
ਜੋਧਪੁਰ, 7 ਅਪ੍ਰੈਲ – ਕਾਲਾ ਹਿਰਨ ਸ਼ਿਕਾਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅਭਿਨੇਤਾ ਸਲਮਾਨ ਖਾਨ ਨੂੰ ਜੋਧਪੁਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ| ਸਲਮਾਨ ਖਾਨ ਨੂੰ 5 ਸਾਲ ਦੀ ਸਜਾ ਸੁਣਾਏ ਜਾਣ ਤੋਂ ਬਾਅਦ ਦੋ ਰਾਤਾਂ ਇਸੇ ਜੇਲ੍ਹ ਵਿਚ ਕੱਟਣੀਆਂ ਪਈਆਂ ਤੇ ਅੱਜ ਸਲਮਾਨ ਖਾਨ ਨੂੰ ਜਮਾਨਤ ਮਿਲ ਗਈ|
ਇਸ ਦੌਰਾਨ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਲਮਾਨ ਖਾਨ ਦੇ ਪ੍ਰਸੰਸਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ|
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...






















