• Latest
  • Trending
ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ

ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

3 hours ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

3 hours ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

3 hours ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

4 hours ago
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

4 hours ago
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

4 hours ago
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

4 hours ago
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

4 hours ago
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

4 hours ago
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

4 hours ago
Hindi News
English News
Tuesday, October 13, 2026
No Result
View All Result
23 °c
Chandigarh
26 ° Tue
26 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ

April 9, 2024
in CRIME, ਸਿਆਸੀ, ਖਬਰਾਂ, ਦਿੱਲੀ, ਪੰਜਾਬ
ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ

ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ

ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਸਹੀ- ਕੇਜਰੀਵਾਲ ਵਲੋਂ ਦਾਇਰ ਪਟੀਸ਼ਨ ਕੀਤੀ ਰੱਦ

ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ)-ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ-ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਉੱਤੇ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ, ਕੇਜਰੀਵਾਲ ਵੱਲੋਂ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਕੇਜਰੀਵਾਲ ਨੇ ਆਪਣੀ ਪਟੀਸ਼ਨ ਰਾਹੀਂ ਗ੍ਰਿਫਤਾਰੀ ਅਤੇ ਈਡੀ ਰਿਮਾਂਡ ਦਾ ਵਿਰੋਧ ਕੀਤਾ ਸੀ। ਕੇਜਰੀਵਾਲ ਨੇ 23 ਮਾਰਚ ਨੂੰ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨ ਇਹ ਤੈਅ ਕਰਨ ਲਈ ਹੈ ਕਿ ਗ੍ਰਿਫਤਾਰੀ ਗੈਰ-ਕਾਨੂੰਨੀ ਹੈ ਜਾਂ ਨਹੀਂ। ਇਹ ਪਟੀਸ਼ਨ ਜ਼ਮਾਨਤ ਦੇਣ ਲਈ ਨਹੀਂ ਹੈ। ਜਸਟਿਸ ਸਵਰਨਕਾਂਤਾ ਸ਼ਰਮਾ ਨੇ ਕਿਹਾ ਕਿ ਰਾਘਵ ਮੁੰਗਤਾ ਅਤੇ ਸ਼ਰਤ ਰੈਡੀ ਦੇ ਬਿਆਨ ਪੀਐਮਐਲਏ ਤਹਿਤ ਦਰਜ ਕੀਤੇ ਗਏ ਹਨ। ਈਡੀ ਨੇ ਕੇਜਰੀਵਾਲ ਖ਼ਿਲਾਫ਼ ਸਬੂਤ ਇਕੱਠੇ ਕੀਤੇ ਹਨ ਕਿ ਉਹ ਸਾਜ਼ਿਸ਼ ਵਿੱਚ ਸ਼ਾਮਲ ਸੀ ਅਤੇ ਪੂਰੀ ਤਰ੍ਹਾਂ ਸ਼ਾਮਲ ਸੀ। ਈਡੀ ਨੇ ਖੁਲਾਸਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਵਜੋਂ ਕੇਜਰੀਵਾਲ ਵੀ ਇਸ ਮਾਮਲੇ ਵਿੱਚ ਸ਼ਾਮਲ ਸਨ। ਸਰਕਾਰੀ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣ ਦੇ ਤਰੀਕੇ ‘ਤੇ ਸ਼ੱਕ ਕਰਨਾ ਅਦਾਲਤ ਅਤੇ ਜੱਜ ਨੂੰ ਬਦਨਾਮ ਕਰਨ ਦੇ ਬਰਾਬਰ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਤੇ 3 ਅਪ੍ਰੈਲ ਨੂੰ ਸੁਣਵਾਈ ਹੋਈ ਸੀ, ਉਦੋਂ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਗੌਰਤਲਬ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਕੇਜਰੀਵਾਲ ਨੂੰ 22 ਮਾਰਚ ਨੂੰ ਰਾਉਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਸੀ। ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ, ਜਿਸ ਨੂੰ ਬਾਅਦ ਵਿੱਚ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ। 1 ਅਪ੍ਰੈਲ ਨੂੰ ਅਦਾਲਤ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ। ਉਹ ਪਿਛਲੇ 9 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ।

Tags: AAP LEADERSAAP WORKERSAPP NEWSarvind kejriwalBHAGWANT MAANcmopunjabDelhiDelhi liquor policy scam.ELECTIONSlatest newsLOK SABHA ELECTIONS 2024NARINDER MODINAVNEET WADHWAPUNJABSANDEEP PATHAKSUNITA KEJRIWALtihar jailWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

by Ranjit Singh
4 weeks ago
0

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ 'ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼ - ਭਾਰਤ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 