• Latest
  • Trending
ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

2 years ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

2 hours ago
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

2 hours ago
ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

2 hours ago
Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

2 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

2 hours ago
Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

4 hours ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

12 hours ago
Hindi News
English News
Monday, June 22, 2026
No Result
View All Result
35 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

May 23, 2024
in ਪੰਜਾਬ
ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

ਚੰਡੀਗੜ੍ਹ, 23 ਮਈ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਨਾਲ ਸਬੰਧਤ ਵੀਰਵਾਰ ਨੂੰ, ਇੱਕ ਹੋਰ ਮੁਲਜ਼ਮ ਪਰਮਜੀਤ ਸਿੰਘ ਕਾਰਜਕਾਰੀ ਇੰਜੀਨੀਅਰ (ਸੇਵਾਮੁਕਤ), ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸ਼ਾਖਾ-2, ਜਲੰਧਰ, ਜੋ ਕਿ ਭਾਈ ਬੰਨੋਜੀ ਨਗਰ, ਜਲੰਧਰ ਦਾ ਰਹਿਣ ਵਾਲਾ ਹੈ, ਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਦਫਤਰ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਨ ਉਪਰੰਤ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਯਾਦਗਾਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਈ.ਪੀ.ਸੀ. ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਦੇ ਤਹਿਤ ਕੇਸ ਨੰ. 9 ਮਿਤੀ 22.05.2024 ਨੂੰ ਬਿਓਰਿਆਂ ਸੇ ਥਾਣਾ, ਜਲੰਧਰ ਰੇਂਜ ਵਿਖੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਕੇਸ ਵਿਛ ਵਿਨੈ ਬੁਬਲਾਨੀ, ਆਈ.ਏ.ਐਸ ਅਤੇ ਹੋਰਾਂ ਸਮੇਤ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਕਿਉਂਕਿ ਉਨ੍ਹਾਂ ਦੇ ਰਿਹਾਇਸ਼ਾਂ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSLATEST PUNJABI NEWSWEB PORTALWISHAVWARTA.INਪੰਜਾਬ ਵਿਜੀਲੈਂਸ ਬਿਊਰੋ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

by Navjot
June 22, 2026
0

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ  ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਪੰਜਾਬ ਤੇ ਚੰਡੀਗੜ੍ਹ ਵਿਚ...

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

by Navjot
June 22, 2026
0

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ  ਚੰਡੀਗੜ੍ਹ, 22...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
June 22, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

‘ਆਪ’ ਸਰਪੰਚ ‘ਤੇ ਜਾਨਲੇਵਾ ਹਮਲਾ! ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

‘ਆਪ’ ਸਰਪੰਚ ‘ਤੇ ਜਾਨਲੇਵਾ ਹਮਲਾ! ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

by Jaspreet Kaur
2 weeks ago
0

'ਆਪ' ਸਰਪੰਚ 'ਤੇ ਜਾਨਲੇਵਾ ਹਮਲਾ! ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ - ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਬਟਾਲਾ, 10 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 