• Latest
  • Trending
ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

2 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 minute ago

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

5 minutes ago
4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

15 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

22 minutes ago
ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

54 minutes ago
ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

2 hours ago
ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

3 hours ago
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

3 hours ago
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

4 hours ago
ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

5 hours ago
Hindi News
English News
Tuesday, June 23, 2026
No Result
View All Result
40 °c
Chandigarh
36 ° Wed
36 ° Thu
35 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

May 10, 2024
in CRIME, ਸਿਆਸੀ, ਖਬਰਾਂ, ਦਿੱਲੀ, ਪੰਜਾਬ
ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

ਚੰਡੀਗੜ੍ਹ, 10ਮਈ(ਵਿਸ਼ਵ ਵਾਰਤਾ)- ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅੱਜ 40 ਦਿਨ ਹੋ ਗਏ ਹਨ। ਕੇਜਰੀਵਾਲ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਵੇਗਾ ਜਾਂ ਨਹੀਂ, ਇਸ ‘ਤੇ ਸੁਪਰੀਮ ਕੋਰਟ ਅੱਜ ਯਾਨੀ 10 ਮਈ ਨੂੰ ਆਪਣਾ ਫੈਸਲਾ ਸੁਣਾਏਗੀ। ਕੇਜਰੀਵਾਲ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ ਦਾਇਰ ਪਟੀਸ਼ਨ ‘ਤੇ ਵੀ ਅੱਜ ਸੁਣਵਾਈ ਹੋਵੇਗੀ। 7 ਮਈ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਦੀਆਂ ਸ਼ਰਤਾਂ ਤੈਅ ਕੀਤੀਆਂ ਸਨ। ਅਦਾਲਤ ਨੇ ਈਡੀ ਨੂੰ ਕਿਹਾ ਸੀ ਕਿ ਚੋਣਾਂ ਹੋ ਰਹੀਆਂ ਹਨ ਅਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਆਉਂਦੀਆਂ ਹਨ। ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਤੁਹਾਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਹਾਲਾਂਕਿ ਬੈਂਚ ਨੇ 7 ਮਈ ਨੂੰ ਕੋਈ ਫੈਸਲਾ ਨਹੀਂ ਸੁਣਾਇਆ। ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੰਜੀਵ ਖੰਨਾ ਨੇ 8 ਮਈ ਨੂੰ ਕਿਹਾ ਕਿ ਅਸੀਂ ਸ਼ੁੱਕਰਵਾਰ ਨੂੰ ਜ਼ਮਾਨਤ ‘ਤੇ ਫੈਸਲਾ ਦੇਵਾਂਗੇ।

Tags: Aam Aadmi PartyARVINDKEJRIWALDelhi liquor policy scam.Supreme Court
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

by Jaspreet Kaur
June 23, 2026
0

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਮੁੰਬਈ, 23 ਜੂਨ 2026 (ਵਿਸ਼ਵ ਵਾਰਤਾ): ਅਦਾਕਾਰ ਪ੍ਰਕਾਸ਼ ਰਾਜ...

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

by Ankit
June 23, 2026
0

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
June 23, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ   ਮਹਿਜ਼ ਸਾਢੇ ਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

by Jaspreet Kaur
2 weeks ago
0

12 ਸਾਲ ਦਾ ਕਾਰਜਕਾਲ ਪੂਰਾ ਕਰਨ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ ਕਿਹਾ "ਇੰਨੇ ਲੰਬੇ ਸਮੇਂ ਤੱਕ ਮਾਂ ਭਾਰਤੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 