• Latest
  • Trending
ਜੰਮੂ-ਕਸ਼ਮੀਰ ਨਾਲ ਸਬੰਧਤ 60 ਵਿਅਕਤੀ ਘਰਾਂ ਲਈ ਰਵਾਨਾ

ਜੰਮੂ-ਕਸ਼ਮੀਰ ਨਾਲ ਸਬੰਧਤ 60 ਵਿਅਕਤੀ ਘਰਾਂ ਲਈ ਰਵਾਨਾ

6 years ago
Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

52 seconds ago
ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

8 minutes ago
National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

57 minutes ago
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

1 hour ago
Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

2 hours ago
National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

3 hours ago
WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

3 hours ago
Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

4 hours ago
International: ਅਫਗਾਨਿਸਤਾਨ ‘ਚ ਹਫਤੇ ਦੇ ਅੰਦਰ ਦੂਜੀ ਵਾਰ ਆਇਆ ਭੂਚਾਲ

International: ਅਫਗਾਨਿਸਤਾਨ ‘ਚ ਹਫਤੇ ਦੇ ਅੰਦਰ ਦੂਜੀ ਵਾਰ ਆਇਆ ਭੂਚਾਲ

5 hours ago
National: ਜੇ 30 ਦਿਨ ਜੇਲ੍ਹ ਵਿੱਚ ਰਹੇ, ਤਾਂ ਜਾਵੇਗੀ PM-CM ਦੀ ਕੁਰਸੀ !

National: ਜੇ 30 ਦਿਨ ਜੇਲ੍ਹ ਵਿੱਚ ਰਹੇ, ਤਾਂ ਜਾਵੇਗੀ PM-CM ਦੀ ਕੁਰਸੀ !

5 hours ago
Hindi News
English News
Thursday, July 2, 2026
No Result
View All Result
35 °c
Chandigarh
34 ° Fri
36 ° Sat
36 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੰਮੂ-ਕਸ਼ਮੀਰ ਨਾਲ ਸਬੰਧਤ 60 ਵਿਅਕਤੀ ਘਰਾਂ ਲਈ ਰਵਾਨਾ

May 1, 2020
in ਸ਼ਹੀਦ ਭਗਤ ਸਿੰਘ ਨਗਰ, ਸਿਹਤ, ਖਬਰਾਂ
ਜੰਮੂ-ਕਸ਼ਮੀਰ ਨਾਲ ਸਬੰਧਤ 60 ਵਿਅਕਤੀ ਘਰਾਂ ਲਈ ਰਵਾਨਾ

ਰਮਜ਼ਾਨ ਦੇ ਤਿਉਹਾਰ ’ਤੇ ਆਪਣੇ ਰਾਜ ਨੂੰ ਭੇਜਣ ’ਤੇ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ

