• Latest
  • Trending
ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਲਈ ਸੋਧਿਆ ਇਸ਼ਤਿਹਾਰ ਜਾਰੀ: ਰਮਨ ਬਹਿਲ  

5 years ago
Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

18 minutes ago
Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

45 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

3 hours ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Friday, September 18, 2026
No Result
View All Result
32 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਲਈ ਸੋਧਿਆ ਇਸ਼ਤਿਹਾਰ ਜਾਰੀ: ਰਮਨ ਬਹਿਲ  

July 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਲਈ ਸੋਧਿਆ ਇਸ਼ਤਿਹਾਰ ਜਾਰੀ: ਰਮਨ ਬਹਿਲ  
ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਲਈ ਸੋਧਿਆ ਇਸ਼ਤਿਹਾਰ ਜਾਰੀ: ਰਮਨ ਬਹਿਲ  
ਹਾਈ ਕੋਰਟ ਦੇ ਹੁਕਮਾਂ ਅਨੁਸਾਰ  ਜਾਰੀ ਕੀਤਾ ਗਿਆ ਇਸ਼ਤਿਹਾਰ
ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਲਈ ਸੋਧਿਆ ਇਸ਼ਤਿਹਾਰ ਜਾਰੀ: ਰਮਨ ਬਹਿਲ  
ਚੰਡੀਗੜ੍ਹ,7 ਜੁਲਾਈ : ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਅਧੀਨ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਇਸ਼ਤਿਹਾਰ ਨੰ. : 12 ਆਫ 2021 ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਡਰਾਫਟਸਮੈਨ ਦੀਆਂ ਅਸਾਮੀਆਂ ਲਈ  ਬੋਰਡ ਵੱਲੋਂ  15-01-2021 ਨੂੰ  ਜਾਰੀ ਇਸ਼ਤਿਹਾਰ ਨੰਬਰ 2 ਆਫ 2021   ਰਾਹੀਂ   ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 547 ਅਸਾਮੀਆਂ ਦੀ ਸਿੱਧੀ ਭਰਤੀ ਸਬੰਧੀ ਅਰਜੀਆਂ ਦੀ ਮੰਗ ਕੀਤੀ ਗਈ ਸੀ ।
ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਭਰਤੀ ਸਬੰਧੀ  ਉਚੇਰੀ ਯੋਗਤਾ ਰੱਖਣ ਵਾਲੇ ਕਈ ਉਮੀਦਵਾਰਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵੱਖ-ਵੱਖ ਰਿੱਟ ਪਟੀਸ਼ਨਾਂ ਦਾਖਲ ਕਰਕੇ ਮੰਗ ਕੀਤੀ ਗਈ ਸੀ ਕਿ ਉਚੇਰੀ ਯੋਗਤਾ ਧਾਰਕ ਉਮੀਦਵਾਰਾਂ ਨੂੰ ਵੀ ਇਨ੍ਹਾਂ ਅਸਾਮੀਆਂ ਲਈ ਯੋਗ ਮੰਨਿਆ ਜਾਵੇ। ਜਿਸ ਨੂੰ ਹਾਈਕੋਰਟ  ਵਲੋਂ ਪ੍ਰਵਾਨ ਕਰ ਲਿਆ ਗਿਆ ।
ਜਿਸ ਕਾਰਨ 15-01-2021 ਨੂੰ ਜਾਰੀ ਇਸ਼ਤਿਹਾਰ ਨੰਬਰ 2 ਆਫ 2021 ਨੂੰ  30.06.2021 ਇਕ   ਇਸ਼ਤਿਹਾਰ ਜਾਰੀ ਕਰਕੇ ਵਾਪਸ ਲੈ ਲਿਆ ਗਿਆ ਸੀ।
ਉਨ੍ਹਾਂ ਕਿਹਾ ਹਾਈਕੋਰਟ ਦੇ ਹੁਕਮਾਂ ਅਨੁਸਾਰ  ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਪ੍ਰਾਪਤ ਮੰਗ ਪੱਤਰਾਂ ਦੇ ਸਨਮੁੱਖ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਅਧੀਨ ਭਰਨ ਲਈ ਇਸ਼ਤਿਹਾਰ ਨੰ. : 12 ਆਫ 2021 ਰਾਹੀਂ ਬੋਰਡ ਦੀ ਵੈਬਸਾਈਟ www.sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 08.07.2021 ਤੋਂ 22.07.2021 ਸ਼ਾਮ 5.00 ਵਜੇ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ।
 ਇਸ ਭਰਤੀ ਦਾ ਵਿਸਥਾਰ ਪੂਰਵਕ ਨੋਟਿਸ ਅਤੇ ਸੰਪਰਕ ਕਰਨ ਲਈ ਫੋਨ ਨੰਬਰ/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੀ ਵੈਬ-ਸਾਈਟ ਤੇ ਉਪਲਬਧ ਹਨ।
ਸ੍ਰੀ ਬਹਿਲ ਨੇ ਦੱਸਿਆ ਕਿ ਇਹ ਭਰਤੀ ਬੋਰਡ ਵਲੋਂ ਬਹੁਤ ਜਲਦ ਨੇਪਰੇ ਚਾੜ ਦਿੱਤੀ ਜਾਵੇਗੀ।
Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

by Ranjit Singh
September 18, 2026
0

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 'ਚ ਪਹੁੰਚੀ: ਜਾਪਾਨ ਨੂੰ ਹਰਾਇਆ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) –...

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

by Ranjit Singh
September 18, 2026
0

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਨੌਜਵਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

by Ranjit Singh
September 18, 2026
0

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 'ਚ ਪਹੁੰਚੀ: ਜਾਪਾਨ ਨੂੰ ਹਰਾਇਆ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) –...

Most Popular

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

by Ranjit Singh
5 days ago
0

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਬਰਨਾਲਾ, 13 ਸਤੰਬਰ (ਵਿਸ਼ਵ ਵਾਰਤਾ) - ਬਰਨਾਲਾ ਦੇ ਪਿੰਡ ਫਰਵਾਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 