<img class="alignnone size-full wp-image-9094" src="https://wishavwarta.in/wp-content/uploads/2017/11/LATEST-NEWS-1.jpg" alt="" width="600" height="400" /> ਨਵੀਂ ਦਿੱਲੀ, 9 ਅਗਸਤ – ਜੰਮੂ ਕਸ਼ਮੀਰ ‘ਚੋਂ ਧਾਰਾ 370 ਹਟਣ ਤੋਂ ਬਾਅਦ ਇਥੇ ਹਾਲਾਤ ਸ਼ਾਂਤਮਈ ਬਣੇ ਹੋਏ ਹਨ। ਇਸ ਦੌਰਾਨ ਇਥੇ ਅੱਜ ਕਈ ਥਾਈਂ ਪਹਿਲੀ ਵਾਰ ਸਕੂਲ ਖੁੱਲ੍ਹੇ। ਇਸ ਦੌਰਾਨ ਇਥੇ ਸੁਰੱਖਿਆ ਵਿਵਸਥਾ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਲੋਕ ਹੁਣ ਘਰਾਂ ਤੋਂ ਬਾਹਰ ਨਿਕਲ ਰਹੇ ਹਨ।