਲ ਦੇ ਆਉਣ ਨਾਲ ਕਿਸਾਨ ਕੰਪਨੀਆਂ ’ਤੇ ਨਿਰਭਰ ਹੋ ਜਾਵੇਗਾ। ਜਿੱਥੇ ਕਈ ਮਾਹਿਰਾਂ ਦਾ ਖਿਆਲ ਸੀ ਕਿ  ਘੱਟ ਉਤਪਾਦਨ ਵਾਲੇ ਬੀਜਾਂ ਕਾਰਨ ਸਰੋਂ ਹੇਠਲਾ ਖੇਤੀ ਦਾ ਰਕਬਾ ਘਟਿਾ ਹੈ, ਓਥੇ ਕੁਝ ਦਾ ਕਹਿਣਾ ਸੀ ਅਜਿਹਾ ਸਰੋਂ ਦੀ ਫਸਲ ਦੀ ਉਚਿਤ ਕੀਮਤ ਨਾ ਮਿਲਣ ਅਤੇ ਖਰੀਦ ਦੀ ਗਰੰਟੀ ਨਾ ਹੋਣ ਕਾਰਨ ਹੋਇਆ ਹੈ। ਉਨਾਂ ਦਾ ਇਹ ਵੀ ਕਹਿਣਾ ਸੀ ਕਿ ਜਿਸ ਜੀ.ਐੱਮ. ਸਰੋਂ ਦੇ ਬੀਜ ਨਾਲ ਵਾਰੇ ਨਿਆਰੇ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਉਸ ਤੋਂ ਜ਼ਿਆਦਾ ਉਤਪਾਦਨ ਪੈਦਾ ਕਰਨ ਅਤੇ ਤੇਲ ਦੀ ਵੱਧ ਮਾਤਰਾ ਵਾਲੇ ਸਰੋਂ ਦੇ ਬੀਜਾਂ ਦੀਆਂ ਪੰਜ ਕਿਸਮਾਂ ਸਾਡੇ ਕੋਲ ਪਹਿਲਾਂ ਹੀ ਮੌਜੂਦ ਹਨ।

ਜੀ.ਐੱਮ. ਸਰੋਂ  ਦੇ ਵਿਰੋਧ ਵਿੱਚ ਮਾਹਿਰਾਂ ਨੇ ਇਸ ਸਰੋਂ ਨਾਲ ਸਿਹਤ ’ਤੇ ਮਾੜਾ ਪ੍ਰਭਾਵ ਪੈਣ ਅਤੇ ਸਾਗ ਖਾਣ ਵਾਲਾ ਨਾ ਹੋਣ ਦਾ ਖਦਸ਼ਾ ਪ੍ਰਗਟ ਕੀਤਾ। ਜੀ.ਐੱਮ. ਸਰੋਂ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਸ਼ਹਿਦ ਦੀਆਂ ਮੱਖੀਆਂ ਅਤੇ ਪਰ-ਪਰਾਗਣ ਵਾਲੇ ਕੀਟਾਂ ਦਾ ਹੋਣ ਦਾ ਵੀ ਵਿਚਾਰ ਪੇਸ਼ ਕੀਤਾ ਗਿਆ। ਕਈਆਂ ਦਾ ਕਹਿਣਾ ਸੀ ਕਿ ਜੀ.ਐੱਮ. ਸਰੋਂ ਦੇ ਬੀਜ ਨੂੰ ਮਨਜੂਰੀ ਭਾਰਤ ਸਰਕਾਰ ਦੀ ਉਸ ਨੀਤੀ ਦਾ ਹਿੱਸਾ ਹੈ, ਜਿਸ ਰਾਹੀਂ ਉਹ ਕਿਸਾਨਾਂ ਨੂੰ ਖੇਤੀ ਤੋਂ ਬਾਹਰ ਕਰਕੇ ਭੋਜਨ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਜੀ.ਐੱਮ. ਬੀਜਾਂ ਦੀ ਤਕਨੀਕ ਦਾ ਪੇਟੈਂਟ ਬਹੁਕੌਮੀ ਕਾਰੋਪੇਸ਼ਨਾਂ ਕੋਲ ਹੋਣ ਦੀ ਗੱਲ ਆਖੀ ਗਈ।  ਜੀ.ਐੱਮ. ਸਰੋਂ  ਦਾ ਵਿਰੋਧ ਕਰਨ ਵਾਲਿਆਂ ਦਾ ਖਿਆਲ ਹੈ ਕਿ ਭਾਰਤ ਸਰਕਾਰ ਫਸਲਾਂ, ਸਬਜ਼ੀਆਂ, ਦਾਲਾਂ ਅਤੇ ਤੇਲ ਬੀਜਾਂ ਦੇ ਪਰੰਪਰਾਗਤ ਤੇ ਦੇਸੀ ਬੀਜ ਖਤਮ ਕਰਵਾ ਕੇ ਬਹੁਕੌਮੀ ਕੰਪਨੀਆਂ ਦਾ ਏਕਾਧਿਕਾਰ ਕਾਇਮ ਕਰਵਾਉਣਾ ਚਾਹੁੰਦੀਆਂ ਹਨ ਜਿਸ ਦੇ ਨਾਲ ਕਿਸਾਨਾਂ ਨੂੰ ਉਹਨਾਂ ਦਾ ਮੁਥਾਜ ਬਣ ਜਾਵੇਗਾ।

ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਤਰਾਂ ਦੇ ਫਸਲੇ ਲਾਗੂ ਕਰਦੇ ਹੋਏ ਕਿਤਾਬੀ ਗਿਆਨ ਦੇ ਨਾਲ ਨਾਲ ਅਮਲੀ ਗਿਆਨ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਇਸ ਸਬੰਧ ਵਿੱਚ ਸਿਰਫ਼ ਵਿਗਿਆਨੀਆਂ ’ਤੇ ਹੀ ਨਿਰਭਰ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਇਸ ਕਾਰਜ ਵਿੱਚ ਲੱਗੇ ਕਿਸਾਨਾਂ ਦੀ ਰਾਇ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਇਸ ਵਿਚਾਰ-ਚਰਚਾ ਦੌਰਾਨ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਦੋ ਦਰਜਨ ਦੇ ਕਰੀਬ ਵਿਧਾਇਕ, ਖੇਤੀ ਮਾਹਿਰ, ਕਿਸਾਨ ਆਗੂ ਅਤੇ ਵੱਖ ਵੱਖ ਵਿਭਾਗਾਂ ਦੇ ਅਫਸਰ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

by Ankit
1 week ago
0

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 