ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜੋਗਿੰਦਰ ਪਾਲ ਰਾਤਰਾ ਨੂੰ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ. ਰਾਤਰਾ 2005 ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲ ਵਜੋਂ ਕਾਨੂੰਨ ਦੀ ਪ੍ਰੈਕਟਿਸ ਕਰ ਰਹੇ ਹਨ. ਪਹਿਲਾਂ ਉਨ੍ਹਾਂ ਨੇ ਹਰਿਆਣਾ ਦੇ ਡਿਪਟੀ ਐਡਵੋਕੇਟ ਜਨਰਲ ਵਜੋਂ ਵੀ ਕੰਮ ਕੀਤਾ.
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...





















