
ਸ੍ਰੀਨਗਰ, 4 ਨਵੰਬਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਅੱਤਵਾਦੀਆਂ ਵੱਲੋਂ ਅੱਜ ਪੁਲਿਸ ਸਟੇਸ਼ਨ ਉਤੇ ਹਮਲਾ ਕਰ ਦਿੱਤਾ ਗਿਆ| ਇਸ ਹਮਲੇ ਵਿਚ 2 ਪੁਲਿਸ ਜਵਾਨ ਜ਼ਖਮੀ ਹੋਏ ਹਨ| ਇਹ ਘਟਨਾ ਪੁਲਵਾਮਾ ਦੀ ਹੈ, ਜਿਥੇ ਪੁਲਿਸ ਸਟੇਸ਼ਨ ਉਤੇ ਅੱਤਵਾਦੀਆਂ ਨੇ ਅਚਾਨਕ ਹਮਲਾ ਕਰ ਦਿੱਤਾ ਗਿਆ| ਇਸ ਦੌਰਾਨ ਗੋਲੀਬਾਰੀ ਜਾਰੀ ਹੈ|
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਜੂਨ ਦਾ ਮਹੀਨਾ ਖਤਮ...





