ਨਵਾਂ ਸ਼ਹਿਰ, 1 ਮਈ (ਵਿਸ਼ਵ ਵਾਰਤਾ)-ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਮਾਨਵੀ ਸੰਵੇਦਨਾ ਦੀ ਮਿਸਾਲ ਪੈਦਾ ਕਰਦਿਆਂ ਜੰਮੂ-ਕਸ਼ਮੀਰ ਨਾਲ ਸਬੰਧਤ ਨਵਾਂ ਸ਼ਹਿਰ ਵਿਖੇ ਰਹਿ ਰਹੇ 60 ਵਿਅਕਤੀਆਂ ਨੂੰ ਮੁਫ਼ਤ ਬੱਸਾਂ ਰਾਹੀਂ ਜੰਮੂ-ਕਸ਼ਮੀਰ ਲਈ ਰਵਾਨਾ ਕੀਤਾ ਗਿਆ। ਰਮਜ਼ਾਨ ਦੇ ਤਿਉਹਾਰ ’ਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਇਸ ਪਹਿਲ ਲਈ ਜੰਮੂ-ਕਸ਼ਮੀਰ ਨਾਲ ਸਬੰਧਤ ਇਨ੍ਹਾਂ ਵਿਅਕਤੀਆਂ ਵੱਲੋਂ ਜਿੱਥੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ਉੱਥੇ ਜ਼ਿਲ੍ਹੇ ’ਚ ਠਹਿਰਾਅ ਦੌਰਾਨ ਪ੍ਰਸ਼ਾਸਨ ਵੱਲੋਂ ਕੀਤੀ ਸਾਂਭ-ਸੰਭਾਲ ਲਈ ਧੰਨਵਾਦ ਵੀ ਕੀਤਾ ਗਿਆ।
ਐਸ ਡੀ ਐਮ ਨਵਾਂ ਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਕਰਫ਼ਿਊ ਅਤੇ ਲਾਕਡਾਊਨ ਦੌਰਾਨ ਜੰਮੂ-ਕਸ਼ਮੀਰ ਨਾਲ ਸਬੰਧਤ ਇਨ੍ਹਾਂ ਵਿਅਕਤੀਆਂ ਦੇ ਇੱਥੇ ਰਹਿਣ ਦੌਰਾਨ ਉਨ੍ਹਾਂ ਦੇ ਖਾਣ-ਪੀਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਵਿਅਕਤੀਆਂ ਨੂੰ ਦੋ ਬੱਸਾਂ ਵਿੱਚ ਜੰਮੂ-ਕਸ਼ਮੀਰ ਲਈ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿ ਗਏ 151 ਵਿਅਕਤੀਆਂ ਨੂੰ ਭਲਕੇ ਰਵਾਨਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਮਾਧੋਪੁਰ ਬੈਰੀਅਰ ਤੱਕ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਕਰਫਿਊ ਦੌਰਾਨ ਇਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਘਰ ਵਾਪਸੀ ਕਰ ਰਹੇ ਇਨ੍ਹਾਂ ਵਿਅਕਤੀਆਂ ਨੇ ਜਿਥੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਉਥੇ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਘਰ ਵਾਪਸ ਜਾਣ ਦੀ ਬਹੁਤ ਖੁਸ਼ੀ ਹੈ। ਉਨ੍ਹਾਂ ਨੂੰ ਕਰਫਿਊ ਦੌਰਾਨ ਜਿਥੇ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਗਈਆਂ, ਉਥੇ ਅੱਜ ਬੱਸਾਂ ਰਾਹੀਂ ਮੁਫ਼ਤ ਘਰ ਭੇਜਿਆ ਜਾ ਰਿਹਾ ਹੈ, ਜਿਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ।
ਉਨ੍ਹਾਂ ਦਾ ਕਹਿਣਾ ਸੀ ਕਿ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਏ ਅੱਜ 7ਵਾਂ ਦਿਨ ਹੈ ਅਤੇ ਉਹ ਹਰ ਰੋਜ਼ ਦੁਆ ਕਰਦੇ ਸਨ ਕਿ ਆਪਣੇ ਘਰ ਜਾ ਕੇ ਰੋਜ਼ਾ ਰੱਖੀਏ। ਉਨ੍ਹਾਂ ਦੱਸਿਆ ਕਿ ਅੱਜ ਘਰ ਜਾਣ ਵੇਲੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਪਰਿਵਾਰ ਨੂੰ ਮਿਲਣ ਦਾ ਬਹੁਤ ਚਾਅ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

by Ranjit Singh
July 2, 2026
0

Breaking: ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ - ਇੱਕ ਔਰਤ ਸਮੇਤ ਤਿੰਨ ਯਾਤਰੀ ਗ੍ਰਿਫਤਾਰ ਅੰਮ੍ਰਿਤਸਰ, 2 ਜੁਲਾਈ (ਵਿਸ਼ਵ ਵਾਰਤਾ)...

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

by Jaspreet Kaur
July 2, 2026
0

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ 'ਚ ਹੋਇਆ ਭਾਰੀ ਵਾਧਾ ਆਸਟ੍ਰੇਲੀਆ, 2 ਜੁਲਾਈ 2026...

National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

by Ranjit Singh
July 2, 2026
0

ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ,...

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

by Ranjit Singh
July 2, 2026
0

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ - ਜਾਪਾਨੀ ਪ੍ਰਧਾਨ ਮੰਤਰੀ ਸਨੇਈ ਤਾਕਾਇਚੀ ਦਾ ਰਾਸ਼ਟਰਪਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

by Ranjit Singh
July 2, 2026
0

Breaking: ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ - ਇੱਕ ਔਰਤ ਸਮੇਤ ਤਿੰਨ ਯਾਤਰੀ ਗ੍ਰਿਫਤਾਰ ਅੰਮ੍ਰਿਤਸਰ, 2 ਜੁਲਾਈ (ਵਿਸ਼ਵ ਵਾਰਤਾ)...

Most Popular

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

by Ankit
4 weeks ago
0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ ਇੱਕ ਦਿਨਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 