<img class="alignnone size-medium wp-image-393" src="https://wishavwarta.in/wp-content/uploads/2017/08/jammu-kasmir-srinagar-300x225.jpg" alt="" width="300" height="225" /> ਸ੍ਰੀਨਗਰ 30 ਜੂਨ - ਜੰਮੂ ਕਸ਼ਮੀਰ ਵਿਚ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਇਥੋਂ ਦੀ ਜੇਹਲਮ ਨਦੀ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਹੀ ਹੈ। ਸੂਬੇ ਵਿਚ ਵਿਦਿਅਕ ਸੰਸਥਾਵਾਂ ਨੂੰ ਛੁੱਟੀ ਕਰ ਦਿੱਤੀ ਗਈ ਹੈ। ਇਸ ਦੌਰਾਨ ਸੈਨਾ ਨੂੰ ਹੜ ਦੀ ਸਥਿਤੀ ਨਾਲ ਨਿਪਟਣ ਲਈ ਚੌਕਸ ਕਰ ਦਿੱਤਾ ਗਿਆ ਹੈ।