ਸੰਗਰੂਰ : ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਰਿਵਾਰ ਨਾਲ ਪਹੁੰਚ ਕੇ ਲਾਈਨ ਚ ਖੜ ਕੇ ਮਤਦਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਪਦਾ ਜੁਆਕ ਗੋਦੀ ਚੱਕਿਆ ਹੋਇਆ ਸੀ ਤੇ ਜੁਆਕ ਨੂੰ ਦੇਖਣ ਵਾਲੇ ਬਜ਼ੁਰਗ ਆਕੇ ਅਸ਼ੀਰਵਾਦ ਦੇ ਰਹੇ ਹੀ।
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ
ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...























