• Latest
  • Trending
ਜੀ ਜੀ ਐੱਨ ਖਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਮੋਹਨ ਗਿੱਲ ਦੀ ਪੁਸਤਕ “ਰੂਹ ਦਾ ਸਾਲਣੁ” ਡਾ. ਸ ਪ ਸਿੰਘ ਤੇ ਡਾ. ਦਲਬੀਰ ਸਿੰਘ ਕਥੂਰੀਆ ਤੇ ਸਾਥੀਆਂ ਵੱਲੋਂ ਲੋਕ ਅਰਪਣ

ਜੀ ਜੀ ਐੱਨ ਖਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਮੋਹਨ ਗਿੱਲ ਦੀ ਪੁਸਤਕ “ਰੂਹ ਦਾ ਸਾਲਣੁ” ਡਾ. ਸ ਪ ਸਿੰਘ ਤੇ ਡਾ. ਦਲਬੀਰ ਸਿੰਘ ਕਥੂਰੀਆ ਤੇ ਸਾਥੀਆਂ ਵੱਲੋਂ ਲੋਕ ਅਰਪਣ

2 years ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

14 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

2 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

2 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

2 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

3 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

3 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

4 hours ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

4 hours ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

4 hours ago
Hindi News
English News
Wednesday, October 28, 2026
No Result
View All Result
22 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੀ ਜੀ ਐੱਨ ਖਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਮੋਹਨ ਗਿੱਲ ਦੀ ਪੁਸਤਕ “ਰੂਹ ਦਾ ਸਾਲਣੁ” ਡਾ. ਸ ਪ ਸਿੰਘ ਤੇ ਡਾ. ਦਲਬੀਰ ਸਿੰਘ ਕਥੂਰੀਆ ਤੇ ਸਾਥੀਆਂ ਵੱਲੋਂ ਲੋਕ ਅਰਪਣ

June 3, 2024
in ਪੰਜਾਬ

ਲੁਧਿਆਣਾ 3 ਜੂਨ (ਵਿਸ਼ਵ ਵਾਰਤਾ):- ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਸਰੀ(ਕੈਨੇਡਾ) ਵੱਸਦੇ ਪੰਜਾਬੀ ਲੇਖਕ ਮੇਹਨ ਗਿੱਲ(ਡੇਹਲੋਂ ਦੀ ਚੇਤਨਾ ਪ੍ਰਕਾਸ਼ਨ ਵੱਲੋਂ ਨਵ ਪ੍ਰਕਾਸ਼ਿਤ ਪੁਸਤਕ ਗੁਰੂ ਨਾਨਕ ਦੇਵ ਯੂਨੀ. ਦੇ ਸਾਬਕਾ ਵੀ ਸੀ,ਡਾ. ਸ ਪ ਸਿੰਘ, ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ. ਵਿਸ਼ਵ ਪੰਜਾਬੀ ਸਭਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕਾਡਮੀ, ਗੁਰਚਰਨ ਕੌਰ ਕੋਚਰ , ਸ. ਹਸ਼ਰਨ ਸਿੰਘ ਤੇ ਕਾਲਿਜ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਲੋਕ ਅਹਪਣ ਕੀਤੀ।

