• Latest
  • Trending
ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਿਆਸੀ ਸਫ਼ਰ ’ਤੇ ਫੈਸਲਾ ਅੱਜ

ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਿਆਸੀ ਸਫ਼ਰ ’ਤੇ ਫੈਸਲਾ ਅੱਜ

2 years ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

8 seconds ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

13 minutes ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

14 minutes ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

18 minutes ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

2 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

2 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

3 hours ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

4 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

5 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

6 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਿਆਸੀ ਸਫ਼ਰ ’ਤੇ ਫੈਸਲਾ ਅੱਜ

June 4, 2024
in ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਿਆਸੀ ਸਫ਼ਰ ’ਤੇ ਫੈਸਲਾ ਅੱਜ

ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਿਆਸੀ ਸਫ਼ਰ ’ਤੇ ਫੈਸਲਾ ਅੱਜ

ਖਡੂਰ ਸਾਹਿਬ ਸੀਟ ਤੋਂ ਹੈ ਉਮੀਦਵਾਰ

ਪੜ੍ਹੋ, ਹੋਰ ਕਿਹੜੇ ਦਿੱਗਜ ਆਗੂ ਇਸ ਸੀਟ ਤੋਂ ਅਜ਼ਮਾ ਰਹੇ ਨੇ ਕਿਸਮਤ,ਕੁੱਲ 27 ਉਮੀਦਵਾਰ ਮੈਦਾਨ ’ਚ

ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)- ਜੇਲ੍ਹ ’ਚ ਬੰਦ ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਿਆਸੀ ਸਫ਼ਰ ਤੇ ਅੱਜ ਫੈਸਲਾ ਹੋਵੇਗਾ। ਲੋਕ ਸਭਾ ਚੋਣਾਂ 2024 ਲਈ ਸੂਬੇ ਦੀਆਂ 13 ਸੀਟਾਂ ਵਿੱਚ ਸਭ ਤੋਂ ਚਰਚਿਤ ਖਡੂਰ ਸਾਹਿਬ ਸੀਟ ਹੈ। ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਿਹਨਾਂ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵੀ ਸ਼ਾਮਲ ਹੈ। ਅੰਮ੍ਰਿਤਪਾਲ ਵੱਲੋਂ ਇਸ ਸੀਟ ‘ਤੇ ਚੋਣ ਲੜਨ ਦੇ ਐਲਾਨ ਤੋਂ ਬਾਅਦ ਮੁਕਾਬਲਾ ਸਖ਼ਤ ਅਤੇ ਰੋਮਾਂਚਕ ਹੋ ਗਿਆ ਹੈ। ਖਡੂਰ ਸਾਹਿਬ ਸੀਟ ‘ਤੇ ਤਿਕੋਣਾ ਮੁਕਾਬਲਾ ਬਣ ਗਿਆ ਹੈ। ਪਹਿਲਾਂ ਮੁਕਾਬਲਾ ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ ਅਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਵਿਚਕਾਰ ਸੀ ਪਰ ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਪ੍ਰਵੇਸ਼ ਕਰ ਲਿਆ ਅਤੇ ਸਾਰੇ ਸਮੀਕਰਨ ਹੀ ਬਦਲ ਗਏ। ਇਨ੍ਹਾਂ ਤਿੰਨਾਂ ਤੋਂ ਇਲਾਵਾ ਭਾਜਪਾ ਵੱਲੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਅਤੇ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਚੋਣ ਮੈਦਾਨ ਵਿੱਚ ਹਨ। 

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਸ ‘ਤੇ ਰਾਸ਼ਟਰੀ ਸੁਰੱਖਿਆ ਐਕਟ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਉਸ ਵਿਰੁੱਧ 12 ਵੱਖ-ਵੱਖ ਕੇਸ ਦਰਜ ਹਨ। ਐਨਐਸਏ ਕਾਰਨ ਉਹ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹੈ। ਅਦਾਲਤ ਵਿੱਚ ਅਪੀਲ ਕਰਨ ਤੋਂ ਬਾਅਦ ਵੀ ਉਸ ਨੂੰ ਜ਼ਮਾਨਤ ਨਹੀਂ ਮਿਲੀ। ਜਿਸ ਕਾਰਨ ਉਸ ਨੇ ਜੇਲ੍ਹ ਵਿੱਚੋਂ ਹੀ ਪ੍ਰਚਾਰ ਕੀਤਾ ਅਤੇ ਮਾਂ-ਪਿਉ ਉਸ ਦੀ ਥਾਂ ਲੋਕਾਂ ਵਿੱਚ ਗਏ ਤੇ ਵੋਟਾਂ ਲਈ ਅਪੀਲ ਕੀਤੀ।

1 ਜੂਨ ਨੂੰ ਇੱਥੇ 62.55% ਵੋਟਿੰਗ ਹੋਈ ਸੀ। ਖਡੂਰ ਸਾਹਿਬ ਸੀਟ ‘ਤੇ ਕੁੱਲ ਵੋਟਰਾਂ ਦੀ ਗਿਣਤੀ 16,67,797 ਸੀ। ਸ਼ਨੀਵਾਰ ਨੂੰ 10,43,248 ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਨ੍ਹਾਂ ਵਿੱਚੋਂ 5,40,201 ਪੁਰਸ਼, 5,03,033 ਔਰਤਾਂ ਅਤੇ 14 ਟਰਾਂਸਜੈਂਡਰਾਂ ਨੇ ਵੀ ਵੋਟ ਪਾਈ।

Amritpal Singh

Tags: Aam Aadmi Party's Laljit Singh BhullarAMRITPAL SINGHCongressCountingElection ResultsKhadur Sahib seatKulbir Singh Zira
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 5, 2026
0

Women's T20 World Cup Final : ਇੰਗਲੈਂਡ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ - ਜਾਣੋ 10 ਓਵਰਾਂ ਬਾਅਦ ਟੀਮ ਦਾ ਸਕੋਰ...

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

by Jaspreet Kaur
July 5, 2026
0

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ):...

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

by Ankit
July 5, 2026
0

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ...

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

by Ankit
July 5, 2026
0

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ —ਪੁਲਿਸ ਟੀਮਾਂ ਨੇ 254 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 5, 2026
0

Women's T20 World Cup Final : ਇੰਗਲੈਂਡ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ - ਜਾਣੋ 10 ਓਵਰਾਂ ਬਾਅਦ ਟੀਮ ਦਾ ਸਕੋਰ...

Most Popular

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

by Ankit
6 days ago
0

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ 6,131.91 ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 