ਵਿਸ਼ਵ ਪੰਜਾਬੀ ਸਭਾ ਟਰੋਂਟੋ ਦੇ ਸੰਸਥਾਪਕ ਚੇਅਰਮੈਨ ਸਰਦਾਰ ਦਲਬੀਰ ਸਿੰਘ ਕਥੂਰੀਆ ਨਾਲ ਰੂ-ਬ-ਰੂ ਸਮਾਗਮ ਆਯੋਜਿਤ ਕੀਤਾ ਗਿਆ। ਵਿਚਾਰ ਚਰਚਾ ਦੌਰਾਨ ਮੁਢਲੇ ਦੌਰ ਦੇ ਪਰਵਾਸੀ ਪੰਜਾਬੀ ਸਾਹਿਤ ਦੀ ਸਾਂਭ ਸੰਭਾਲ , ਪਰਵਾਸੀ ਪੰਜਾਬੀ ਸਾਹਿਤ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਪ੍ਰੋਗਰਾਮ ਦੇ ਆਰੰਭ ਵਿੱਚ ਡਾਕਟਰ‌ ਸ ਪ ਸਿੰਘ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਅਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਅਤੇ ਉਹਨਾਂ ਨੇ ਗਦਰ ਲਹਿਰ ਦੇ ਸਾਹਿਤ ਤੋਂ ਆਪਣੀ ਗੱਲ ਆਰੰਭ ਕਰਦੇ ਹੋਏ ਕਿਹਾ ਕਿ ਪਰਵਾਸੀ ਪੰਜਾਬੀ ਸਾਹਿਤ ਦਾ ਆਰੰਭ ਗਦਰ ਲਹਿਰ ਦੇ ਸਾਹਿਤ ਨਾਲ ਸ਼ੁਰੂ ਹੁੰਦਾ ਹੈ। ਉਸ ਤੋਂ ਬਾਅਦ ਬਹੁਤ ਸਾਰੇ ਹੋਰ ਵੀ ਅਜਿਹੇ ਲੇਖਕ ਜਿਵੇਂ ਗੁਜਰਾਂਵਾਲਾ ਦੇ ਜੰਮਪਾਲ ਅਤੇ ਥਾਈਲੈਂਡ( ਸਿਆਮ) ਵਾਸੀ ਅਭੈ ਸਿੰਘ ਦੀ ਪੁਸਤਕ ਚੰਬੇ ਦੀਆਂ ਕਲੀਆਂ ,ਗਿਆਨੀ ਕੇਸਰ ਸਿੰਘ ਦੀ ਪੁਸਤਕ ਕਾਮਾਗਾਟਾ ਮਾਰੂ ਐਂਡ ਸਿਖਸ,ਪ੍ਰੋਫੈਸਰ ਦੀਦਾਰ ਸਿੰਘ ਦੀ ਪੁਸਤਕ ਲੂਣਾ ਹੁਣ ਉਪਲਭਧ ਹੀ ਨਹੀਂ ਹਨ। ਉਹਨਾਂ ਨੇ ਕਿਹਾ ਕਿ ਸੰਸਥਾਵਾਂ ਨੂੰ ਇਹ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਹਰ ਸੰਭਵ ਕੋਸ਼ਿਸ਼ ਕਰਕੇ ਅਜਿਹੀਆਂ ਮੁੱਲਵਾਨ ਪੁਸਤਕਾਂ ਨੂੰ ਪ੍ਰਾਪਤ ਕਰਕੇ ਆਪਣੀਆਂ ਲਾਈਬ੍ਰੇਰੀਆਂ ਵਿੱਚ ਸੰਭਾਲ ਕੇ ਰੱਖਿਆ ਜਾਵੇ ਕਿਉਂਕਿ ਕਿ ਇਹ ਸਾਡੇ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਖਜ਼ਾਨਾ ਹਨ। ਡਾ. ਦਲਬੀਰ ਸਿੰਘ ਕਥੂਰੀਆ ਨੇ ਇਸ ਮੌਕੇ ਵਿਸ਼ਵ ਪੰਜਾਬੀ ਸਭਾ ਦੀਆਂ ਸਾਹਿਤਿਕ ਸਰਗਰਮੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਉਹਨਾਂ ਨੇ ਦੱਸਿਆ ਕਿ ਸਾਡੀ ਸਭਾ ਇਹ ਉਪਰਾਲਾ ਕਰ ਰਹੀ ਹੈ ਕਿ ਪੰਜਾਬ ਤੋਂ ਬਾਅਦ ਹਰਿਆਣੇ, ਦਿੱਲੀ ਰਾਜਸਥਾਨ ਵਿੱਚ ਵੀ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਯਤਨ ਕੀਤੇ ਜਾਣ ਅਤੇ ਇਸ ਮਕਸਦ ਨੂੰ ਮੁੱਖ ਰੱਖਦਿਆਂ ਉਹਨਾਂ ਨੇ ਬੱਚਿਆਂ ਲਈ ਕਾਫੀ ਪ੍ਰੋਗਰਾਮ ਵੀ ਉਲੀਕੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਕਿਹਾ ਕਿ 16- 17- 18 ਜੁਲਾਈ ਨੂੰ ਵਿਸ਼ਵ ਪੰਜਾਬੀ ਸਭਾ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਆਯੋਜਿਤ ਕੀਤੀ ਜਾਵੇਗੀ ਜਿਸ ਵਿੱਚ ਵਿਸ਼ਵ ਭਰ ਤੋਂ ਪੰਜਾਬੀ ਸਾਹਿਤ ਪ੍ਰੇਮੀ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕਰਨਗੇ।ਪ੍ਰੋਫੈਸਰ ਗੁਰਭਜਨ ਗਿੱਲ ਪ੍ਰਧਾਨ ਲੋਕ ਵਿਰਾਸਤ ਦਾ ਅਕੈਡਮੀ ਲੁਧਿਆਣਾ ਨੇ ਇਸ ਮੌਕੇ ਸ਼੍ਰੀ ਗੁਰੂ ਨਾਨਕ ਜਹਾਜ਼ ( ਕਾਮਾਗਾਟਾ ਮਾਰੂ) ਬਾਰੇ, ਸ. ਗੁਰਦਿੱਤ ਸਿੰਘ ਕਾਮਾ ਗਾਟਾ ਮਾਰੂ ਦੀ ਜੀਵਨੀ ਸਬਾਰੇ , ਕਾਮਾਗਾਟਾਮਾਰੂ ਸ਼ਬਦ ਦੀਆਂ ਜੜਾਂ ਬਾਰੇ ,ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ, ਭਾਈ ਭਾਗ ਸਿੰਘ, ਗਦਰ ਪਾਰਟੀ ਦੇਸ਼ ਭਗਤ ਬੀਬੀ ਗੁਲਾਬ ਕੌਰ, ਕਰਤਾਰ ਸਿੰਘ ਸਰਾਭਾ ਅਤੇ ਉਸਦੇ ਛੇ ਹੋਰ ਸ਼ਹੀਦ ਸਾਥੀਆਂ ਬਾਰੇ, ਭਾਈ ਸਾਹਿਬ ਭਾਈ ਰਣਧੀਰ ਸਿੰਘ ਬਾਰੇ ਸਰੋਤਿਆਂ ਨੂੰ ਜਾਣਕਾਰੀ ਦਿੱਤੀ ।ਇਸ ਮੌਕੇ ਕੈਨੇਡਾ (ਸਰੀ) ਵੱਸਦੇ ਲੇਖਕ ਮੋਹਨ ਗਿੱਲ ਦੀ ਨਵ ਪ੍ਰਕਾਸ਼ਿਤ ਪੁਸਤਕ ਰੂਹ ਦਾ ਸ਼ਾਲਣੁ ਵੀ ਲੋਕ ਅਰਪਣ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾਕਟਰ ਅਰਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ ਅਤੇ ਉਹਨਾਂ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਿਦੇਸ਼ਾਂ ਦੀਆਂ ਸਾਹਿਤ ਸਭਾਵਾਂ ਨਾਲ ਮਿਲ ਕੇ ਪਰਵਾਸੀ ਪੰਜਾਬੀ ਸਾਹਿਤ ਦੀ ਪ੍ਰਫੁਲਤਾ ਲਈ ਨਿਰੰਤਰ ਯਤਨਸ਼ੀਲ ਰਹੇਗਾ। ਇਸ ਮੌਕੇ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ ,ਪ੍ਰੋਫੈਸਰ ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ਼ ਜੀ ਐਨ ਆਈ ਐਮ ਟੀ ਡਾਕਟਰ ਗੁਰਚਰਨ ਕੌਰ ਕੋਚਰ ,ਸ਼ਾਇਰ ਤੈ੍ਲੋਚਨ ਲੋਚੀ (ਦੋਵੇਂ ਮੀਤ ਪ੍ਰਧਾਨ ਸਹਿਤ ਅਕੈਡਮੀ ਲੁਧਿਆਣਾ)ਮੈਡਮ ਬਲਬੀਰ ਕੌਰ ਰਾਏਕੋਟੀ ਪ੍ਰਧਾਨ ਭਾਰਤੀ ਇਕਾਈ ਕੰਵਲਜੀਤ ਸਿੰਘ ਲੱਕੀ ਮੀਤ ਪ੍ਰਧਾਨ,ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਸ਼ਰਨਜੀਤ ਕੌਰ ਡਾਕਟਰ ਤਜਿੰਦਰ ਕੌਰ, ਹਿੰਦੀ ਵਿਭਾਗ ਤੋਂ ਡਾ.ਦਲੀਪ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਹਾਜ਼ਰ ਰਹੇ।

Tags: BREAKING NEWSLATEST PUNJABI NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

by Ankit
October 28, 2026
0

  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ...

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

by Ankit
October 28, 2026
0

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਤਰਸ ਦੇ ਆਧਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Most Popular

Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 October 2026 | Ang 694 I ਅੱਜ ਦਾ ਹੁਕਮਨਾਮਾ

by Ankit
3 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 26-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 